Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਲਾਇਨਜ਼ ਕਲੱਬ ਖਰੜ ਉਮਁਗ ਵਲੋਂ ਸਿਵਲ ਹਸਪਤਾਲ ਮੋਰਿੰਡਾ ਵਿਚ ਇਕ ਬਾਇਓਕੈਮਿਸਟਰੀ ਐਨਾਲਾਇਜਰ ਅਤੇ ਇਕ ਹਿਮਾਟੋਲੋਜੀ ਐਨਾਲਾਇਜਰ ਲਗਵਾਇਆ

11 ਅਗਸਤ, 2025 08:48 PM

ਮੋਰਿੰਡਾ (ਪ੍ਰੀਤ ਪੱਤੀ) : ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਖਰੜ ਉਮਁਗ ਵਲੋਂ ਅੱਜ ਸਿਵਲ ਹਸਪਤਾਲ ਮੋਰਿੰਡਾ ਵਿਚ ਲੋਕਾਂ ਦੀ ਜਰੂਰਤ ਨੂੰ ਦੇਖਦਿਆਂ ਇਕ ਬਾਇਓਕੈਮਿਸਟਰੀ ਐਨਾਲਾਇਜਰ ਅਤੇ ਇਕ ਹਿਮਾਟੋਲੋਜੀ ਐਨਾਲਾਇਜਰ ਲਗਵਾਇਆ ਗਿਆ ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਕਲੱਬ ਦੇ ਚੇਅਰਮੈਨ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਮੋਰਿੰਡਾ ਸਿਵਲ ਹਸਪਤਾਲ ਵਿਚ ਲੋਕਾਂ ਦੀ ਜਰੂਰਤ ਨੂੰ ਦੇਖਦਿਆਂ ਇਕ ਬਾਇਓਕੈਮਿਸਟਰੀ ਐਨਾਲਾਇਜਰ ਅਤੇ ਇਕ ਹਿਮਾਟੋਲੋਜੀ ਐਨਾਲਾਇਜਰ ਲਗਵਾਇਆ ਗਿਆ l ਉਹਨਾਂ ਦੱਸਿਆ ਕਿ ਪਿਛਲੇ ਦਿਨੀਂ ਐੱਸ ਐਮ ਔ ਮੋਰਿੰਡਾ ਦੇ ਨਾਲ ਹੋਈ ਗੱਲਬਾਤ ਦੌਰਾਨ ਪਤਾ ਲੱਗਾ ਕਿ ਮੋਰਿੰਡਾ ਸਿਵਿਲ ਹਸਪਤਾਲ ਵਿਚ ਇਹਨਾਂ ਦੋਵੇਂ ਮਸ਼ੀਨਾ ਦੀ ਘਾਟ ਕਾਰਨ ਆਮ ਲੋਕਾਂ ਨੂੰ ਪਰੇਸ਼ਾਨ ਹੋਣਾ ਪੈਂਦਾ ਹੈ, ਲੋਕਾਂ ਨੂੰ ਇਹਨਾਂ ਮਸ਼ੀਨਾਂ ਦੀ ਘਾਟ ਕਰਕੇ ਬਾਹਰੋਂ ਮਹਿੰਗੇ ਰੇਟਾਂ ਤੇ ਟੈਸਟ ਕਰਵਾਉਣੇ ਪੈਂਦੇ ਹਨ l ਸੌ ਲਾਇਨਜ਼ ਕਲੱਬ ਖਰੜ ਉਮਁਗ ਵਲੋਂ ਐੱਸ ਐਮ ਔ ਡਾਕਟਰ ਪਰਮਿੰਦਰ ਜੀਤ ਸਿੰਘ ਦੀ ਡਿਮਾਂਡ ਤੇ ਉਪਰੋਕਤ ਮਸ਼ੀਨਾ ਸਿਵਿਲ ਹਸਪਤਾਲ ਮੋਰਿੰਡਾ ਨੂੰ ਮੁਹੱਈਆ ਕਰਵਾਇਆ ਗਈਆਂ l

ਇਸ ਮੌਕੇ ਹੋਰਨਾਂ ਤੋ ਇਲਾਵਾ ਪ੍ਰਧਾਨ ਮੇਜਰ ਸਿੰਘ, ਸੈਕਟਰੀ ਅਮਨਦੀਪ, ਨਰੇਸ਼ ਸਿੰਗਲਾ, ਅਮਨਦੀਪ ਸਿੰਘ ਮਾਨ, ਅਰੁਣ ਜਿੰਦਲ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ