Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਲਾਪਤਾ 328 ਪਾਵਨ ਸਰੂਪ ਮਾਮਲਾ: FIR ਤੋਂ ਬਾਅਦ SGPC ਨੇ ਸੱਦ ਲਈ ਮੀਟਿੰਗ

08 ਦਸੰਬਰ, 2025 07:00 PM

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪ ਮਾਮਲੇ ਵਿੱਚ ਬੀਤੇ ਦਿਨ ਦਰਜ ਕੀਤੀ ਐਫ਼.ਆਈ.ਆਰ. ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਤੁਰੰਤ ਬੁਲਾ ਲਈ ਹੈ, ਜਿਸ ਵਿੱਚ ਇਸ ਪੂਰੇ ਮਾਮਲੇ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ।

ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਿੰਘ ਸਾਹਿਬਾਨ ਦੇ ਆਦੇਸ਼ਾਂ ਤੋਂ ਬਾਅਦ ਐਸ.ਜੀ.ਪੀ.ਸੀ. ਵੱਲੋਂ ਆਪਣੇ ਪੱਧਰ ’ਤੇ ਪਹਿਲਾਂ ਹੀ ਜਾਂਚ ਕਰਕੇ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਨਾਲ ਜੁੜੇ ਮਾਮਲਿਆਂ ਨੂੰ ਸਭ ਤੋਂ ਵੱਧ ਗੰਭੀਰਤਾ ਨਾਲ ਲੈਂਦੀ ਹੈ ਅਤੇ ਕਿਸੇ ਵੀ ਲਾਪਰਵਾਹੀ ਨਾਲ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 16 ਸ਼੍ਰੋਮਣੀ ਕਮੇਟੀ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਹੈ। ਹੁਣ ਅੰਤਰਿੰਗ ਕਮੇਟੀ ਦੀ 11 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਮੈਂਬਰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਵਿਚਾਰ-ਵਿਮਰਸ਼ ਕਰਕੇ ਆਗਾਮੀ ਕਦਮ ਤੈਅ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ