Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਲੁਧਿਆਣਾ ਸਬਜ਼ੀ ਮੰਡੀ 'ਚ ਅੱਗ ਲੱਗਣ ਮਗਰੋਂ ਹੋਏ ਜ਼ੋਰਦਾਰ ਧਮਾਕੇ! ਕਈ ਕਿੱਲੋਮੀਟਰ ਤਕ ਫ਼ੈਲਿਆ ਧੂੰਆਂ

11 ਨਵੰਬਰ, 2025 05:30 PM

ਲੁਧਿਆਣਾ : ਲੁਧਿਆਣਾ ਦੇ ਬਹਾਦਰ ਰੋਡ ਸਥਿਤ ਹੋਲਸੇਲ ਸਬਜ਼ੀ ਮੰਡੀ ਪਲਾਸਟਿਕ ਦੇ ਕ੍ਰੇਟਾਂ ਨੂੰ ਭਿਆਨਕ ਅੱਗ ਲੱਗਣ ਕਾਰਨ ਇਕ ਤੋਂ ਬਾਅਦ ਇਕ ਹੋਏ ਜ਼ੋਰਦਾਰ ਧਮਾਕਿਆਂ ਨਾਲ ਪੂਰਾ ਇਲਾਕਾ ਦਹਿਲ ਉੱਠਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸਬਜ਼ੀ ਮੰਡੀ 'ਚ ਖੁੱਲ੍ਹੇ ਅਸਮਾਨ ਹੇਠਾਂ ਪਏ ਪਲਾਸਟਿਕ ਦੇ ਕ੍ਰੇਟਾਂ ਨੂੰ ਕਿਸੇ ਵਿਅਕਤੀ ਵੱਲੋਂ ਬੀੜੀ ਸੁੱਟਣ ਕਾਰਨ ਲੱਗੀ ਹੈ।

ਅੱਗ ਦੀਆਂ ਭਿਆਨਕ ਲਪਟਾਂ ਤਾਂ ਉੱਠਣ ਵਾਲਾ ਧੂਆਂ ਇੰਨਾ ਡਰਾਵਨਾ ਸੀ ਕਿ ਅਸਮਾਨ ਵਿਚ ਕਈ ਕਿੱਲੋਮੀਟਰ ਦੂਰ ਤਕ ਫ਼ੈਲੇ ਸੰਘਣੇ ਕਾਲੇ ਧੂੰਏਂ ਨੂੰ ਵੇਖ ਕੇ ਸ਼ਹਿਰਵਾਸੀ ਡਰ ਗਏ। ਉੱਥੇ ਹੀ ਮੰਡੀ ਵਿਚ ਅੱਗ ਲੱਗਣ ਕਾਰਨ ਪਲਾਸਟਿਕ ਦੇ ਹਜ਼ਾਰਾਂ ਕ੍ਰੇਟ ਮੌਕੇ 'ਤੇ ਖੜ੍ਹੀ ਇਕ ਟਾਟਾ 407 ਤੇ ਕਈ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਇਸ ਵਿਚਾਲੇ ਝੁੱਗੀਆਂ ਵਿਚ ਪਏ ਗੈਸ ਸਲੰਡਰ ਫਟਣ ਕਾਰਨ ਹੋਏ ਜ਼ੋਰਦਾਰ ਧਾਮਕੇ ਬਹੁਤ ਹੀ ਖ਼ੌਫ਼ਨਾਕ ਮੰਜ਼ਰ ਪੇਸ਼ ਕਰ ਰਹੇ ਸਨ।

ਲੁਧਿਆਣਾ ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕੁਲਪ੍ਰੀਤ ਸਿੰਘ ਰੂਬਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਫਾਇਰ ਬ੍ਰਿਗੇਡ ਵਿਭਗਾ ਦੇ ਮੁਲਾਜ਼ਮਾਂ ਨੂੰ ਦੇ ਦਿੱਤੀ ਗਈ ਹੈ, ਜਿਸ ਮਗਰੋਂ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਵਿਭਾਗ ਦੇ ਮੁਲਾਜ਼ਮਾਂ ਦੀ ਟੀਮ ਨੇ ਪਾਣੀ ਦੀਆਂ ਤੇਜ਼ ਬੁਛਾਰਾਂ ਮਾਰਦਿਆਂ ਕਈ ਘੰਟਿਆਂ ਦੀ ਸਖ਼ਤ ਮੁਸ਼ੱਕਤ ਮਗਰੋਂ ਅੱਗ ਦੀਆਂ ਭਿਆਨਕ ਲਪਟਾਂ 'ਤੇ ਕਾਬੂ ਪਾਇਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ