Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਲੁਧਿਆਣਾ ਪੁਲਿਸ ਦਾ ਲੇਖਾ-ਜੋਖਾ: ਪੜ੍ਹੋ ਪੁਲਿਸ ਨੇ ਕਿੰਨੇ ਫੜ੍ਹੇ ਤਸਕਰ? ਕਿੰਨਾ ਹੋਇਆ ਟ੍ਰੈਫਿਕ ਵਿੱਚ ਸੁਧਾਰ?

26 ਦਸੰਬਰ, 2025 04:36 PM

ਲੁਧਿਆਣਾ : ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਬਣਾਈ ਰੱਖਣ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤਿਵਿਧੀਆਂ ‘ਤੇ ਪ੍ਰਭਾਵਸ਼ਾਲੀ ਨਿਯੰਤਰਣ ਲਈ ਸਾਲ 2025 ਦੌਰਾਨ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਗਈਆਂ। 

ਜਾਣਕਾਰੀ ਦਿੰਦਿਆਂ ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈਪੀਐਸ ਨੇ ਦੱਸਿਆ ਕਿ 01-01-2025 ਤੋਂ 23-12-2025 ਤੱਕ NDPS ਐਕਟ ਤਹਿਤ ਕੁੱਲ 1177 ਮੁਕੱਦਮੇ ਦਰਜ ਕਰਕੇ 1530 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਦੌਰਾਨ 25 ਕਿਲੋ 312 ਗ੍ਰਾਮ ਅਫ਼ੀਮ, 535 ਕਿਲੋ 800 ਗ੍ਰਾਮ ਭੁੱਕੀ, 03 ਕਿਲੋ 98 ਗ੍ਰਾਮ ਚਰਸ, 58 ਕਿਲੋ 870 ਗ੍ਰਾਮ ਗਾਂਜਾ, 23 ਗ੍ਰਾਮ ਕੋਕੇਨ, 32 ਕਿਲੋ 639 ਗ੍ਰਾਮ ਹੈਰੋਇਨ, 64 ਗ੍ਰਾਮ ICE, 01 ਕਿਲੋ 263 ਗ੍ਰਾਮ ਨਸ਼ੀਲਾ ਪਾਊਡਰ, 27 ਕਿਲੋ 100 ਗ੍ਰਾਮ ਪੋਪੀ ਪੌਦੇ, 32,272 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 05 ਇੰਜੈਕਸ਼ਨ ਬਰਾਮਦ ਕੀਤੇ ਗਏ ਇਸ ਅਵਧੀ ਦੌਰਾਨ NDPS ਐਕਟ ਅਧੀਨ ਦੋਸ਼ ਸਾਬਤ ਹੋਣ ਦੀ ਦਰ 92.7% ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ Excise Act ਤਹਿਤ ਕੁੱਲ 274 ਮੁਕੱਦਮੇ ਦਰਜ ਕਰਕੇ 319 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 203 ਲੀਟਰ 750 ਮਿਲੀਲੀਟਰ ਨਾਜਾਇਜ਼ ਸ਼ਰਾਬ, 6723 ਲੀਟਰ 510 ਮਿਲੀਲੀਟਰ ਲਾਇਸੈਂਸ ਸ਼ਰਾਬ, 11041 ਲੀਟਰ 950 ਮਿਲੀਲੀਟਰ ਅੰਗਰੇਜ਼ੀ ਸ਼ਰਾਬ, 85 ਲੀਟਰ 580 ਮਿਲੀਲੀਟਰ ਬੀਅਰ ਅਤੇ 50 ਲੀਟਰ ਲਾਹਣ ਬਰਾਮਦ ਕੀਤੀ ਗਈ।

ਇਸ ਤੋਂ ਇਲਾਵਾ Arms Act / Explosive Act ਅਧੀਨ 32 ਮੁਕੱਦਮੇ ਦਰਜ ਕਰਕੇ 58 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਸ ਦੌਰਾਨ 93 ਪਿਸਤੌਲ/ਰਿਵਾਲਵਰ, 03 ਗਨ/ਰਾਈਫ਼ਲ, 311 ਕਾਰਤੂਸ, 28 ਮੈਗਜ਼ੀਨ ਅਤੇ 03 ਗ੍ਰੇਨੇਡ ਬਰਾਮਦ ਕੀਤੇ ਗਏ।

ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਇਸ ਅਵਧੀ ਦੌਰਾਨ 381 ਪ੍ਰੋਕਲੇਮਡ ਅਫੈਂਡਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨਾਲ ਹੀ UI ਕੇਸਾਂ ਵਿੱਚ 3824 ਬਕਾਇਆ ਗ੍ਰਿਫ਼ਤਾਰੀਆਂ ਕਰਕੇ 5865 UI ਕੇਸ ਨਿਪਟਾਏ ਗਏ।

ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਂਦੇ ਹੋਏ ਕੁੱਲ 2,91,693 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ।

ਅੰਤ ਵਿੱਚ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹਿਣਗੀਆਂ। 

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼