Tuesday, October 06, 2026
BREAKING
• ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ • ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ • ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ • ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ • ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ • 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ • ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ • ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ • ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ

ਪੰਜਾਬ

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

06 ਅਕਤੂਬਰ, 2026 06:50 PM

ਚੰਡੀਗੜ੍ਹ : ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਕਮਿਸ਼ਨਰੇਟ ਪੁਲਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇਕ ਗਲੌਕ 9mm ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਗਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੂੰ ਫਿਰੌਤੀ ਵਸੂਲਣ ਦੇ ਮਕਸਦ ਨਾਲ ਚੰਡੀਗੜ੍ਹ-ਮੋਹਾਲੀ ਇਲਾਕੇ ਵਿਚ ਫਾਇਰਿੰਗ ਕਰਨ ਦਾ ਟਾਸਕ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਯੋਜਨਾਬੱਧ ਫਾਇਰਿੰਗ ਦੀ ਵਾਰਦਾਤ ਟਲ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8, ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਗੈਂਗਸਟਰ ਨੈੱਟਵਰਕਾਂ ਦੇ ਖ਼ਾਤਮੇ, ਸੰਗਠਿਤ ਅਪਰਾਧ ਨੂੰ ਨੱਥ ਪਾਉਣ ਅਤੇ ਸਮੁੱਚੇ ਪੰਜਾਬ ਵਿਚ ਅਮਨ-ਕਾਨੂੰਨ, ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ ਰੁਪਏ ਵਸੂਲੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਊਂਟੇਬਿਲਟੀ ਕਮਿਸ਼ਨ ਦਾ ਮੁੱਖ ਉਦੇਸ਼ : ਵਿਜੈ ਕੁਮਾਰ ਜੰਜੂਆ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ : ਸਿਵਲ ਸਰਜਨ ਡਾ. ਅਮਨ ਸੂਦ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੂੰ ਸਨਮਾਨਿਤ ਕੀਤਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦੇਣ ਦਿੱਲੀ ਪਹੁੰਚੇ ਕਾਂਗਰਸੀ ਆਗੂ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਟ੍ਰੈਵਲ ਸਰਵੇ: 20 ਮਿੰਟ 'ਚ ਦਫ਼ਤਰ ਪਹੁੰਚਦੇ ਨੇ ਪੰਜਾਬੀ, ਗੁਆਂਢੀ ਸੂਬਿਆਂ ਦੇ ਨਾਲੋਂ ਘੱਟ ਸਮਾਂ ਤੇ ਖਰਚਾ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ

ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ ਤੇਲ ਜ਼ਬਤ