Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਲੈਂਬੋਰਗਿਨੀ ਕਾਰ ਨਾਲ ਲੋਕਾਂ ਨੂੰ ਕੁਚਲਣ ਵਾਲਾ ਦੋਸ਼ੀ ਗ੍ਰਿਫ਼ਤਾਰ

12 ਫ਼ਰਵਰੀ, 2026 06:17 PM

ਕਾਨਪੁਰ : ਉੱਤਰ ਪ੍ਰਦੇਸ਼ 'ਚ ਕਾਨਪੁਰ ਨਗਰ ਦੇ ਗਵਾਲਟੋਲੀ ਖੇਤਰ 'ਚ ਲੈਂਬੋਰਗਿਨੀ ਕਾਰ ਨਾਲ ਤਿੰਨ ਲੋਕਾਂ ਨੂੰ ਕੁਚਲਣ ਵਾਲੇ ਦੋਸ਼ੀ ਨੂੰ ਪੁਲਸ ਨੇ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਡਿਪਟੀ ਕਮਿਸ਼ਨਰ ਸੈਂਟਲ ਅਤੁਲ ਸ਼੍ਰੀਵਾਸਤਵ ਨੇ ਦੱਸਿਆ ਕਿ ਦੋਸ਼ੀ ਸ਼ਿਵਮ ਮਿਸ਼ਰਾ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ 5 ਟੀਮਾਂ ਲੱਗੀਆਂ ਹੋਈਆਂ ਸਨ। ਅੱਜ ਸਵੇਰੇ ਸੂਚਨਾ ਪ੍ਰਾਪਤ ਹੋਈ ਕਿ ਸ਼ਿਵਮ ਮਿਸ਼ਰਾ ਕਾਨਪੁਰ ਆਇਆ ਹੋਇਆ ਹੈ। ਇਸ ਸੂਚਨਾ 'ਤੇ ਟੀਮਾਂ ਸਰਗਰਮ ਹੋਈਆਂ ਅਤੇ ਦੋਸ਼ੀ ਸ਼ਿਵਮ ਮਿਸ਼ਰਾ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਕੇ ਅਦਾਲਤ 'ਚ ਪੇਸ਼ ਕੀਤਾ ਗਿਆ। ਦੱਸਣਯੋਗ ਹੈ ਕਿ ਪਿਛਲੀ 8 ਫਰਵਰੀ ਨੂੰ ਤੰਬਾਕੂ ਕਾਰੋਬਾਰੀ ਦੇ ਬੇਟੇ ਸ਼ਿਵਮ ਮਿਸ਼ਰਾ ਨੇ ਖੇਤਰ 'ਚ ਲੈਂਬੋਰਗਿਨੀ ਕਾਰ ਨਾਲ ਤਿੰਨ ਲੋਕਾਂ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।

ਇਸ ਮਾਮਲੇ 'ਚ ਜ਼ਖ਼ਮੀ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਘਟਨਾ ਤੋਂ ਬਾਅਦ ਸ਼ਿਵਮ ਫਰਾਰ ਹੋ ਗਿਾ ਸੀ। ਪੁਲਸ ਕਮਿਸ਼ਨਰ ਰਘੁਬੀਰ ਲਾਲ ਨੇ ਇਸ ਮਾਮਲੇ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਥਾਣਾ ਇੰਚਾਰਜ ਗਵਾਲਟੋਲੀ ਸੰਤੋਸ਼ ਗੌੜ ਨੂੰ ਲਾਈਨਹਾਜ਼ਰ ਕਰ ਦਿੱਤਾ ਸੀ। ਪੁਲਸ ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਸ਼ਿਵਮ ਸਰੰਡਰ ਦੀ ਤਿਆਰੀ 'ਚ ਹੈ ਪਰ ਉਸ ਤੋਂ ਪਹਿਲਾਂ ਉਸ ਨੂੰ ਫੜ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਐਤਵਾਰ ਦੇਰ ਰਾਤ ਵਾਹਨ ਸਵਾਮੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ, ਜਦੋਂ ਕਿ ਮੰਗਲਵਾਰ ਨੂੰ ਦੋਸ਼ੀ ਦੇ ਪਿਤਾ ਕਾਰੋਬਾਰੀ ਕੇ.ਕੇ. ਮਿਸ਼ਰਾ ਨੇ ਪੁਲਸ ਦੇ ਸਾਹਮਣੇ ਪੇਸ਼ ਹੋ ਕੇ ਕਿਹਾ ਸੀ ਕਿ ਉਨ੍ਹਾਂ ਦੇ ਬੇਟਾ ਬੇਕਸੂਰ ਹੈ ਅਤੇ ਦਿੱਲੀ 'ਚ ਇਲਾਜ ਕਰਵਾਉਣ ਗਿਆ ਹੈ। ਕਾਨਪੁਰ ਆਉਣ 'ਤੇ ਉਹ ਪੁਲਸ ਦੇ ਸਾਹਮਣੇ ਪੇਸ਼ ਹੋਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ