Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ

07 ਜੂਨ, 2026 06:31 PM

ਲੁਧਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਲੁਧਿਆਣਾ ਪਹੁੰਚੇ। ਇਸ ਦੌਰਾਨ ਸੀਐਮ ਸੈਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਮਰਪੁਰਾ ਚੌਕ ਵਿਖੇ ਪੈਟਰੋਲ ਪੰਪ ਦੇ ਨੇੜੇ ਆਯੋਜਿਤ 9ਵੇਂ ਮਹਾਨ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ ਅਤੇ ਗੁਰੂ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਸੈਣੀ ਨੇ ਸੰਗਤ ਨਾਲ ਗੁਰਬਾਣੀ ਸੁਣੀ ਅਤੇ ਸਮਾਜ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।


ਸੇਵਾ ਸੁਸਾਇਟੀ ਵੱਲੋਂ ਕੀਤਾ ਗਿਆ ਸਨਮਾਨਿਤ
ਕੀਰਤਨ ਦਰਬਾਰ ਵਿਖੇ ਪਹੁੰਚਣ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗੁਰੂ ਅਮਰਦਾਸ ਸੇਵਾ ਸੁਸਾਇਟੀ ਦੇ ਅਧਿਕਾਰੀਆਂ ਨੇ ਸਵਾਗਤ ਕੀਤਾ। ਉਨ੍ਹਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਸੇਵਾ ਅਤੇ ਸਮਾਨਤਾ ਦੇ ਸੰਦੇਸ਼ ਨੂੰ ਦਰਸਾਉਂਦੀਆਂ ਹਨ। ਗੁਰੂ ਸਾਹਿਬ ਦੁਆਰਾ ਦਿਖਾਇਆ ਗਿਆ ਮਾਰਗ ਸਮਾਜ ਨੂੰ ਇਕਜੁੱਟ ਰਹਿਣ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।


ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਇਬ ਸੈਣੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖਤਮ ਹੋਣ ਦੀ ਕਗਾਰ 'ਤੇ ਹੈ। ਕਾਂਗਰਸ ਪਾਰਟੀ ਨੂੰ ਦੇਸ਼ ਭਰ ਵਿੱਚ ਆਪਣੀਆਂ ਸੀਟਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਸੈਣੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਪਰਿਵਾਰ ਦਾ ਮੈਂਬਰ ਹੈ ਅਤੇ ਇਕੱਠੇ ਅਸੀਂ ਪੰਜਾਬ ਵਿੱਚ ਸਰਕਾਰ ਬਣਾਵਾਂਗੇ। ਉਨ੍ਹਾਂ ਕਿਹਾ ਜਦੋਂ ਪੰਜਾਬ 'ਚ ਕਾਂਗਰਸ ਪਾਰਟੀ ਸੀ ਤਾਂ ਭ੍ਰਿਸ਼ਟਾਚਾਰ ਵਧਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਸੱਤਾਧਾਰੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵੱਡੇ ਸੁਪਨੇ ਦਿਖਾਏ। ਲੋਕਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਕੀਤਾ, ਉਮੀਦ ਕੀਤੀ ਕਿ ਉਹ ਪੰਜਾਬ ਨੂੰ ਸੁਧਾਰ ਸਕਦੇ ਹਨ, ਪਰ ਇਨ੍ਹਾਂ ਨੇ ਕਾਂਗਰਸ ਨਾਲੋਂ ਵੀ ਵੱਧ ਪੰਜਾਬ ਦਾ ਸ਼ੋਸ਼ਣ ਕੀਤਾ ਹੈ।


ਇਸ ਮੌਕੇ ਨਾਇਬ ਸੈਣੀ ਨੇ ਕਿਹਾ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੈ। ਕਾਰੋਬਾਰੀਆਂ ਤੋਂ ਜ਼ਬਰਦਸਤੀ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਕਾਰੋਬਾਰੀ ਦੂਜੇ ਰਾਜਾਂ ਵਿੱਚ ਭੱਜ ਰਹੇ ਹਨ। ਅੱਜ ਪੰਜਾਬ ਦੇ ਲੋਕ ਦੱਸ ਰਹੇ ਹਨ ਕਿ ਉਹ ਨਰਿੰਦਰ ਮੋਦੀ ਦਾ ਸਮਰਥਨ ਕਰਨਗੇ ਤਾਂ ਜੋ ਪੰਜਾਬ ਤਰੱਕੀ ਕਰ ਸਕੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ