Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਲਾਲ ਚੰਦ ਕਟਾਰੂਚੱਕ ਨੇ ਕਿਹਾ, ਪੰਜਾਬ ਸਰਕਾਰ ਹੜ੍ਹਾ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ

16 ਅਗਸਤ, 2025 07:04 PM

ਗੁਰਦਾਸਪੁਰ : ਕੈਬਨਟ ਮੰਤਰੀ ਲਾਲ ਚੰਦਰ ਕਟਾਰੂ ਚੰਦ ਗੁਰਦਾਸਪੁਰ ਦੇ ਪਿੰਡ ਨਸ਼ਹਿਰਾ ਵਿਖੇ ਜਨਮਸ਼ਟਮੀ ਦੇ ਸਮਾਗਮ ਵਿੱਚ ਪਹੁੰਚੇ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਹੜਾਂ ਵਰਗੇ ਹਾਲਾਤ , ਅਕਾਲੀ ਦਲ ਦੀ ਹਾਲਤ ਅਤੇ ਭਾਜਪਾ ਵੱਲੋਂ ਬਿਹਾਰ ਦੇ ਲੋਕਾਂ ਦੇ ਵੋਟ ਕੱਟੇ ਜਾਣ ਦੇ ਮੁੱਦਿਆਂ ਤੇ ਆਪਣੀ ਪ੍ਰਤੀਕਿਰਿਆ ਜਾਹਰ ਕੀਤੀ ਇੱਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਪੰਜਾਬ ਚ ਹੜਾ ਵਰਗੇ ਹਾਲਾਤ ਬਣੇ ਹਨ ਉਸ ਨਾਲ ਨਜਿੱਠਣ ਦੇ ਲਈ ਸਰਕਾਰ ਕੰਮ ਕਰ ਰਹੀ ਹੈ ਸ਼੍ਰੋਮਣੀ ਅਕਾਲੀ ਦਲ ਤੇ ਬੋਲਦੇ ਹੋਏ ਕਿਹਾ ਕਿ ਹਾਂ ਅਕਾਲੀ ਦਲ ਆਪਣੀ ਭਵਿੱਖ ਦੀ ਲੜਾਈ ਲੜ ਰਿਹਾ ਹੈ ਕਿਉਂਕਿ ਅਕਾਲੀ ਦਲ ਨੇ ਜਿਹੜੇ ਗੁਨਾਹ ਕੀਤੇ ਉਹ ਪੰਜਾਬ ਦੇ ਲੋਕ ਕਦੀ ਮਾਫ਼ ਨਹੀਂ ਕਰਣਗੇ ਭਾਜਪਾ ਵੱਲੋਂ ਇਲੈਕਸ਼ਨਾਂ ਦੌਰਾਨ ਧੱਕੇ ਨਾਲ ਕੱਟੀਆਂ ਗਈਆਂ ਵੋਟਾਂ ਤੇ ਬੋਲਦੇ ਹੋਏ ਮੰਤਰੀ ਲਾਲ ਚੰਦ ਨੇ ਕਿਹਾ ਕਿ ਭਾਜਪਾ ਨੇ ਲੱਖਾਂ ਵੋਟ ਬਿਹਾਰ ਵਿੱਚੋਂ ਕੱਟੇ ਹਨ ।ਉਹਨਾਂ ਕਿਹਾ ਕਿ ਲੋਕ ਸਿਆਣੇ ਹਨ ਲੋਕ ਭਾਜਪਾ ਨੂੰ ਕਦੀ ਮਾਫ ਨਹੀਂ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ