Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਲਾਇਨਜ਼ ਕਲੱਬ ਖਰੜ ਸਿਟੀ ਦਾ ਇਲਾਕੇ ਵਿਚ ਮਾਨਵਤਾ ਦੀ ਸੇਵਾ ਵਿਚ ਵੱਡਾ ਯੌਗਦਾਨ: ਨਰਿੰਦਰ ਸਿੰਘ ਸ਼ੇਰਗਿੱਲ

10 ਨਵੰਬਰ, 2025 06:50 PM

ਖਰੜ (ਪ੍ਰੀਤ ਪੱਤੀ) : ਲਾਇਨਜ਼ ਕਲੱਬ ਖਰੜ ਸਿਟੀ ਦਾ ਇਲਾਕੇ ਵਿਚ ਮਾਨਵਤਾ ਦੀ ਸੇਵਾ ਲਈ ਅਹਿਮ ਯੋਗਦਾਨ ਹੈ ਅਤੇ ਕਲੱਬ ਵਲੋ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਬਹੁਤ ਹੀ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਮਿਲਕਫੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਲਾਇਨਜ਼ ਕਲੱਬ ਖਰੜ ਸਿਟੀ ਦੇ ਸਾਲ 2025-2026 ਲਈ ਨਵੇ ਚੁਣੇ ਗਏ ਪ੍ਰਧਾਨ ਲਾਈਨ ਰਜ਼ਨੀਸ਼ ਕੁਮਾਰ ਸੋਨੀ ਦੇ ਅਹੁੱਦਾ ਸੰਭਾਲਣ ਲਈ ਕਰਵਾਏ ਗਏ ਤਾਜਪੋਸ਼ੀ ਸਮਾਗਮ ਨੂੰ ਸੰਬੋਧਨ ਕਰਦਿਆ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਅੱਜ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਹ ਕਲੱਬ ਸਮਾਜ ਸੇਵਾ ਦੇ ਖੇਤਰ ਵਿਚ ਬੁਲੰਦੀਆਂ ਛੂਹਦਾ ਜਾ ਰਿਹਾ ਹੈ ਅਤੇ ਸਾਰੇ ਮੈਂਬਰ ਇੱਕ ਜੁਟ ਹੋ ਕੇ ਸੇਵਾ ਕਰ ਰਹੇ ਹਨ। ਉਨ੍ਹਾਂ ਨਵੇ ਚੁਣੇ ਗਏ ਪ੍ਰਧਾਨ, ਬੋਰਡ ਆਫ ਡਾਇਰੈਕਟਰ, ਬਾਕੀ ਅਹੁੱਦੇਦਾਰਾਂ ਨੂੰ ਵਧਾਈ ਦਿੱਤੀ। ਲਾਇਨਜ਼ ਡਿਸਟ੍ਰਿਕਟ 321 ਐਫ ਦੇ ਵਾਈਸ ਡਿਸਟ੍ਰਿਕਟ ਗਵਰਨਰ-1 ਅਜੈ ਗੋਇਲ ਨੇ ਨਵ ਨਿਯੁਕਤ ਪ੍ਰਧਾਨ ਅਤੇ ਬਾਕੀ ਅਹੁੱਦੇਦਾਰ ਨੂੰ ਸਹੁੰ ਚੁਕਾਈ ਤੇ ਉਨ੍ਰਾਂ ਦੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੱਜ ਗੌਰਵ ਨਾਲ ਕਹਿਣਾ ਪੈ ਰਿਹਾ ਹੈ ਕਿ ਇਹ ਕਲੱਬ ਡਿਸਟ੍ਰਿਕਟ ਵਿਚ ਨੰਬਰ 1 ਤੇ ਕੰਮ ਕਰ ਰਿਹਾ ਹੈ, ਕਲੱਬ ਦੇ ਮੈਬਰ ਇਸ ਗੱਲ ਦੇ ਵਧਾਈ ਦੇ ਪਾਤਰ ਹਨ ਕਿ ਪਿਛਲੇ 5 ਸਾਲਾਂ ਤੋਂ ਕਲੱਬ ਵਲੋਂ ਨਵੇ ਮੈਂਬਰ ਜੋੜੇ ਗਏ ਹਨ ਅਤੇ ਕੋਈ ਵੀ ਮੈਂਬਰ ਡਰਾਪ ਨਹੀਂ ਹੋਇਆ। ਉਨ੍ਹਾਂ ਕਲੱਬ ਦੀ ਕਾਰਜ਼ਗਾਰੀ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਦੇਸ਼ ਵਿਦੇਸ਼ਾਂ ਵਿਚ ਲਾਈਨ ਮੈਂਬਰ ਦਿਨ ਰਾਤ ਕੰਮ ਕਰਦੇ ਹਨ। ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321 ਐਫ ਦੇ ਵਾਈਸ ਡਿਸਟ੍ਰਿਕਟ ਗਵਰਨਰ-2 ਨਰੇਸ਼ ਗੋਇਲ ਨੇ ਪਿਛਲੇ ਸਾਲ ਅਤੇ ਇਸ ਸਾਲ ਬਣੇ 9 ਲਾਈਨ ਮੈਂਬਰਾਂ ਨੂੰ ਸਹੁੰ ਚੁਕਾਈ ਅਤੇ ਮਾਨਵਤਾ ਦੀ ਸੇਵਾ ਲਈ ਦਸਿਆ। ਕਲੱਬ ਦੇ ਸਮੂਹ ਅਹੁੱਦੇਦਾਰਾਂ ਅਤੇ ਦੋਸਤ ਮਿੱਤਰਾਂ ਵਲੋਂ ਨਵੇ ਬਣੇ ਪ੍ਰਧਾਨ ਰਜ਼ਨੀਸ਼ ਕੁਮਾਰ ਸੋਨੀ ਦੇ ਗਲ ਵਿਚ ਹਾਰ ਪਾ ਕੇ ਸਵਾਗਤ ਕੀਤਾ। ਇਸ ਮੌਕੇ ਡਿਸਟ੍ਰਿਕਟ ਦੇ ਕੈਬਨਿਟ ਸਕੱਤਰ ਜਤਿੰਦਰਪਾਲ ਸਿੰਘ ਸਹਿਦੇਵ, ਰਿਜਨ ਚੇਅਰਮੈਨ ਸੰਨਤ ਭਾਰਦਵਾਜ, ਜੋਨ ਚੇਅਰਮੈਨ ਸੰਜੀਵ ਕੁਮਾਰ ਗਰਗ, ਕੌਸਲਰ ਬਹਾਦਰ ਸਿੰਘ ਓ.ਕੇ, ਪਰਦੀਪ ਕੁਮਾਰ ਰੂੜਾ, ਹੈਪੀ ਧੀਮਾਨ, ਅਸ਼ਵਨੀ ਕੁਮਾਰ ਸ਼ਰਮਾ, ਵਿਪਨ, ਸੁਨੀਲ ਛਾਬੜਾ, ਪਰਮਪ੍ਰੀਤ ਸਿੰਘ, ਗੁਰਮੁੱਖ ਸਿੰਘ ਮਾਨ, ਪੰਕਜ ਚੱਢਾ, ਗੋਵਿੰਦਰ ਸਿੰਘ ਚੀਮਾ, ਹਰਦੀਪ ਸਿੰਘ, ਚੰਦਰ ਸੇਖਰ, ਡਾ.ਕੁਲਵਿੰਦਰ ਸਿੰਘ, ਹਰਬੰਸ ਸਿੰਘ, ਮਨੋਜ਼ ਕੁਮਾਰ, ਮਨਿੰਦਰ ਸਿੰਘ, ਧਰੁਵ ਗਰਗ, ਸਲੰਦਰ ਸਿੰਘ, ਸਾਹਿਲ ਕੋਹਲੀ ਸਮੇਤ ਕਲੱਬ ਦੇ ਸਮੂਹ ਮੈਂਬਰ ਅਤੇ ਪ੍ਰੀਵਾਰਿਕ ਮੈਂਬਰ, ਸ਼ਹਿਰ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ