Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਲਾਲ ਕਿਲ੍ਹਾ ਕਾਂਡ: ਉਮਰ ਸਣੇ 11 ਮ੍ਰਿਤਕਾਂ ਦੀਆਂ ਅਸਥੀਆਂ ਦਾ ਹੋਵੇਗਾ ਅੰਤਿਮ ਸੰਸਕਾਰ, ਕੋਰਟ ਨੇ ਦਿੱਤੀ ਮਨਜ਼ੂਰੀ

14 ਜੁਲਾਈ, 2026 12:15 PM

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਲਾਲ ਕਿਲ੍ਹੇ ਨੇੜੇ ਪਿਛਲੇ ਸਾਲ ਨਵੰਬਰ ’ਚ ਕਾਰ ਬੰਬ ਧਮਾਕੇ ’ਚ ਮਾਰੇ ਗਏ 11 ਲੋਕਾਂ ਦੀਆਂ ਅਸਥੀਆਂ ਦਾ ਅੰਤਿਮ ਸੰਸਕਾਰ ਜਾਂ ਨਿਪਟਾਰਾ ਕਰਨ ਦੀ ਸੋਮਵਾਰ ਨੂੰ ਇਜਾਜ਼ਤ ਦੇ ਦਿੱਤੀ। ਵਿਸ਼ੇਸ਼ ਜੱਜ ਪੀਤਾਂਬਰ ਦੱਤ ਨੇ ਏਜੰਸੀ ਨੂੰ ਆਤਮਘਾਤੀ ਧਮਾਕੇ ’ਚ ਮਾਰੇ ਗਏ ਕਾਰ ਚਾਲਕ ਡਾ. ਉਮਰ ਉਨ ਨਬੀ ਦੇ ਸਰੀਰ ਦੇ ਅੰਗਾਂ ਦੇ ਨਿਪਟਾਰੇ ਦੀ ਵੀ ਇਜਾਜ਼ਤ ਦੇ ਦਿੱਤੀ। ਅਦਾਲਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੈਵਿਕ ਅਵਸ਼ੇਸ਼ਾਂ ਦਾ ਨਿਪਟਾਰਾ ਸਬੰਧਤ ਧਾਰਮਿਕ ਮਾਨਤਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪੂਰੀ ਮਰਿਆਦਾ ਨਾਲ ਕੀਤਾ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਅਦਾਲਤ ਨੇ ਐੱਨ. ਆਈ. ਏ. ਨੂੰ ਪਾਲਣਾ ਰਿਪੋਰਟ ਵੀ ਸੌਂਪਣ ਲਈ ਕਿਹਾ ਹੈ। ਇਸ ਮਾਮਲੇ ਦੇ ਸਬੰਧ ਵਿਚ ਐੱਨ. ਆਈ. ਏ. ਨੇ ਅਦਾਲਤ ਨੂੰ ਦੱਸਿਆ ਕਿ ਮ੍ਰਿਤਕਾਂ ਅਤੇ ਆਤਮਘਾਤੀ ਹਮਲਾਵਰ ਨਬੀ ਦੇ ਸਰੀਰ ਦੇ ਅੰਗਾਂ ਤੋਂ ਫੋਰੈਂਸਿਕ ਸਬੂਤ ਇਕੱਠੇ ਕਰ ਲਏ ਗਏ ਹਨ। ਜਾਂਚ ਏਜੰਸੀ ਨੇ ਮ੍ਰਿਤਕਾਂ ਦੇ ਅੰਗਾਂ ਦੇ ਨਿਪਟਾਰੇ ਲਈ ਅਦਾਲਤ ਤੋਂ ਇਜਾਜ਼ਤ ਮੰਗੀ ਸੀ, ਕਿਉਂਕਿ ਉਹ ਸੜਨ ਲੱਗੇ ਸਨ। ਐੱਨ. ਆਈ. ਏ. ਨੇ ਪਿਛਲੇ ਸਾਲ 10 ਨਵੰਬਰ ਨੂੰ ਰਾਸ਼ਟਰੀ ਰਾਜਧਾਨੀ ਨੂੰ ਦਹਿਲਾਉਣ ਵਾਲੇ ਉੱਚ ਤੀਬਰਤਾ ਦੇ ਆਈ. ਈ. ਡੀ. ਧਮਾਕੇ ਦੇ ਮਾਮਲੇ ’ਚ 14 ਮਈ ਨੂੰ 7,500 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ