Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

10 ਮਾਰਚ, 2026 07:09 PM

ਪੰਜਾਬ ਦੀ ਸਿਆਸਤ ਵਿੱਚ ਚੋਣਾਂ ਤੋਂ ਪਹਿਲਾਂ ਦਲ-ਬਦਲੀ ਦਾ ਦੌਰ ਤੇਜ਼ ਹੋ ਗਿਆ ਹੈ। ਲੁਧਿਆਣਾ ਦੇ ਪ੍ਰਭਾਵਸ਼ਾਲੀ ਸਿਆਸੀ ਪਰਿਵਾਰ ਨਾਲ ਸਬੰਧਤ ਅਤੇ ਭਾਜਪਾ ਦੇ ਸੂਬਾਈ ਬੁਲਾਰੇ ਅਮਿਤ ਗੋਸਾਈਂ ਅੱਜ ਅਧਿਕਾਰਤ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਮਿਤ ਗੋਸਾਈਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਲੁਧਿਆਣਾ ਕੇਂਦਰੀ ਦੀ ਮਿਲੀ ਕਮਾਨ

ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹੀ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅ ਖੇਡਦਿਆਂ ਅਮਿਤ ਗੋਸਾਈਂ ਨੂੰ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕੇ ਦਾ 'ਹਲਕਾ ਇੰਚਾਰਜ' ਨਿਯੁਕਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਿਤ ਗੋਸਾਈਂ ਦੇ ਦਾਦਾ ਸਵਰਗੀ ਸਤਪਾਲ ਗੋਸਾਈਂ ਇਸੇ ਹਲਕੇ ਤੋਂ ਕਈ ਵਾਰ ਵਿਧਾਇਕ ਰਹੇ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾਈਆਂ। ਗੋਸਾਈਂ ਪਰਿਵਾਰ ਦੀ ਇਸ ਇਲਾਕੇ ਵਿੱਚ ਮਜ਼ਬੂਤ ਸਿਆਸੀ ਪਕੜ ਮੰਨੀ ਜਾਂਦੀ ਹੈ।

ਜਾਖੜ ਨਾਲ ਨਾਰਾਜ਼ਗੀ ਬਣੀ ਵਜ੍ਹਾ?

ਸੂਤਰਾਂ ਅਨੁਸਾਰ ਅਮਿਤ ਗੋਸਾਈਂ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਕਾਰਜਸ਼ੈਲੀ ਤੋਂ ਨਾਰਾਜ਼ ਚੱਲ ਰਹੇ ਸਨ। ਪਾਰਟੀ ਅੰਦਰ ਆਪਣੀ ਅਣਦੇਖੀ ਤੋਂ ਖਫ਼ਾ ਹੋ ਕੇ ਉਨ੍ਹਾਂ ਨੇ ਅਖੀਰ ਭਾਜਪਾ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ। ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ (X) 'ਤੇ ਫੋਟੋ ਸਾਂਝੀ ਕਰਦਿਆਂ ਲਿਖਿਆ ਕਿ ਅਮਿਤ ਦੇ ਆਉਣ ਨਾਲ ਲੁਧਿਆਣਾ ਵਿੱਚ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ।

ਭਾਜਪਾ ਲਈ ਵੱਡਾ ਸਿਆਸੀ ਨੁਕਸਾਨ

ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਇੱਕ ਟਕਸਾਲੀ ਭਾਜਪਾ ਪਰਿਵਾਰ ਦਾ ਅਕਾਲੀ ਦਲ ਵਿੱਚ ਜਾਣਾ ਭਾਰਤੀ ਜਨਤਾ ਪਾਰਟੀ ਲਈ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਅਮਿਤ ਗੋਸਾਈਂ ਆਉਣ ਵਾਲੀਆਂ ਚੋਣਾਂ ਵਿੱਚ ਲੁਧਿਆਣਾ ਕੇਂਦਰੀ ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰ ਸਕਦੇ ਹਨ, ਜਿਸ ਨਾਲ ਇਸ ਹਲਕੇ ਵਿੱਚ ਮੁਕਾਬਲਾ ਕਾਫੀ ਦਿਲਚਸਪ ਹੋ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ