Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਲਾਇਨਜ਼ ਕਲੱਬ ਖਰੜ ਦੇ ਪ੍ਰਧਾਨ ਦੀ ਹੋਈ ਚੋਣ

05 ਅਪ੍ਰੈਲ, 2026 06:24 PM

ਖਰੜ (ਪ੍ਰੀਤ ਪੱਤੀ) : ਲਾਇਨਜ਼ ਕਲੱਬ ਖਰੜ ਦੀ ਇਕ ਜਨਰਲ ਮੀਟਿੰਗ ਬੀਤੀ ਸ਼ਾਮ ਹੋਟਲ ਕਲੱਬ ਹਾਊਸ ਵਿਖੇ ਪ੍ਰਧਾਨ ਐਮ ਜੇ ਐਫ ਲਾਇਨ ਨਵੀਨ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਹੋਰ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਅਗਲੇ ਸਾਲ ਦੇ ਨਵੇਂ ਪ੍ਰਧਾਨ ਦੀ ਚੋਣ ਵੀ ਕੀਤੀ ਗਈ। ਵਿਚਾਰ ਕਰਨ ਉਪਰੰਤ ਸਾਲ 2026-27 ਦੀ ਨਵੀਂ ਟੀਮ ਚੁਣ ਲਈ ਗਈ ਜਿਸ ਵਿੱਚ ਲਾਇਨ ਰਵੀ ਕਾਂਤ ਗੁਪਤਾ ਨੂੰ ਪ੍ਰਧਾਨ, ਐਮ ਜੇ ਐੱਫ ਲਾਇਨ ਰਾਜੇਸ਼ ਗੁਪਤਾ ਨੂੰ ਸਕੱਤਰ, ਲਾਇਨ ਡਾਕਟਰ ਪਾਹੁਲ ਪ੍ਰੀਤ ਕੌਰ ਨੂੰ ਖਜਾਨਚੀ, ਲਾਇਨ ਰਾਜੀਵ ਗਰਗ ਤੇ ਲਾਇਨ ਅਨਿਲ ਕਾਂਸਲ ਨੂੰ ਉਪ ਪ੍ਰਧਾਨ ਅਤੇ ਲਾਇਨ ਮਨੂੰ ਦੱਤ ਨੂੰ ਪੀ ਆਰ ਓ ਨਾਮਜ਼ਦ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਕਲੱਬ ਮੈਂਬਰ ਤੇ ਸਾਬਕਾ ਡਿਸਟ੍ਰਿਕਟ ਗਵਰਨਰ ਪੀ ਐਮ ਜੇ ਐੱਫ ਲਾਇਨ ਪ੍ਰੀਤ ਕੰਵਲ ਸਿੰਘ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ ਤੇ ਉਮੀਦ ਕੀਤੀ ਕਿ ਇਹ ਟੀਮ ਕਲੱਬ ਵਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਵਧੀਆਂ ਢੰਗ ਨਾਲ ਨੇਪਰੇ ਚੜਾਏਗੀ। ਇਸ ਮੋਕੇ ਐਮ ਜੇ ਐੱਫ ਲਾਇਨ ਦਵਿੰਦਰ ਗੁਪਤਾ, ਐਮ ਜੇ ਐੱਫ ਲਾਇਨ ਬਲਵਿੰਦਰ ਸਿੰਘ, ਲਾਇਨ ਨਰਿੰਦਰ ਪਾਲ ਸਿੰਘ, ਲਾਇਨ ਰਾਜੀਵ ਗਰਗ, ਲਾਇਨ ਰਾਜੇਸ਼ ਗੁਪਤਾ, ਐਮ ਜੇ ਐੱਫ ਲਾਇਨ ਰਾਜੇਸ਼ ਗੁਪਤਾ, ਲਾਇਨ ਰਵੀ ਕਾਂਤ ਗੁਪਤਾ, ਲਾਇਨ ਅਨਿਲ ਕਾਂਸਲ ਅਤੇ ਲਾਇਨ ਮਨੂੰ ਦੱਤ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ