Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਲੁਧਿਆਣਾ ਪੱਛਮੀ ਤੋਂ 5ਵੇਂ ਮੰਤਰੀ ਹੋਣਗੇ ਸੰਜੀਵ ਅਰੋੜਾ

25 ਜੂਨ, 2025 07:42 PM

ਲੁਧਿਆਣਾ : ਆਮ ਆਦਮੀ ਪਾਰਟੀ ਵਲੋਂ ਸੰਜੀਵ ਅਰੋੜਾ ਨੂੰ ਜਿੱਤਣ ’ਤੇ ਮੰਤਰੀ ਬਣਾਉਣ ਦਾ ਜੋ ਐਲਾਨ ਕੀਤਾ ਗਿਆ ਹੈ, ਉਸ ਦੇ ਪੂਰਾ ਹੋਣ ’ਤੇ ਉਹ ਹਲਕਾ ਪੱਛਮੀ ਤੋਂ 5ਵੇਂ ਮੰਤਰੀ ਹੋਣਗੇ। ਇਸ ਤੋਂ ਪਹਿਲਾਂ ਜੋਗਿੰਦਰਪਾਲ ਪਾਂਡੇ, ਹਰਨਾਮ ਦਾਸ ਜੌਹਰ, ਮਹੇਸ਼ ਇੰਦਰ ਗਰੇਵਾਲ ਅਤੇ ਭਾਰਤ ਭੂਸ਼ਣ ਆਸ਼ੂ ਹਲਕਾ ਪੱਛਮੀ ਤੋਂ ਮੰਤਰੀ ਰਹਿ ਚੁੱਕੇ ਹਨ।

ਜੋਗਿੰਦਰਪਾਲ ਪਾਂਡੇ ਤੋਂ ਬਾਅਦ ਉਨ੍ਹਾਂ ਦੇ ਬੇਟੇ ਰਾਕੇਸ਼ ਪਾਂਡੇ ਹਲਕਾ ਉੱਤਰੀ ਤੋਂ ਵਿਧਾਇਕ ਜਿੱਤ ਕੇ ਮੰਤਰੀ ਬਣੇ ਸਨ ਅਤੇ ਹਲਕਾ ਪੱਛਮੀ ਹਰਨਾਮ ਦਾਸ ਜੌਹਰ ਦੀ ਸਿਆਸੀ ਵਿਰਾਸਤ ਆਸ਼ੂ ਨੇ ਸੰਭਾਲੀ ਸੀ। ਹੁਣ ਹਲਕਾ ਪੱਛਣੀ ਤੋਂ ਮੰਤਰੀ ਬਣਨ ਵਾਲਿਆਂ ਦੀ ਇਸ ਲਿਸਟ ’ਚ ਸੰਜੀਵ ਅਰੋੜਾ ਦਾ ਨਾਂ ਵੀ ਸ਼ਾਮਲ ਹੋ ਜਾਵੇਗਾ।

ਕਾਂਗਰਸ ਦੇ ਨਾਂ ਹੀ ਹੈ ਸਭ ਤੋਂ ਜ਼ਿਆਦਾ 6 ਵਾਰ ਜਿੱਤਣ ਦਾ ਰਿਕਾਰਡ
ਭਾਵੇਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਲਕਾ ਪੱਛਮੀ ਦੀ ਚੋਣ ’ਚ ਲਗਾਤਾਰ ਦੂਜੀ ਵਾਰ ਆਮ ਆਦਮੀ ਪਾਰਟੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਸ ਤੋਂ ਪਹਿਲਾਂ ਸਭ ਤੋਂ ਜ਼ਿਆਦਾ 6 ਵਾਰ ਜਿੱਤਣ ਦਾ ਰਿਕਾਰਡ ਵੀ ਕਾਂਗਰਸ ਦੇ ਨਾਂ ਹੀ ਹੈ। ਇਨ੍ਹਾਂ ’ਚ ਜੋਗਿੰਦਰਪਾਲ ਪਾਂਡੇ ਨੇ ਇਕ ਵਾਰ, ਹਰਨਾਮ ਦਾਸ ਜੌਹਰ 3 ਵਾਰ ਅਤੇ ਭਾਰਤ ਭੂਸ਼ਣ 2 ਵਾਰ ਹਲਕਾ ਪੱਛਮੀ ਤੋਂ ਵਿਧਾਇਕ ਰਹਿ ਚੁੱਕੇ ਹਨ, ਜਦਕਿ ਅਕਾਲੀ ਦਲ ਨੂੰ ਹਲਕਾ ਪੱਛਮੀ ’ਚ 2 ਵਾਰ ਸਫਲਤਾ ਮਿਲੀ ਹੈ ਅਤੇ ਮਹੇਸ਼ਇੰਦਰ ਗਰੇਵਾਲ ਅਤੇ ਹਰੀਸ਼ ਰਾਏ ਢਾਂਡਾ ਵਿਧਾਇਕ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ