Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

21 ਅਪ੍ਰੈਲ, 2026 04:31 PM

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਉੱਤੇ ਇਕ ਵੈਬ ਸੀਰੀਜ਼ ਰੀਲੀਜ਼ ਹੋਣ ਜਾ ਰਹੀ ਹੈ। ਇਸ ਸੀਰੀਜ਼ ਦਾ ਨਾਂ ਵੀ 'ਲਾਰੈਂਸ ਆਫ ਪੰਜਾਬ' ਰੱਖਿਆ ਗਿਆ ਹੈ। ਗੈਂਗਸਟਰ ਲਾਰੈਂਸ ਦੇ ਜੀਵਨ ਉੱਤੇ ਬਣੀ ਇਸ ਵੈਬ ਸੀਰੀਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। 

ਇਸ ਸੀਰੀਜ਼ ਦੇ ਖਿਲਾਫ ਖੁਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੋਰਚਾ ਖੋਲ਼੍ਹ ਦਿੱਤਾ ਹੈ। ਉਨ੍ਹਾਂ ਨੇ ਵੈਬ ਸੀਰੀਜ਼ ਦੇ ਨਾਂ ਉੱਤੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਇਸ ਵਿੱਚ ਲਾਰੈਂਸ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਉਸਦੇ ਹੱਥ ਕਈ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਨੇ ਇਸ ਸੀਰੀਜ਼ ਉੱਤੇ ਸਖ਼ਤ ਇਤਰਾਜ਼ ਜਤਾਇਆ ਹੈ। 

ਇਸ ਤੋਂ ਪਹਿਲਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਸੀਰੀਜ਼ ਉੱਤੇ ਸਵਾਲ ਖੜ੍ਹੇ ਕੀਤੇ ਸਨ।  ਵੜਿੰਗ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ ਕਿ ਮੈਂ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਲਾਰੈਂਸ ਬਿਸ਼ਨੋਈ ਦੀ ਗੈਂਗ ਦੇ ਹੱਥੋਂ ਖੋ ਦਿੱਤਾ। ਉਸਦੀ ਮੌਤ ਹਰ ਇੱਕ ਪੰਜਾਬੀ ਲਈ ਘਾਟਾ ਸੀ, ਦੁਨੀਆ ਭਰ ਦੇ ਲੱਖਾਂ ਫੈਨਜ਼ ਲਈ ਵੱਡਾ ਸਦਮਾ ਸੀ। ਅੱਜ ਇਕ ਓਟੀਟੀ ਪਲੇਟਫਾਰਮ ਗੈਂਗਸਟਰ ਉੱਤੇ “Lawrence of Punjab” ਨਾਂ ਦੀ ਡਾਕੂਮੈਂਟਰੀ ਸੀਰੀਜ਼ ਰਿਲੀਜ਼ ਕਰਨੀ ਚਾਹੁੰਦਾ ਹੈ? ਉਨ੍ਹਾਂ ਕਿਹਾ ਕਿ ਮੈਂ ਇੱਕ PIL ਫਾਇਲ ਕਰ ਰਿਹਾ ਹਾਂ। ਇਹ ਸੀਰੀਜ਼ ਬੈਨ ਹੋਣੀ ਚਾਹੀਦੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ