Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਰਾਸ਼ਟਰੀ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

20 ਅਗਸਤ, 2026 07:07 PM

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਇੱਥੇ ਜਾਪਾਨ ਦੇ ਰੱਖਿਆ ਮੰਤਰੀ ਸ਼ਿੰਜਿਰੋ ਕੋਇਜ਼ੁਮੀ ਨਾਲ ਰੱਖਿਆ ਮੰਤਰੀ ਪੱਧਰ ਦੀ ਮੀਟਿੰਗ ਕੀਤੀ। ਜਿਸ ’ਚ ਦੋਹਾਂ ਧਿਰਾਂ ਨੇ ਮੁਕਤ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ ਲਈ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਪ੍ਰਗਟਾਈ। ਰੱਖਿਆ ਮੰਤਰਾਲਾ ਨੇ ਬੈਠਕ ਤੋਂ ਬਾਅਦ ਜਾਰੀ ਸਾਂਝੇ ਪ੍ਰੈੱਸ ਬਿਆਨ ’ਚ ਕਿਹਾ ਕਿ ਦੋਹਾਂ ਮੰਤਰੀਆਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਸਥਿਤੀ ’ਤੇ ਮੁਲਾਂਕਣ ਸਾਂਝਾ ਕਰਨ ਅਤੇ ਸ਼ਿਪਿੰਗ ਅਤੇ ਹਵਾਈ ਉਡਾਣ ਦੀ ਆਜ਼ਾਦੀ ਅਤੇ ਸੁਰੱਖਿਆ ’ਚ ਰੁਕਾਵਟ ਪਾਉਣ ਵਾਲੀਆਂ ਇਕ ਪਾਸੜ ਕਾਰਵਾਈਆਂ ਅਤੇ ਤਾਕਤ ਜਾਂ ਦਬਾਅ ਰਾਹੀਂ ਸਥਿਤੀ ਬਦਲਣ ਦੇ ਯਤਨਾਂ ਦਾ ਸਖਤ ਵਿਰੋਧ ਕੀਤਾ ਹੈ।

ਰਾਜਨਾਥ ਸਿੰਘ ਨੇ ਮੀਟਿੰਗ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਕਿਹਾ ਕਿ ਹਿੰਦ ਪ੍ਰਸ਼ਾਂਤ ਦੀ ਸਥਿਰਤਾ ’ਚ ਅਹਿਮ ਕਦਮ। ਨਵੀਂ ਦਿੱਲੀ ’ਚ ਜਾਪਾਨ ਦੇ ਰੱਖਿਆ ਮੰਤਰੀ ਸ਼ਿੰਜਿਰੋ ਕੋਇਜ਼ੁਮੀ ਨਾਲ ਸਾਰਥਕ ਮੀਟਿੰਗ ਹੋਈ। ਦੋਹਾਂ ਧਿਰਾਂ ਨੇ ਇਕ ਸਮਝੌਤਾ ਪੱਤਰ ’ਤੇ ਦਸਤਖ਼ਤ ਵੀ ਕੀਤੇ ਜਿਸ ’ਚ ਸਮੁੰਦਰੀ ਖੇਤਰ ਨਾਲ ਸਬੰਧਤ ਜਾਗਰੂਕਤਾ, ਖੋਜ ਅਤੇ ਬਚਾਅ, ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ ਅਤੇ ਭਾਰਤੀ ਸਮੁੰਦਰੀ ਫੌਜ ਤੇ ਜਾਪਾਨ ਮੈਰੀਟਾਈਮ ਸੈਲਫ਼-ਡਿਫ਼ੈਂਸ ਫੋਰਸ ਵਿਚਾਲੇ ਸਹਿਯੋਗ ਮਜ਼ਬੂਤ ਕਰਨਾ ਸ਼ਾਮਲ ਹੈ। ਸਾਂਝੇ ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ ਦੋਵੇਂ ਧਿਰਾਂ ਹਿੰਦ-ਪ੍ਰਸ਼ਾਂਤ ਖੇਤਰ 'ਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਵਿਹਾਰਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮੁੰਦਰੀ ਸੁਰੱਖਿਆ ਸਹਿਯੋਗ ਵਧਾਉਣ ਲਈ ਸਹਿਮਤ ਹੋਈਆਂ।

ਦੋਵੇਂ ਮੰਤਰੀਆਂ ਨੇ ਸਮੁੰਦਰੀ ਸੰਚਾਰ ਲਾਈਨਾਂ ਦੀ ਸੁਰੱਖਿਆ ਲਈ ਸਮੁੰਦਰੀ ਫੌਜ ਦੇ ਜਹਾਜ਼ਾਂ ਦੀ ਆਪਸੀ ਯਾਤਰਾਵਾਂ, ਸਾਂਝੇ ਅਭਿਆਸ, ਫ਼ੌਜੀ ਜਵਾਨਾਂ ਅਤੇ ਮਾਹਰਾਂ ਦੇ ਵਟਾਂਦਰੇ ਅਤੇ ਬੰਦਰਗਾਹਾਂ, ਰੱਖ-ਰਖਾਅ ਤੇ ਮੁਰੰਮਤ ਸਹੂਲਤਾਂ ਦੀ ਵਰਤੋਂ ਸਮੇਤ ਲਾਜਿਸਟਿਕ ਸਹਿਯੋਗ ਵਧਾਉਣ ’ਤੇ ਸਹਿਮਤੀ ਪ੍ਰਗਟਾਈ। ਦੋਹਾਂ ਧਿਰਾਂ ਨੇ ਬਾਰੂਦੀ ਸੁਰੰਗ ਵਿਰੋਧੀ ਸਮਰੱਥਾਵਾਂ ’ਚ ਤਾਲਮੇਲ ਵਧਾਉਣ ਅਤੇ ਜਾਪਾਨ ਦੀ ਤਕਨੀਕੀ ਮੁਹਾਰਤ ਤੇ ਭਾਰਤ ਦੀਆਂ ਉਤਪਾਦਨ ਸਮਰੱਥਾਵਾਂ ਦੀ ਵਰਤੋਂ ਕਰਦੇ ਹੋਏ ਸਮੁੰਦਰੀ ਫੌਜ ਦੇ ਜਹਾਜ਼ ਨਿਰਮਾਣ ਅਤੇ ਡਿਜ਼ਾਈਨ ’ਚ ਸਾਂਝੇ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣ ’ਤੇ ਵੀ ਸਹਿਮਤੀ ਪ੍ਰਗਟਾਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ