Monday, February 23, 2026
BREAKING
ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ

ਲਾਪਤਾ ਪਾਵਨ ਸਰੂਪਾਂ ਬਾਰੇ CM ਮਾਨ ਦੇ ਖ਼ੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ

15 ਜਨਵਰੀ, 2026 12:36 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਗਾ ਨੇੜਿਓਂ ਇਕ ਧਾਰਿਮਕ ਸਥਾਨ ਤੋਂ 169 ਪਾਵਨ ਸਰੂਪਾਂ ਨੂੰ ਬਰਾਮਦ ਕੀਤੇ ਜਾਣ ਦੇ ਦਾਅਵੇ ਨੂੰ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਝੂਠਾ ਕਰਾਰ ਦਿੱਤਾ ਹੈ। ਬੰਗਾ ਵਿਖੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪਵਿੱਤਰ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਵੱਡੇ ਖ਼ੁਲਾਸੇ ਕੀਤੇ ਹਨ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਅਮਰੀਕ ਸਿੰਘ ਬੱਲੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਕਿਸ ਨੇ ਅਧਿਕਾਰ ਦਿੱਤੇ ਹਨ ਕਿ ਉਹ ਸਾਡੇ ਕੋਲੋਂ ਆ ਕੇ ਸਾਡੇ ਹੀ ਗੁਰੂ ਦਾ ਹਿਸਾਬ ਪੁੱਛਣ।

ਮੈਂ ਪੁੱਛਣਾ ਚਾਹੁੰਦਾ ਹਾਂ ਕਿ ਸਰਕਾਰਾਂ ਕੋਲ ਕਦੋਂ ਇਹ ਅਧਿਕਾਰ ਹੋ ਗਏ ਹਨ ਕਿ ਉਹ ਸਾਡੇ ਕੋਲੋਂ ਗੁਰੂ ਦਾ ਹਿਸਾਬ ਪੁੱਛ ਲੈਣ। ਗੁਰੂ ਗ੍ਰੰਥ ਸਾਹਿਬ ਜੀ ਲੋਕਾਂ ਦੇ ਗੁਰੂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦੇ ਦਿੱਤਾ ਪਰ ਉਨ੍ਹਾਂ ਇਹ ਨਹੀਂ ਪਤਾ ਕਿ ਰਾਜਾ ਸਾਹਿਬ ਵਿਚ ਕਿਵੇਂ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਵੱਡੇ ਖ਼ੁਲਾਸੇ ਕਰਦੇ ਹੋਏ ਕਿਹਾ ਕਿ 328 ਲਾਪਤਾ ਸਰੂਪਾਂ ਦਾ ਮਾਮਲਾ 2014 ਤੋਂ ਲੈ ਕੇ 2019 ਦਾ ਮਾਮਲਾ ਹੈ, ਜਿਨ੍ਹਾਂ ਵਿਚੋਂ 30 ਸਰੂਪ ਡੇਰੇ ਨੂੰ ਦਿੱਤੇ ਗਏ ਹਨ। ਸਾਨੂੰ 328 ਸਰੂਪਾਂ ਦੀ ਜਾਣਕਾਰੀ ਸੀ। ਉਨ੍ਹਾਂ ਕਿਹਾ ਕਿ ਸਾਨੂੰ ਇਜੋ ਜਿਹੀਆਂ ਪਾਰਟੀਆਂ ਦੀ ਲੋੜ ਨਹੀਂ ਹੈ, ਜੋ ਝੂਠਾ ਪ੍ਰਚਾਰ ਕਰਕੇ ਸਾਡੇ ਵਿਚ ਪਾੜ ਪਾਵੇ।

ਉਨ੍ਹਾਂ ਕਿਹਾ ਕਿ ਸਾਡੇ ਕੋਲ 169 ਵਿਚੋਂ ਸਰੂਪਾਂ ਵਿਚੋਂ 107 ਸਰੂਪ SGPC ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਿਲੇ ਹਨ। 107 ਪਾਵਨ ਸਰੂਪ SGPC ਵੱਲੋਂ ਪ੍ਰਕਾਸ਼ਿਤ ਕੀਤੇ ਗਏ ਹਨ, ਜੋ 1978 ਤੋਂ ਲੈ ਕੇ 2012 ਤੱਕ ਪ੍ਰਕਾਸ਼ਿਤ ਕੀਤੇ ਗਏ ਹਨ। ਇਸ ਦੇ ਇਲਾਵਾ 62 ਸਰੂਪ ਅਜਿਹੇ ਹਨ, ਜੋ ਮਲਟੀ ਪ੍ਰਿੰਟਿੰਗ ਪ੍ਰੈੱਸ ਰਾਹੀਂ ਛਾਪੇ ਗਏ ਹਨ। 1978 ਤੋਂ ਲੈ ਕੇ 2012 ਤੱਕ 79 ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕੀਤੇ ਗਏ ਹਨ। 30 ਬਿਰਦ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਜਮ੍ਹਾ ਕਰਵਾਇਆ ਗਿਆ ਹੈ। ਅਮਰੀਕ ਸਿੰਘ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕਰਦੇ ਹਾਂ ਕਿ ਉਹ ਆਪਣੀ ਟੀਮ ਭੇਜਣ ਅਤੇ ਇਥੇ ਆ ਕੇ ਚੈਕਿੰਗ ਕਰਵਾ ਲੈਣ। ਇਥੋਂ ਦੇ ਪਾਵਨ ਸਰੂਪਾਂ ਦਾ ਨਿਰੀਖਣ ਕਰਨ। ਸਾਡੇ ਕੋਲ ਸਿੱਟ ਦੇ ਮੈਂਬਰ ਆਉਂਦੇ ਰਹੇ ਹਨ, ਅਸੀਂ ਤਾਂ ਆਪ ਸਿੱਟ ਨੂੰ ਰਿਕਾਰਡ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਕਾਵਿ-ਸੰਗ੍ਰਹਿ‘ਅਦਭੁਤ ਦੀ ਵਾਪਸੀ’ਤੇ ਵਿਚਾਰ-ਚਰਚਾ

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ – ਡਾ. ਸੁਖਜਿੰਦਰ ਸਿੰਘ ਬਾਜਵਾ

ਕਣਕ ਦੇ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਅ ਲਈ 2 ਪ੍ਰਤੀਸ਼ਤ ਪੋਟਾਸ਼ੀਅਮ ਨਾਈਟਰੇਟ ਦੇ ਦੋ ਛਿੜਕਾਅ ਕਰਨ ਦੀ ਸਲਾਹ – ਡਾ. ਸੁਖਜਿੰਦਰ ਸਿੰਘ ਬਾਜਵਾ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ