Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

'ਲਾਰੈਂਸ ਮੇਰੇ ਲਈ ‘ਬੱਚਾ’ ਹੈ...' : ਮੌਤ ਦੀਆਂ ਅਫਵਾਹਾਂ ਮਗਰੋਂ ਸਾਹਮਣੇ ਆਇਆ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ

03 ਫ਼ਰਵਰੀ, 2026 12:32 PM

ਲੰਡਨ : ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ 'ਤੇ ਹੋਏ ਜਾਨਲੇਵਾ ਹਮਲੇ ਦੀਆਂ ਖ਼ਬਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਸਨ। ਇਨ੍ਹਾਂ ਅਫਵਾਹਾਂ 'ਤੇ ਹੁਣ ਖੁਦ ਸ਼ਹਿਜ਼ਾਦ ਭੱਟੀ ਨੇ ਵਿਰਾਮ ਲਗਾ ਦਿੱਤਾ ਹੈ। ਭੱਟੀ ਨੇ ਇੱਕ ਵੀਡੀਓ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਬਿਲਕੁਲ ਠੀਕ ਹੈ ਅਤੇ ਉਸ 'ਤੇ ਕੋਈ ਹਮਲਾ ਨਹੀਂ ਹੋਇਆ।

ਲਾਰੈਂਸ ਬਿਸ਼ਨੋਈ ਬਾਰੇ ਦਿੱਤਾ ਵੱਡਾ ਬਿਆਨ
ਭੱਟੀ ਨੇ ਸਪੱਸ਼ਟ ਕੀਤਾ ਕਿ ਉਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਸ ਨੇ ਆਪਣੇ ’ਤੇ ਹੋਏ ਹਮਲੇ ਦੇ ਦਾਅਵੇ ਨੂੰ ਖਾਰਿਜ ਕਰ ਦਿੱਤਾ ਹੈ। ਭੱਟੀ ਨੇ ਕਿਹਾ ਕਿ ਮੈਂ ਕਦੇ ਪੁਰਤਗਾਲ ਗਿਆ ਹੀ ਨਹੀਂ ਅਤੇ ਨਾ ਹੀ ਮੇਰੇ ’ਤੇ ਕਿਸੇ ਤਰ੍ਹਾਂ ਦੀ ਕੋਈ ਫਾਇਰਿੰਗ ਹੋਈ ਹੈ। ਮੇਰੇ ’ਤੇ ਫਾਇਰਿੰਗ ਅਤੇ ਮੇਰੀ ਮੌਤ ਬਾਰੇ ਲਾਰੈਂਸ ਦੀ ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਪੂਰੀ ਤਰ੍ਹਾਂ ਝੂਠੀ ਹੈ। ਭੱਟੀ ਨੇ ਲਾਰੈਂਸ ਨੂੰ ਬੱਚਾ ਕਹਿੰਦਿਆਂ ਕਿਹਾ ਕਿ ਉਹ ਮੇਰੇ ਹੱਥਾਂ ਵਿਚ ਪਲਿਆ ਹੈ। ਮੈਂ ਤਾਂ ਉਸ ਨੂੰ ਗੈਂਗਸਟਰ ਹੀ ਨਹੀਂ ਮੰਨਦਾ।

ਕੀ ਸੀ ਪੂਰਾ ਮਾਮਲਾ?
ਦਰਅਸਲ ਲਾਰੈਂਸ ਗੈਂਗ ਨਾਲ ਸਬੰਧਤ ਗੈਂਗਸਟਰ ਰਣਦੀਪ ਮਲਿਕ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਪਾਕਿਸਤਾਨ ਦੇ ਬਦਨਾਮ ਗੈਂਗਸਟਰ ਅਤੇ ਅੱਤਵਾਦੀ ਸ਼ਹਿਜ਼ਾਦ ਭੱਟੀ ’ਤੇ ਹਮਲੇ ਦਾ ਦਾਅਵਾ ਕੀਤਾ ਗਿਆ ਸੀ। ਸ਼ਹਿਜ਼ਾਦ ਭੱਟੀ ਉਹੀ ਗੈਂਗਸਟਰ ਹੈ ਜਿਸ ਨੇ ਖੁੱਲ੍ਹੇਆਮ ਅਨਮੋਲ ਬਿਸ਼ਨੋਈ ਅਤੇ ਲਾਰੈਂਸ ਬਿਸ਼ਨੋਈ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੋਸਟ ਮੁਤਾਬਕ ਲਾਰੈਂਸ ਗੈਂਗ ਨੇ ਸ਼ਹਿਜ਼ਾਦ ਭੱਟੀ ਨੂੰ ਪੁਰਤਗਾਲ ਵਿਚ ਟ੍ਰੈਕ ਕੀਤਾ ਸੀ ਅਤੇ ਉੱਥੇ ਹੀ ਗੈਂਗ ਨੇ ਉਸ ’ਤੇ ਹਮਲਾ ਕਰਵਾਇਆ। ਪੋਸਟ ਵਿਚ ਲਿਖਿਆ ਸੀ ਕਿ ਇਹ ਜੋ ਸ਼ਹਿਜ਼ਾਦ ਭੱਟੀ ’ਤੇ ਹਮਲਾ ਹੋਇਆ ਹੈ, ਇਹ ਮੈਂ (ਰਣਦੀਪ ਮਲਿਕ) ਅਤੇ ਅਨਿਲ ਪੰਡਿਤ (ਅਮਰੀਕਾ) ਨੇ ਕਰਵਾਇਆ ਹੈ, ਜੋ ਵੀ ਸਾਡੇ ਦੇਸ਼ ਖ਼ਿਲਾਫ਼ ਅਤੇ ਲਾਰੈਂਸ ਭਰਾ ਦੇ ਖ਼ਿਲਾਫ਼ ਬੋਲੇਗਾ, ਉਸ ਦੀ ਆਵਾਜ਼ ਬੰਦ ਕਰਨ ਦਾ ਯਤਨ ਇਸੇ ਤਰ੍ਹਾਂ ਜਾਰੀ ਰਹੇਗਾ। ਕੁਝ ਪੋਸਟਾਂ ਵਿੱਚ ਤਾਂ ਭੱਟੀ ਦੀ ਮੌਤ ਤੱਕ ਦੀ ਅਫਵਾਹ ਫੈਲਾ ਦਿੱਤੀ ਗਈ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ