Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਸਿਟੀਜਨ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

17 ਨਵੰਬਰ, 2025 07:40 AM

ਖਰੜ - ਪ੍ਰੀਤ ਪੱਤੀ: ਲਾਇਨਜ਼ ਕਲੱਬ ਖਰੜ ਉਮੰਗ ਵਲੋਂ ਸਿਟੀਜਨ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਜ ਸਥਾਨਕ ਏਅਰਪੋਰਟ ਰੋਡ ਚੌਕ ਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ l ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਚੇਅਰਮੈਨ ਸੁਭਾਸ਼ ਅੱਗਰਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਲਗਾਏ ਗਏ ਇਸ ਕੈਂਪ ਵਿੱਚ 58 ਖੂਨਦਾਣਿਆਂ ਨੇ ਖੂਨ ਦਾਨ ਕੀਤਾ l ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਲਾਇਨਜ਼ ਕਲੱਬ ਖਰੜ ਉਮਁਗ ਹਰ ਸਾਲ 1000 ਦੇ ਕਰੀਬ ਯੂਨਿਟ ਖੂਨ ਦੇ ਵੱਖ ਵੱਖ ਬਲੱਡ ਬੈਂਕਾਂ ਨੂੰ ਦਾਨ ਕਰਵਾਉਂਦਾ ਹੈ l
ਰੋਪੜ੍ਹ ਬਲੱਡ ਬੈਂਕ ਟੀਮ ਦੇ ਇਨਚਾਰਜ ਡਾ. ਬਵਲੀਨ ਨੇ ਕਿਹਾ ਕਿ ਲੋਕਾਂ ਨੂੰ ਵੱਧ ਚੜ੍ਹ ਕੇ ਖੂਨ ਦਾਨ ਕਰਨਾ ਚਾਹੀਦਾ ਹੈ, ਇਸ ਨਾਲ ਜਿਥੇ ਲੋਕਾਂ ਦਾ ਸਵਾਸਥ ਠੀਕ ਰਹਿੰਦਾ ਹੈ ਉਥੇ ਕਿਸੇ ਮਰਦੇ ਦੀ ਜ਼ਿੰਦਗੀ ਨੂੰ ਵੀ ਬਚਾਈਆ ਜਾ ਸਕਦਾ ਹੈ l
ਸਿਟੀਜ਼ਨ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਦੇਸੂਮਾਜਰਾ ਨੇ ਦੱਸਿਆ ਕਿ ਲਾਇਨਜ਼ ਕਲੱਬ ਖਰੜ ਉਮੰਗ ਨਾਲ ਮਿਲ ਕੇ ਆਉਣ ਵਾਲੇ ਦਿਨਾਂ ਵਿਚ ਇਸ ਤਰ੍ਹਾਂ ਹੋਰ ਕੈਂਪ ਵੀ ਲਗਾਏ ਜਾਣਗੇ l
ਇਸ ਲਾਈਨਜ਼ ਕਲੱਬ ਦੇ ਪ੍ਰਧਾਨ ਮੇਜਰ ਸਿੰਘ, ਜ਼ੋਨ ਚੇਅਰਮੈਨ ਅਮਨਦੀਪ ਸਿੰਘ ਮਾਨ, ਨਰੇਸ਼ ਸਿੰਗਲਾ, ਵਿਜੇਗੁਪਤਾ, ਅਸ਼ੋਕ ਬਜਹੇੜੀ, ਸਕੱਤਰ ਅਮਨਦੀਪ, ਪ੍ਰਿੰਸੀਪਲ ਗੁਰਮੀਤ ਸਿੰਘ, ਐਡਵੋਕੇਟ ਕੇਸ਼ਵ ਅਗਰਵਾਲ, ਜਾਗਰ ਸਿੰਘ ਧੜਾਕ, ਮੰਗਤ ਵਰਮਾ ਆਦਿ ਵੀ ਹਾਜ਼ਰ ਸਨ l

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ