Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਲਾਇਨਸ ਕਲੱਬ ਖਰੜ ਉਮੰਗ ਅਤੇ ਸਿਟੀਜਨ ਵੈਲਫੇਅਰ ਕਲੱਬ ਖਰੜ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਲਗਾਇਆ

14 ਮਾਰਚ, 2026 07:02 PM

ਖਰੜ (ਪ੍ਰੀਤ ਪੱਤੀ) : ਲਾਇਨਸ ਕਲੱਬ ਖਰੜ ਉਮੰਗ ਅਤੇ ਸਿਟੀਜਨ ਵੈਲਫੇਅਰ ਕਲੱਬ ਖਰੜ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਸਹਿਯੋਗ ਨਾਲ ਅੱਖਾਂ ਦਾ ਜਾਂਚ ਕੈਂਪ ਪਿੰਡ ਬਜਹੇੜੀ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਚਮਕੌਰ ਸਾਹਿਬ ਦੇ ਐਮਐਲਏ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਉ.ਏਸ.ਡੀ. ਜਗਤਾਰ ਸਿੰਘ ਘੜੂੰਆਂ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪਰੋ ਚਾਂਸਲਰ ਡਾਕਟਰ ਦਵਿੰਦਰ ਸਿੰਘ ਵੱਲੋਂ ਕੀਤਾ ਗਿਆ।

ਕੈਂਪ ਦੌਰਾਨ ਡੇਢ ਸੌ ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨਾਂ ਵਿੱਚੋਂ 12 ਮਰੀਜ਼ਾਂ ਨੂੰ ਅਪਰੇਸ਼ਨ ਲਈ ਸਲੈਕਟ ਕੀਤਾ ਗਿਆ ਅਤੇ 45 ਜਰੂਰਤਮੰਦ ਲੋਕਾਂ ਨੂੰ ਕਲੱਬ ਵੱਲੋਂ ਨਜ਼ਰ ਦੀਆਂ ਐਨਕਾਂ ਬਣਵਾ ਕੇ ਦਿੱਤੀਆਂ ਜਾਣਗੀਆਂ
ਇਸ ਮੌਕੇ ਬੋਲਦਿਆਂ ਕਲੱਬ ਦੇ ਚੇਅਰਮੈਨ ਸੁਭਾਸ਼ ਅਗਰਵਾਲ ਨੇ ਕਿਹਾ ਕਿ ਲਾਇਨਜ ਕਲੱਬ ਖਰੜ ਉਮੰਗ ਪਹਿਲਾਂ ਵੀ ਅੱਖਾਂ ਦੇ ਚੈੱਕ ਅਤੇ ਆਪ੍ਰੇਸ਼ਨ ਕੈਂਪ ਪਿਛਲੇ ਕਈ ਸਾਲਾਂ ਤੋਂ ਲਗਾਉਂਦਾ ਆ ਰਿਹਾ ਹੈ। ਉਹਨਾਂ ਚੰਡੀਗੜ੍ਹ ਯੂਨੀਵਰਸਿਟੀ ਅਤੇ ਸਿਟੀਜਨ ਵੈਲਫੇਅਰ ਕਲੱਬ ਦਾ ਵੀ ਇਸ ਕੈਂਪ ਵਿੱਚ ਸਹਿਯੋਗ ਲਈ ਧੰਨਵਾਦ ਕੀਤਾ। ਇਸ ਕੈਂਪ ਵਿੱਚੋ ਚੁਣੇ ਹੋਏ ਆਪਰੇਸ਼ਨ 23- 24 ਮਾਰਚ ਨੂੰ ਸਿਵਲ ਹਸਪਤਾਲ ਖਰੜ ਵਿਖੇ ਕੀਤੇ ਜਾਣਗੇ ਇਸ ਮੌਕੇ ਲਾਇਨਜ ਕਲੱਬ ਖਰੜ ਉਮੰਗ ਦੇ ਪ੍ਰਧਾਨ ਮੇਜਰ ਸਿੰਘ, ਸਰਪੰਚ ਭੁਪਿੰਦਰ ਸਿੰਘ, ਹੈਲੋ ਆਜ ਆ ਗਿਆ ਅਮਨਦੀਪ ਸਿੰਘ ਮਾਨ, ਅਰੁਣ ਜਿੰਦਲ, ਸਿਟੀਜਨ ਵੈਲਫੇਅਰ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਦੇਸੂ ਮਾਜਰਾ, ਅਮਰਜੀਤ ਸਿੰਘ, ਰਣਜੀਤ ਸਿੰਘ, ਨਿਰਪਾਲ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ ਪਾਲੀ, ਚੰਡੀਗੜ੍ਹ ਯੂਨੀਵਰਸਿਟੀ ਤੋਂ ਪ੍ਰੋਜੈਕਟ ਇੰਚਾਰਜ ਸੁਪਿੰਦਰ ਸਿੰਘ, ਅਸ਼ੋਕ ਬਜਹੇੜੀ, ਹਾਜ਼ਰ ਸਨ

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ