Monday, August 24, 2026
BREAKING
3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ FSSAI ਦੀ ਵੱਡੀ ਕਾਰਵਾਈ : Marche Retail ਦਾ ਲਾਇਸੈਂਸ ਕੀਤਾ ਰੱਦ, 3 ਘਿਓ ਬ੍ਰਾਂਡ 'ਤੇ ਲਗਾਈ ਪਾਬੰਦੀ 'ਕਰ ਦੇਵਾਂਗੇ ਖ਼ਾਤਮਾ..!', ਅਮਰੀਕਾ ਦੇ ਸਾਥੀਆਂ ਨੂੰ ਈਰਾਨ ਨੇ ਦੇ'ਤੀ ਚੇਤਾਵਨੀ ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ ਪੰਜਾਬ ਦੀਆਂ 2 ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਜਾਰੀ ਹੋਏ ਹੁਕਮ ਰਖੜੀ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ ਕਿੰਨੇ ਹੋਏ Gold-Silver ਦੇ ਰੇਟ ਡੇਰਾਬੱਸੀ ਪੁਲ ਹੇਠਾਂ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਸਵਾਰ ਦੀ ਮੌਤ ਪਿਸਤੌਲ ਦੀ ਨੋਕ ’ਤੇ ਨੌਜਵਾਨ ਅਗਵਾ, ਕਾਰ ਵੀ ਨਾਲ ਲੈ ਗਏ ਬਦਮਾਸ਼

ਰਾਸ਼ਟਰੀ

ਰੱਖਿਆ ਸੈਕਟਰ 'ਚ ਭਾਰਤ ਦਾ 'ਆਤਮ-ਨਿਰਭਰਤਾ' ਵੱਲ ਵੱਡਾ ਕਦਮ ! AK-203 'ਸ਼ੇਰ' ਦਾ ਕੀਤਾ ਸਫ਼ਲ ਪ੍ਰੀਖਣ

24 ਅਗਸਤ, 2026 01:41 PM

ਭਾਰਤ ਊਰਜਾ, ਖਾਦ ਪਦਾਰਥਾਂ ਤੇ ਟੈਕਨਾਲੌਜੀ ਦੇ ਮਾਮਲੇ 'ਚ ਆਤਮਨਿਰਭਰ ਬਣਨ ਵੱਲ ਤੇਜ਼ੀ ਨਾਲ ਕਦਮ ਵਧਾ ਰਿਹਾ ਹੈ। ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਅਮੇਠੀ ਸਥਿਤ ਕੋਰਵਾ ਆਰਡਨੈਂਸ ਫੈਕਟਰੀ ਵਿੱਚ 100 ਫ਼ੀਸਦੀ ਭਾਰਤੀ ਪੁਰਜ਼ਿਆਂ ਨਾਲ ਤਿਆਰ ਕੀਤੀ ਗਈ ਦੇਸ਼ ਦੀ ਪਹਿਲੀ AK-203 'ਸ਼ੇਰ' ਅਸਾਲਟ ਰਾਈਫਲ ਦਾ ਸਫਲ ਪ੍ਰੀਖਣ ਕੀਤਾ ਗਿਆ ਹੈ। ਇਹ 'ਮੇਕ ਇਨ ਇੰਡੀਆ' ਅਤੇ ਰੱਖਿਆ ਖੇਤਰ 'ਚ ਭਾਰਤ ਦੀ ਆਤਮ-ਨਿਰਭਰਤਾ ਵੱਲ ਇੱਕ ਵੱਡਾ ਕਦਮ ਹੈ।

ਇਹ ਰਾਈਫਲ 'ਇੰਡੋ-ਰਸ਼ੀਅਨ ਰਾਈਫਲਜ਼ ਪ੍ਰਾਈਵੇਟ ਲਿਮਟਿਡ' (IRRPL) ਦੇ ਸਾਂਝੇ ਨਿਰਮਾਣ ਹੇਠ ਬਣਾਈ ਗਈ ਹੈ। ਪਹਿਲਾਂ ਇਸ ਦੇ ਕੁਝ ਪੁਰਜ਼ੇ ਰੂਸ ਤੋਂ ਮੰਗਵਾਏ ਜਾਂਦੇ ਸਨ, ਪਰ ਹੁਣ ਇਹ ਪੂਰੀ ਤਰ੍ਹਾਂ ਭਾਰਤੀ ਮੀਟੀਰੀਅਲ ਅਤੇ ਤਕਨਾਲੋਜੀ ਨਾਲ ਅਮੇਠੀ 'ਚ ਹੀ ਤਿਆਰ ਕੀਤੀ ਗਈ ਹੈ।

'ਸ਼ੇਰ' ਰਾਈਫਲ 7.62 x 39mm ਕੈਲੀਬਰ ਨਾਲ ਆਉਂਦੀ ਹੈ, ਜੋ ਕਿ 300 ਤੋਂ 800 ਮੀਟਰ ਤੱਕ ਸਟੀਕ ਨਿਸ਼ਾਨਾ ਲਗਾਉਣ 'ਚ ਸਮਰੱਥ ਹੈ। ਇਹ ਪੁਰਾਣੀ INSAS ਰਾਈਫਲ ਨਾਲੋਂ ਕਾਫੀ ਹਲਕੀ, ਵਧੇਰੇ ਮਜ਼ਬੂਤ ਅਤੇ ਵਰਤਣ 'ਚ ਕਾਫ਼ੀ ਆਸਾਨ ਹੈ। ਇਹ ਇੱਕ ਮਿੰਟ 'ਚ 600 round ਫਾਇਰ ਕਰ ਸਕਦੀ ਹੈ, ਜੋ ਕਿ ਇਸ ਨੂੰ ਬੇਹੱਦ ਖ਼ਤਰਨਾਕ ਤੇ ਭਰੋਸੇਮੰਦ ਬਣਾਉਂਦੀ ਹੈ।

ਅਮੇਠੀ ਫੈਕਟਰੀ ਵਿੱਚ ਅਜਹੀਆਂ 6 ਲੱਖ ਤੋਂ ਵੱਧ AK-203 ਰਾਈਫਲਾਂ ਤਿਆਰ ਕਰ ਕੇ ਭਾਰਤੀ ਹਥਿਆਰਬੰਦ ਫ਼ੌਜ ਨੂੰ ਸੌਂਪਣ ਦਾ ਟੀਚਾ ਹੈ, ਜੋ ਸਰਹੱਦਾਂ 'ਤੇ ਤਾਇਨਾਤ ਜਵਾਨਾਂ ਦੀ ਮੌਜੂਦਾ ਇਨਸਾਸ ਰਾਈਫਲਾਂ ਦੀ ਜਗ੍ਹਾ ਲੈਣਗੀਆਂ। 'ਸ਼ੇਰ' ਰਾਈਫਲ ਨੂੰ ਰੱਖਿਆ ਸੈਕਟਰ 'ਚ ਆਤਮ ਨਿਰਭਰ ਭਾਰਤ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ ਰਹੀ 'ਕੁੰਡੀ'

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

ਅਮਰਾਵਤੀ ਹਸਪਤਾਲ ਅੱਗ ਕਾਂਡ: ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 5-5 ਲੱਖ, ਹੋਵੇਗੀ ਉੱਚ ਪੱਧਰੀ ਜਾਂਚ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

'ਰੀਅਲ ਲਾਈਫ ਬੈਟਮੈਨ', ਦਿੱਲੀ ’ਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਲੱਗੇ ਰਾਹੁਲ ਗਾਂਧੀ ਦੇ ਪੋਸਟਰ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

GST ਧੋਖਾਧੜੀ ਮਾਮਲਾ: ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਕਈ ਥਾਵਾਂ 'ਤੇ ED ਦੀ ਛਾਪੇਮਾਰੀ

ਭਾਰਤ ’ਚ ਗਲੋਬਲ ਸ਼ਿਪਬਿਲਡਿੰਗ ਦਾ ਕੇਂਦਰ ਬਣਨ ਦੀ ਸਮਰੱਥਾ : ਰੱਖਿਆ ਮੰਤਰੀ ਰਾਜਨਾਥ ਸਿੰਘ

ਭਾਰਤ ’ਚ ਗਲੋਬਲ ਸ਼ਿਪਬਿਲਡਿੰਗ ਦਾ ਕੇਂਦਰ ਬਣਨ ਦੀ ਸਮਰੱਥਾ : ਰੱਖਿਆ ਮੰਤਰੀ ਰਾਜਨਾਥ ਸਿੰਘ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਮਹਿਲਾ ਰਾਖਵਾਂਕਰਨ ਲਾਗੂ ਕਰਨ ਤੇ ‘ਵੰਦੇ ਮਾਤਰਮ’ ਦੇ ਪੂਰਨ ਗਾਇਨ ਦਾ ਸਮਰਥਨ ਕਰਨ ਰਾਹੁਲ : ਭਾਜਪਾ

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਵਾਈਨ ਫਲੂ ਦੇ ਵਧਦੇ ਮਾਮਲਿਆਂ ਵਿਚਾਲੇ JP ਨੱਢਾ ਨੇ ਕੀਤੀ ਮੀਟਿੰਗ, ਤਿਆਰੀਆਂ ਦਾ ਲਿਆ ਜਾਇਜ਼ਾ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਸਕੱਤਰਾਂ ਨਾਲ ਉੱਚ ਪੱਧਰੀ ਬੈਠਕ ’ਚ ਬੋਲੇ PM ਮੋਦੀ, AI ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤੀ ਜਾਵੇ ਵਰਤੋਂ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ

ਕਾਂਗਰਸ 1984 ਦੇ ਦੋਸ਼ੀ ਨੂੰ ਦੱਸ ਰਹੀ ਹੈ 'ਰੋਲ ਮਾਡਲ' : RP ਸਿੰਘ