Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ ਸਿੰਘ ਸ਼ਹੀਦ, ਜਨਵਰੀ 'ਚ ਹੋਇਆ ਸੀ ਵਿਆਹ

17 ਜੂਨ, 2026 06:09 PM

ਪੁਰਖਾਲੀ : ਲੇਹ ਵਿਖੇ ਡਿਊਟੀ ਦੌਰਾਨ ਪੰਜਾਬ ਦੇ ਫ਼ੌਜੀ ਜਵਾਨ ਸਰਬਜੀਤ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਮਿਲੀ ਹੈ। ਮਾਤ ਭੂਮੀ ਦੀ ਰੱਖਿਆ ਕਰਦੇ ਪੰਜਾਬ ਆਰਮਡ ਰੈਜੀਮੈਂਟ ਦੇ ਜਵਾਨ ਸਰਬਜੀਤ ਸਿੰਘ ਦੇ ਲੇਹ (ਲੱਦਾਖ) ਵਿਖੇ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿੰਦਰਖ ਦੇ ਰਹਿਣ ਵਾਲੇ ਨਾਇਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਲੇਹ ਦੇ ਉੱਚਾਈ ਵਾਲੇ ਖੇਤਰ 'ਚ ਤਾਇਨਾਤ ਸਨ, ਜਿੱਥੇ ਅਚਾਨਕ ਆਕਸੀਜਨ ਦੀ ਕਮੀ ਹੋਣ ਕਾਰਨ ਉਹ ਸ਼ਹੀਦ ਹੋ ਗਏ।

ਇਸ ਮੰਦਭਾਗੀ ਖ਼ਬਰ ਨਾਲ ਪਿੰਡ ਬਿੰਦਰਖ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਸ਼ਹੀਦ ਸਰਬਜੀਤ ਸਿੰਘ ਦਾ ਵਿਆਹ ਅਜੇ 25 ਜਨਵਰੀ 2026 ਨੂੰ ਹੀ ਹੋਇਆ ਸੀ। ਸ਼ਹੀਦ ਦੇ ਤਾਇਆ ਸੁਖਵਿੰਦਰ ਸਿੰਘ ਬਿੰਦਰਖ ਮੁਤਾਬਕ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਵਿਖੇ ਪਹੁੰਚੇਗੀ, ਜਿੱਥੇ ਪੂਰੇ ਸਰਕਾਰੀ ਅਤੇ ਫ਼ੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੇਸ਼ ਦੀ ਖਾਤਰ ਜਾਨ ਵਾਰਨ ਵਾਲੇ ਇਸ ਸੂਰਬੀਰ ਦੀ ਸ਼ਹਾਦਤ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ