Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਅੱਜ ਨਜ਼ਦੀਕੀ ਪਿੰਡ ਚਡਿਆਲਾ ਵਿਖੇ ਸਾਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ

05 ਅਕਤੂਬਰ, 2025 07:10 PM

ਖਰੜ (ਪ੍ਰੀਤ ਪੱਤੀ) : ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਅੱਜ ਨਜ਼ਦੀਕੀ ਪਿੰਡ ਚਡਿਆਲਾ ਵਿਖੇ ਸਾਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ ਲਗਾਇਆ ਗਿਆ l ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਚੇਅਰਮੈਨ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਅੱਜ ਸਰਦਾਰ ਦਿਆਲ ਸਿੰਘ ਗਰੇਵਾਲ ਦੀ ਬਰਸੀ ਮੌਕੇ ਲਗਾਏ ਗਏ ਇਸ ਕੈਂਪ ਵਿੱਚ 230 ਮਰੀਜ਼ਾਂ ਦਾ ਚੈੱਕਅਪ ਡਾ. ਜਰਨੈਲ ਸਿੰਘ ਵਲੋਂ ਕੀਤਾ ਗਿਆ l

ਕੈਂਪ ਵਿਚ 43 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਸਲੈਕਟ ਕੀਤਾ ਗਿਆ, ਜਿਹਨਾਂ ਦੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਕਲੱਬ ਵਲੋਂ ਕਰਵਾਏ ਜਾਣਗੇ l ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਰਣਵੀਰ ਸਿੰਘ ਗਰੇਵਾਲ ਵਲੋਂ ਦਾਨ ਕੀਤੀਆਂ ਗਈਆਂ l ਕਲੱਬ ਦੇ ਪ੍ਰਧਾਨ ਮੇਜਰ ਸਿੰਘ ਨੇ ਕਿਹਾ ਕਿ ਇਕ ਹੋਰ ਅੱਖਾਂ ਦਾ ਮੁਫਤ ਕੈਂਪ 12 ਅਕਤੂਬਰ ਨੂੰ ਪਿੰਡ ਸਨੇਟਾ ਵਿਖੇ ਲਗਾਇਆ ਜਾਵੇਗਾ l ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਪਡਿਆਲਾ, ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਁ, ਸੁਖਬੀਰ ਰਾਣਾ, ਗੁਰਤੇਜ਼ ਸਿੰਘ, ਨਰੇਸ਼ ਸਿੰਗਲਾ, ਅਮਨਦੀਪ ਸਿੰਘ ਮਾਨ, ਅਸ਼ੋਕ ਬਜਹੇੜੀ, ਵਿਜੈ ਗੁਪਤਾ, ਮਾਸਟਰ ਕ੍ਰਿਸ਼ਨ ਗੋਪਾਲ, ਆਦਿ ਵੀ ਹਾਜ਼ਰ ਸਨ l

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ