Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਲੁਧਿਆਣਾ 'ਚ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ! ਪੰਜਾਬ 'ਚ ਬਦਲੇਗਾ ਪੂਰਾ ਸਿਸਟਮ, ਹੋਣਗੇ ਡਿਜੀਟਲ ਕੰਮ

29 ਅਕਤੂਬਰ, 2025 06:36 PM

ਲੁਧਿਆਣਾ/ਜਲੰਧਰ : ਪੰਜਾਬ 'ਚ ਅੱਜ ਤੋਂ ਸਾਰੀਆਂ ਆਰ. ਟੀ. ਓ. ਸੇਵਾਵਾਂ ਨੂੰ ਸੇਵਾ ਕੇਂਦਰਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿੱਚ ਆਰ. ਟੀ. ਓ. ਦੀਆਂ 100 ਫ਼ੀਸਦੀ ਫੇਸਲੈੱਸ ਸੇਵਾਵਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ 1947 ਵਿਚ ਦੇਸ਼ ਆਜ਼ਾਦ ਹੋਇਆ ਸੀ। ਅਸੀਂ ਸੋਚਿਆ ਸੀ ਕਿ ਅੰਗਰੇਜ਼ ਚਲੇ ਜਾਣਗੇ ਤਾਂ ਸੌਖਾ ਸਾਹ ਲਵਾਂਗੇ ਪਰ ਪਿਛਲੇ 75 ਸਾਲਾਂ ਤੋਂ ਲੋਕ ਅਫ਼ਸਰਸ਼ਾਹੀ ਦਾ ਸ਼ਿਕਾਰ ਹੋ ਗਏ। ਕਿਸੇ ਵੀ ਵਿਅਤਤੀ ਦਾ ਕੰਮ ਬਿਨਾਂ ਰਿਸ਼ਵਤਖੋਰੀ ਦੇ ਨਹੀਂ ਹੋ ਰਿਹਾ। ਲੋਕ ਸਰਕਾਰੀ ਦਫ਼ਤਰਾਂ ਦੇ ਗੁਲਾਮ ਹੋ ਗਏ ਹਨ। ਇਹ ਕੰਮ 75 ਸਾਲ ਪਹਿਲਾਂ ਹੋ ਜਾਣਾ ਚਾਹੀਦਾ ਸੀ, ਜੋ ਅੱਜ ਪੰਜਾਬ ਵਿਚ ਹੋਇਆ ਹੈ।

ਹੁਣ 1076 'ਤੇ ਇਕ ਕਾਲ ਕਰਨ ਨਾਲ ਤੁਹਾਨੂੰ ਤੁਹਾਡਾ ਲਾਇਸੈਂਸ ਮਿਲ ਜਾਵੇਗਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਨੂੰ ਆਪਣਾ ਡਰਾਈਵਿੰਗ ਲਾਇਸੈਂਸ ਲੈਣ ਲਈ ਰਿਸ਼ਵਤ ਦੇਣੀ ਪੈਂਦੀ ਸੀ ਪਰ ਹੁਣ 1076 'ਤੇ ਕਾਲ ਕਰਕੇ ਸਾਡੇ ਕਰਮਚਾਰੀ ਲੋਕਾਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦਾ ਕੰਮ ਕਰਵਾਉਣਗੇ। ਪਹਿਲਾਂ ਉਦੋਂ ਤੱਕ ਕੰਮ ਨਹੀਂ ਹੁੰਦਾ ਸੀ ਜਦੋਂ ਲੋਕ ਦਲਾਲ ਨੂੰ ਨਹੀਂ ਫੜਦੇ ਸਨ ਪਰ ਹੁਣ ਦਲਾਲਾਂ ਦੀ ਲੋੜ ਨਹੀਂ ਪਵੇਗੀ। ਜਦੋਂ ਲੋਕ ਫ਼ੋਨ ਕਰਨਗੇ ਤਾਂ ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ ਉਨ੍ਹਾਂ ਨੂੰ ਕਿਹੜੇ ਕੰਮ ਕਰਨ ਦੀ ਲੋੜ ਹੈ। ਇਕ ਕਰਮਚਾਰੀ ਨਿਰਧਾਰਤ ਸਮੇਂ 'ਤੇ ਫੋਟੋਸਟੇਟ ਮਸ਼ੀਨ ਲੈ ਕੇ ਉਨ੍ਹਾਂ ਦੇ ਘਰ ਆਵੇਗਾ। ਸਾਰੇ ਵਿਭਾਗਾਂ ਨੂੰ ਤਾਲਾ ਲਗਾ ਕੇ ਡਿਜੀਟਲ ਸਿਸਟਮ ਵਿਚ ਕੰਮ ਕੀਤਾ ਜਾਵੇਗਾ। ਅਸੀਂ ਸਿਸਟਮ ਬਦਲ ਦੇਵਾਂਗੇ।

ਹੁਣ 56 ਸਹੂਲਤਾਂ ਮਿਲਣਗੀਆਂ ਆਨਲਾਈਟ ਪੋਰਟਲ 'ਤੇ
ਅੱਜ ਤੋਂ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਰਿਕਾਰਡ ਅਤੇ ਵਾਹਨਾਂ ਨਾਲ ਸਬੰਧਤ ਸਾਰੀਆਂ 56 ਸੇਵਾਵਾਂ ਸੇਵਾ ਕੇਂਦਰਾਂ ਜਾਂ ਆਨਲਾਈਨ ਪੋਰਟਲ ਰਾਹੀਂ ਉਪਲੱਬਧ ਹੋਣਗੀਆਂ। ਪੰਜਾਬ ਵਿੱਚ 544 ਸੇਵਾ ਕੇਂਦਰ ਹਨ, ਜੋ ਟਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਪ੍ਰਦਾਨ ਕਰਦੇ ਹਨ। ਜੇਕਰ ਲੋਕ ਇਨ੍ਹਾਂ ਸੇਵਾਵਾਂ ਦਾ ਆਨਲਾਈਨ ਲਾਭ ਉਠਾਉਣਾ ਚਾਹੁੰਦੇ ਹਨ ਤਾਂ ਉਹ ਆਪਣੇ ਘਰ ਬੈਠੇ ਹੀ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਚਾਹੁੰਦਾ ਹੈ ਕਿ ਸੇਵਾ ਕੇਂਦਰ ਦਾ ਪ੍ਰਤੀਨਿਧੀ ਉਨ੍ਹਾਂ ਦੇ ਘਰ ਆ ਕੇ ਕੰਮ ਕਰਵਾਏ ਤਾਂ ਉਹ ਅਜਿਹਾ ਕਰ ਸਕਦਾ ਹੈ। ਹੁਣ ਤੱਕ ਸੇਵਾ ਕੇਂਦਰ ਰਾਹੀਂ 38 ਆਰ. ਟੀ. ਓ. ਸੇਵਾਵਾਂ ਉਪਲੱਬਧ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ