Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਲੁਧਿਆਣਾ 'ਚੋਂ ਗਾਇਬ ਹੋਈਆਂ ਕੁੜੀਆਂ ਦੇ ਮਾਮਲੇ 'ਚ ਹੋ ਗਿਆ ਸਨਸਨੀਖੇਜ਼ ਖ਼ੁਲਾਸਾ

09 ਜੂਨ, 2026 05:24 PM

ਲੁਧਿਆਣਾ : ਪਿਛਲੇ ਇਕ ਮਹੀਨੇ ਦੌਰਾਨ ਲੁਧਿਆਣਾ ਵਿਚ ਕਰੀਬ ਇਕ ਦਰਜਨ ਕੁੜੀਆਂ ਦੇ ਲਾਪਤਾ ਹੋਣ ਦੀਆਂ ਖ਼ਬਰਾਂ ਕਾਰਨ ਮਚੇ ਹੜਕੰਪ 'ਤੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਸਨਸਨੀਖੇਜ਼ ਅਫ਼ਵਾਹਾਂ 'ਤੇ ਸੂਬਾ ਮਹਿਲਾ ਕਮਿਸ਼ਨ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਇਸ ਗੰਭੀਰ ਮਾਮਲੇ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ ਤਲਬ ਕਰਕੇ ਨੋਟਿਸ ਜਾਰੀ ਕੀਤਾ ਸੀ। ਅੱਜ ਇਸ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਇਕ ਵਿਸਤ੍ਰਿਤ ਪ੍ਰੈਸ ਬਿਆਨ ਜਾਰੀ ਕਰਕੇ ਲੁਧਿਆਣਾ ਪੁਲਸ ਦੀ ਰਿਪੋਰਟ 'ਤੇ ਆਪਣੀ ਪੂਰੀ ਸੰਤੁਸ਼ਟੀ ਅਤੇ ਸਹਿਮਤੀ ਪ੍ਰਗਟਾਈ ਹੈ। ਪੁਲਸ ਵੱਲੋਂ ਸੌਂਪੀ ਰਿਪੋਰਟ ਵਿਚ ਸਾਫ਼ ਕੀਤਾ ਗਿਆ ਹੈ ਕਿ ਸ਼ਹਿਰ ਵਿਚ ਕੁੜੀਆਂ ਨੂੰ ਅਗਵਾ ਕਰਨ ਵਾਲਾ ਕੋਈ ਵੀ ਸੰਗਠਿਤ ਗੈਂਗ ਜਾਂ ਰੈਕੇਟ ਸਰਗਰਮ ਨਹੀਂ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਲੁਧਿਆਣਾ ਪੁਲਸ ਦੀ ਰਿਪੋਰਟ ਮੁਤਾਬਕ ਵੱਖ-ਵੱਖ ਥਾਣਿਆਂ ਵਿਚ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੁੱਲ 10 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਪੁਲਸ ਦੀ ਹੁਣ ਤੱਕ ਦੀ ਡੂੰਘੀ ਤਫ਼ਤੀਸ਼ ਤੋਂ ਇਹ ਸਾਫ਼ ਹੋ ਗਿਆ ਹੈ ਕਿ ਲਾਪਤਾ ਹੋਣ ਵਾਲੀ ਕਿਸੇ ਵੀ ਕੁੜੀ ਨੂੰ ਕਿਸੇ ਵਿਅਕਤੀ ਜਾਂ ਅਪਰਾਧਿਕ ਸੰਗਠਨ ਵੱਲੋਂ ਜ਼ਬਰਦਸਤੀ ਅਗਵਾ ਨਹੀਂ ਕੀਤਾ ਗਿਆ ਹੈ। ਇਨ੍ਹਾਂ ਕੁੜੀਆਂ ਨੇ ਵੱਖ-ਵੱਖ ਨਿੱਜੀ, ਪਰਿਵਾਰਕ ਤੇ ਵਿਅਕਤੀਗਤ ਕਾਰਨਾਂ ਕਰਕੇ ਪੂਰੀ ਤਰ੍ਹਾਂ ਆਪਣੀ ਮਰਜ਼ੀ ਨਾਲ ਘਰ ਛੱਡਿਆ ਸੀ। ਚੇਅਰਪਰਸਨ ਨੇ ਦੱਸਿਆ ਕਿ ਪੁਲਸ ਦੀਆਂ ਕੋਸ਼ਿਸ਼ਾਂ ਸਦਕਾ ਕਈ ਕੁੜੀਆਂ ਨੂੰ ਪਹਿਲਾਂ ਹੀ ਸਹੀ-ਸਲਾਮਤ ਬਰਾਮਦ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਿਆ ਜਾ ਚੁੱਕਾ ਹੈ। ਉਦਾਹਰਨ ਵਜੋਂ ਥਾਣਾ ਜਮਾਲਪੁਰ ਤੋਂ ਲਾਪਤਾ ਹੋਈਆਂ 3 ਕੁੜੀਆਂ ਨੂੰ ਪੁਲਸ ਨੇ ਉੱਤਰ ਪ੍ਰਦੇਸ਼ ਵਿਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਤੋਂ ਲੱਭ ਲਿਆ ਹੈ, ਜੋ ਪਰਿਵਾਰਕ ਮਨਮੁਟਾਵ ਕਾਰਨ ਆਪਣੀ ਮਰਜ਼ੀ ਨਾਲ ਉੱਥੇ ਚਲੀਆਂ ਗਈਆਂ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ