Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਲੁਧਿਆਣਾ ’ਚ ਸਾਢੇ 13 ਲੱਖ ਘਰੇਲੂ ਗੈਸ ਖਪਤਕਾਰ, ਸਿਰਫ਼ 37 ਫੀਸਦੀ ਨੇ ਹੀ ਕਰਵਾਈ ਈ-ਕੇ. ਵਾਈ. ਸੀ.

23 ਜੂਨ, 2025 05:26 PM

ਲੁਧਿਆਣਾ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤੋਂ ਬਾਅਦ ਦੇਸ਼ ਦੀਆਂ 3 ਪ੍ਰਮੁੱਖ ਗੈਸ ਕੰਪਨੀਆਂ ਇੰਡੇਨ ਗੈਸ, ਭਾਰਤ ਗੈਸ ਅਤੇ ਹਿੰਦੂਸਤਾਨ ਗੈਸ ਨਾਲ ਸਬੰਧਤ ਏਜੰਸੀਆਂ ਦੇ ਡੀਲਰਾਂ ਵਲੋਂ ਆਪਣੇ ਘਰੇਲੂ ਗੈਸ ਖਪਤਕਾਰਾਂ ਦੀ ਈ-ਕੇ. ਵਾਈ. ਸੀ. ਕਰਨ ਦੇ ਕੰਮ ਜੰਗੀ ਪੱਧਰ ’ਤੇ ਨਿਪਟਾਇਆ ਜਾ ਰਿਹਾ ਹੈ।

ਹਰ ਘਰੇਲੂ ਗੈਸ ਖਪਤਕਾਰ ਨੂੰ ਆਪਣੀ ਈ-ਕੇ. ਵਾਈ. ਸੀ. ਕਰਵਾਉਣੀ ਲਾਜ਼ਮੀ ਹੈ, ਜਿਸ ਦੇ ਲਈ ਕੇਂਦਰ ਸਰਕਾਰ ਵਲੋਂ 30 ਜੂਨ ਤੱਕ ਦਾ ਅੰਤਿਮ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੇ ਲਈ ਗੈਸ ਏਜੰਸੀਆਂ ਦੇ ਡਲਿਵਰੀਮੈਨ ਘਰ-ਘਰ ਜਾ ਕੇ ਅਤੇ ਏਜੰਸੀਆਂ ਨਾਲ ਸਬੰਧਤ ਦਫਤਰ ’ਚ ਹਰ ਖਪਤਕਾਰ ਦੀ ਫ੍ਰੀ ਈ-ਕੇ. ਵਾਈ. ਸੀ. ਕੀਤੀ ਜਾ ਰਹੀ ਹੈ ਤਾਂ ਕਿ 30 ਜੂਨ ਤੋਂ ਬਾਅਦ ਸਰਕਾਰ ਵਲੋਂ ਈ-ਕੇ. ਵਾਈ. ਸੀ. ਨਾ ਕਰਵਾਉਣ ਵਾਲੇ ਖਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ ਨਾ ਕੀਤੇ ਜਾਣ ਅਤੇ ਸਬੰਧਤ ਖਪਤਕਾਰਾਂ ਨੂੰ ਗੈਸ ਸਿਲੰਡਰਾਂ ਦੀ ਸਪਲਾਈ ਲੈਣ ’ਚ ਕੋਈ ਪ੍ਰੇਸ਼ਾਨੀ ਨਾ ਹੋ ਸਕੇ। ਇਸ ਸਬੰਧ ’ਚ ਗੈਸ ਏਜੰਸੀਆਂ ਦੇ ਡੀਲਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਹਰ ਖਪਤਕਾਰ ਨੂੰ ਫੋਨ ਕਰ ਕੇ ਈ- ਕੇ. ਵਾਈ. ਸੀ. ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਬਾਵਜੂਦ ਇਸ ਦੇ ਘਰੇਲੂ ਗੈਸ ਖਪਤਕਾਰਾਂ ਵਲੋਂ ਈ-ਕੇ. ਵਾਈ. ਸੀ. ਕਰਵਾਉਣ ਸਬੰਧੀ ਜੋ ਨਤੀਜੇ ਸਾਹਮਣੇ ਆਏ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਲੋਕਾਂ ਦੀ ਲਾਪ੍ਰਵਾਹੀ ਦਾ ਆਲਮ ਇਹ ਬਣਿਆ ਹੋਇਆ ਹੈ ਕਿ ਗੈਸ ਕੰਪਨੀਆਂ ਦੀ ਰਿਕਾਰਡ ਮੁਤਾਬਕ 22 ਜੂਨ 2025 ਤੱਕ ਸਿਰਫ 37 ਫੀਸਦੀ ਖਪਤਕਾਰਾਂ ਨੇ ਹੀ ਈ- ਕੇ. ਵਾਈ. ਸੀ. ਕਰਵਾਈ ਹੈ। ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਜ਼ਿਲੇ ’ਚ ਕੁੱਲ 13.50000 ਲੱਖ ਖਪਤਕਾਰਾਂ ’ਚੋਂ ਸਿਫਰ 499.500 ਖਪਤਕਾਰਾਂ ਨੇ ਹੀ ਈ-ਕੇ. ਵਾਈ. ਸੀ. ਕਰਵਾਈ ਹੈ, ਜਦੋਂਕਿ 850.500 ਅਜੇ ਵੀ ਅੱਖਾਂ ਬੰਦ ਕਰ ਕੇ ਬੈਠੇ ਹੋਏ ਹਨ।

ਨਹੀਂ ਦਿੱਤੀ ਜਾਵੇਗੀ ਗੈਸ ਸਿਲੰਡਰ ਦੀ ਸਪਲਾਈ : ਮੁੱਖ ਸਕੱਤਰ
ਲੁਧਿਆਣਾ ਐੱਲ. ਪੀ. ਜੀ. ਡੀਲਰ ਫੈੱਡਰੇਸ਼ਨ ਐਸੋਸੀਏਸ਼ਨ ਦੇ ਮੁੱਖ ਸਕੱਤਰ ਅਰੁਣ ਅਗਰਵਾਲ ਵਲੋਂ ਸਾਫ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਹਰ ਘਰੇਲੂ ਖਪਤਕਾਰ ਨੂੰ ਆਪਣੀ ਈ-ਕੇ. ਵਾਈ. ਸੀ. 30 ਜੂਨ ਤੱਕ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਬਾਵਜੂਦ ਇਸ ਦੇ ਲਾਪ੍ਰਵਾਹੀ ਅਪਨਾਉਣ ਵਾਲੇ ਖਪਤਕਾਰਾਂ ਨੂੰ ਗੈਸ ਸਿਲੰਡਰ ਦੀ ਸਪਲਾਈ ਅਸਥਾਈ ਤੌਰ ’ਤੇ ਰੋਕ ਦਿੱਤੀ ਜਾਵੇਗੀ। ਅਰੁਣ ਅਗਰਵਾਲ ਨੇ ਕਿਹਾ ਕਿ ਖਪਤਕਾਰਾਂ ਨੂੰ ਘਰ ਬੈਠੇ ਹੀ ਡਲਿਵਰੀਮੈਨ ਦੀ ਈ-ਕੇ. ਵਾਈ. ਸੀ. ਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੇ ਹਨ, ਜੋ ਕਿ ਪੂਰੀ ਤਰਾਂ ਨਾਲ ਫ੍ਰੀ ਹੈ, ਬਾਵਜੂਦ ਇਸ ਦੇ ਖਪਤਕਾਰਾਂ ਵਲੋਂ ਸਮੇਂ ਸਿਰ ਈ-ਕੇ. ਵਾਈ. ਸੀ. ਕਰਵਾਉਣ ਦਾ ਕੰਮ ਨਹੀਂ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਖਪਤਕਾਰ ਆਪਣੇ ਘਰ ਬੈਠੇ ਮੋਬਾਈਲ ’ਤੇ ਐਪ https//play .google.com/store/apps/details?id=cx.9ndianoil.in ਡਾਊਨਲੋਡ ਕਰ ਕੇ ਈ- ਕੇ. ਵਾਈ. ਸੀ. ਖੁਦ ਵੀ ਕਰ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ