Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੇ ਪਰਿਵਾਰ ਨੇ PM ਮੋਦੀ ਨੂੰ ਕੀਤੀ ਅਪੀਲ

19 ਨਵੰਬਰ, 2025 04:30 PM

ਫਾਜ਼ਿਲਕਾ : ਸਾਬਕਾ ਮੰਤਰੀ ਅਤੇ ਐੱਨ. ਸੀ. ਪੀ. ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅੱਜ ਸੁਰੱਖਿਆ ਦੇ ਸਖ਼ਤ ਪਹਿਰੇ ਹੇਠ ਦਿੱਲੀ ਹਵਾਈ ਅੱਡੇ 'ਤੇ ਲਿਆਂਦਾ ਜਾਵੇਗਾ। ਅਜਿਹੇ 'ਚ ਅਨਮੋਲ ਬਿਸ਼ਨੋਈ ਦੇ ਪਰਿਵਾਰਕ ਮੈਂਬਰ ਅਤੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਵਾਸੀ ਪਿੰਡ ਦੁਤਾਰਾ ਵਾਲੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਅਮਰੀਕੀ ਸਰਕਾਰ ਨੇ ਅਨਮੋਲ ਬਿਸ਼ਨੋਈ ਨੂੰ ਡਿਪੋਰਟ ਕੀਤਾ ਹੈ ਅਤੇ ਉਸ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਪਰਿਵਾਰ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਕਾਨੂੰਨ ਆਪਣਾ ਕੰਮ ਕਰੇ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਅਨਮੋਲ ਦੀ ਜਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਗੈਂਗਸਟਰਾਂ ਦੇ ਕਈ ਗਰੁੱਪ ਬਣੇ ਹੋਏ ਹਨ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਕਾਨੂੰਨ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਯਕੀਨ ਹੈ।

ਇਨ੍ਹਾਂ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ ਅਨਮੋਲ
ਅਨਮੋਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਈ 2022 ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਹੈ। ਉਸ 'ਤੇ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਲੌਜਿਸਟਿਕਲ ਸਪੋਰਟ ਦੇਣ ਦਾ ਦੋਸ਼ ਹੈ। ਉਸਦੀ ਡਿਪੋਰਟੇਸ਼ਨ ਤੋਂ ਬਾਅਦ ਇਸ ਕੇਸ ਨਾਲ ਜੁੜੇ ਹੋਰ ਅਹਿਮ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਨਮੋਲ ਅਕਤੂਬਰ 2024 ਵਿੱਚ ਹੋਏ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਅਹਿਮ ਸਾਜ਼ਿਸ਼ਕਰਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਸ ਕੇਸ ਦੇ ਸ਼ੂਟਰ ਵੀ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਸਨ। ਇਸ ਤੋਂ ਇਲਾਵਾ ਅਪ੍ਰੈਲ 2024 ਵਿੱਚ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਸਿਲਸਿਲੇ ਵਿੱਚ ਵੀ ਅਨਮੋਲ ਦੀ ਭਾਲ ਸੀ। ਚਾਰਜਸ਼ੀਟ ਅਨੁਸਾਰ, ਅਨਮੋਲ ਨੇ ਸ਼ੂਟਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ‘ਪ੍ਰੇਰਿਤ’ ਕੀਤਾ ਸੀ ਅਤੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਇਤਿਹਾਸ ਰਚਣਗੇ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ