Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਲੁਧਿਆਣਾ ਵਿਖੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਈਆਂ ਭਾਜੜਾਂ

19 ਅਕਤੂਬਰ, 2025 08:22 PM

ਲੁਧਿਆਣਾ : ਲੁਧਿਆਣਾ ਦੇ ਤਾਜਪੁਰ ਪਿੰਡ 'ਚ ਕੱਪੜਿਆਂ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਇਲਾਕੇ 'ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਥਾਨਕ ਲੋਕਾਂ ਦੇ ਅਨੁਸਾਰ ਅੱਗ ਉਦੋਂ ਲੱਗੀ ਜਦੋਂ ਆਤਿਸ਼ਬਾਜ਼ੀ ਦੀਆਂ ਚੰਗਿਆੜੀਆਂ ਇਕ ਖੁੱਲ੍ਹੇ ਗੋਦਾਮ 'ਚ ਸਟੋਰ ਕੀਤੇ ਸਾਮਾਨ 'ਤੇ ਡਿੱਗੀਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੋ ਹੋਰ ਫਾਇਰ ਗੱਡੀਆਂ ਬੁਲਾਉਣੀਆਂ ਪਈਆਂ। ਅੱਗ ਨੇ ਤੇਜ਼ੀ ਨਾਲ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਗੋਦਾਮ ਮਾਲਕ ਨੂੰ ਹੋਇਆ ਵੱਡਾ ਨੁਕਸਾਨ
ਅੱਗ ਬੁਝਾਉਣ ਲਈ ਫਾਇਰ ਫਾਈਟਰ ਲਗਾਤਾਰ ਕੰਮ ਕਰ ਰਹੇ ਹਨ। ਅੱਗ 'ਤੇ ਫਿਲਹਾਲ ਕਾਬੂ ਪਾ ਲਿਆ ਗਿਆ ਹੈ। ਗੋਦਾਮ ਮਾਲਕ ਨੂੰ ਕਾਫ਼ੀ ਵਿੱਤੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖ਼ੁਸ਼ਕਿਸਮਤੀ ਨਾਲ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਵੀ ਮੌਕੇ 'ਤੇ ਮੌਜੂਦ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ