Thursday, April 09, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ ਫ਼ਾਇਦਾ

22 ਜੂਨ, 2025 06:54 PM

ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਖਾਣੇ ਵਿਚ ਕਣਕ ਦੀ ਰੋਟੀ ਖਾਣਾ ਪਸੰਦ ਕਰਦੇ ਹਨ। ਕਈ ਲੋਕ ਕਣਕ ਦੀ ਥਾਂ 'ਤੇ ਬਾਜਰੇ ਦੀ ਰੋਟੀ ਖਾਂਦੇ ਹਨ, ਕਿਉਂਕਿ ਇਹ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਕੀ ਤੁਸੀਂ ਜਾਣਦੇ ਹੋ ਕਿ ਕਣਕ ਦੀ ਰੋਟੀ ਖਾਣ ਨਾਲ ਤੁਹਾਨੂੰ ਕਿਹੜੇ ਫ਼ਾਇਦੇ ਹਨ ਅਤੇ ਇਹ ਤੁਹਾਡੇ ਲਈ ਕਿੰਨੀ ਫ਼ਾਇਦੇਮੰਦ ਹੈ ਜਾਂ ਨਹੀਂ? ਤੁਸੀਂ ਕਣਕ ਦੀ ਬਜਾਏ ਬਾਜਰੇ ਦੀ ਰੋਟੀ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ। ਬਾਜਰੇ ਦੀ ਰੋਟੀ ਸਿਹਤ ਲਈ ਬਹੁਤ ਵਧੀਆ ਹੈ।

ਦੱਸ ਦੇਈਏ ਕਿ ਬਾਜਰਾ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ, ਮੈਗਨੀਸ਼ੀਅਮ ਅਤੇ ਵਿਟਾਮਿਨ-ਬੀ ਕੰਪਲੈਕਸ ਦਾ ਇੱਕ ਵਧੀਆ ਸਰੋਤ ਹੈ। ਇਸ ਵਿੱਚ ਕਣਕ ਨਾਲੋਂ ਜ਼ਿਆਦਾ ਖਣਿਜ ਹੁੰਦੇ ਹਨ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਅਤੇ ਊਰਜਾ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਤੋਂ ਇਲਾਵਾ, ਬਾਜਰੇ ਵਿੱਚ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਤੋਂ ਬਚਾਉਂਦੇ ਹਨ। ਇਸ ਦੇ ਨਾਲ ਹੀ, ਬਾਜਰੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਇੱਕ ਵਧੀਆ ਵਿਕਲਪ ਹੈ।

ਭਾਰ ਘਟਾਉਣ ਵਿੱਚ ਮਦਦਗਾਰ ਬਾਜਰੇ ਦੀ ਰੋਟੀ
ਅਜੌਕੇ ਸਮੇਂ ਵਿਚ ਬਹੁਤ ਸਾਰੇ ਲੋਕ ਆਪਣੇ ਲਗਾਤਾਰ ਵੱਧ ਰਹੇ ਭਾਰ ਤੋਂ ਪਰੇਸ਼ਾਨ ਹਨ, ਜੋ ਕਈ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਘੱਟ ਨਹੀਂ ਹੁੰਦਾ। ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਬਾਜਰੇ ਦੀ ਰੋਟੀ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਿਤ ਹੋਵੇਗੀ। ਇਸ ਵਿੱਚ ਮੌਜੂਦ ਫਾਈਬਰ ਦੀ ਮਾਤਰਾ ਢਿੱਡ ਨੂੰ ਲੰਬੇ ਸਮੇਂ ਤੱਕ ਭਰੀਕੇ ਰੱਖਦੀ ਹੈ, ਜਿਸ ਨਾਲ ਜ਼ਿਆਦਾ ਖਾਣ ਦੀ ਸਮੱਸਿਆ ਘੱਟ ਜਾਂਦੀ ਹੈ। ਇਹ ਮੈਟਾਬੋਲਿਜ਼ਮ ਨੂੰ ਵਧਾ ਕੇ ਚਰਬੀ ਨੂੰ ਸਾੜਨ ਵਿੱਚ ਵੀ ਮਦਦ ਕਰਦਾ ਹੈ। ਬਾਜਰੇ ਵਿੱਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਖਣਿਜ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਅਤੇ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦੇ ਹਨ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ