Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਲੋਕ ਸਭਾ ਮੈਂਬਰ ਸ.ਮਾਲਵਿੰਦਰ ਸਿੰਘ ਕੰਗ ਵੱਲੋਂ ਅਨਾਜ ਮੰਡੀ ਖਰੜ ਮੰਡੀ ਦਾ ਵਾਧਾ ਕਰਦੇ ਹੋਏ ਪਿੰਡ ਝੰਜੇੜੀ ਵਿਖੇ ਮੰਡੀ ਦੀ ਸ਼ੁਰੂਆਤ ਕੀਤੀ

13 ਅਕਤੂਬਰ, 2025 06:56 PM

ਖਰੜ (ਪ੍ਰੀਤ ਪੱਤੀ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਲ 2025-26 ਦੇ ਸਾਉਣੀ ਦੇ ਸੀਜ਼ਨ ਲਈ ਮਾਰਕੀਟ ਕਮੇਟੀਆਂ ਵਿੱਚ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ।
ਅੱਜ ਮਿਤੀ 13/10/2025 ਨੂੰ ਲੋਕ ਸਭਾ ਮੈਂਬਰ ਸ.ਮਾਲਵਿੰਦਰ ਸਿੰਘ ਕੰਗ ਜੀ ਵੱਲੋਂ ਇਲਾਕੇ ਦੀਆਂ ਪੰਚਾਇਤਾਂ ਤੇ ਹੋਰ ਮੋਹਤਵਰਾ ਦੀ ਹਾਜ਼ਰੀ ਵਿੱਚ ਝੰਜੇੜੀ ਮੰਡੀ ਵਿਖੇ ਪੰਜ ਏਕੜ ਵਿੱਚ ਆਰਜੀ ਮੰਡੀ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਸਕੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਖਰੀਦ ਅਤੇ ਲਿਫਟਿੰਗ ਦੇ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ । ਇਸ ਮੌਕੇ ਸ. ਹਾਕਮ ਸਿੰਘ ਵਾਲੀਆ ਚੇਅਰਮੈਨ ਮਾਰਕੀਟ ਕਮੇਟੀ ਖਰੜ, ਸ੍ਰੀ ਜਤਿੰਦਰ ਰਾਣਾ, ਸ੍ਰੀ ਹਰਮੀਤ ਸਿੰਘ ਛਿੱਬੜ ,ਸ੍ਰੀ ਰਾਮ ਸਰੂਪ ਐਮਸੀ ਖਰੜ , ਪਿੰਡ ਮੱਛਲੀ ਕਲਾਂ, ਮੱਛਲੀ ਖੁਰਦ , ਰਸਨਹੇੜੀ , ਪਿੰਡ ਮਗਰ, ਸਵਾੜਾ , ਭਗਤਪੁਰ ਪਤੱੜਾਂ ਅਤੇ ਚੰਡਿਆਲਾ ਸੂਦਾਂ ਦੇ ਸਰਪੰਚ ਅਤੇ ਪੰਚਾਇਤਾਂ ਹਾਜਰ ਸਨ।
ਸ. ਹਾਕਮ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਖਰੜ ਵੱਲੋਂ ਦੱਸਿਆ ਗਿਆ ਹੈ ਕਿ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੀਆਂ‌ ਅਨਾਜ ਮੰਡੀਆਂ ਖਰੜ , ਦਾਉਂ ਮਾਜਰਾ , ਰੁੜਕੀ ਪੁਖਤਾ , ਝੰਜੇੜੀ ਵਿਖੇ ਮਿਤੀ 12 /10 /2025 ਤੱਕ ਕੁੱਲ ਆਮਦ ਅਤੇ ਖਰੀਦ 97,703 ਕੁਵਿ਼. ਹੋ ਚੁੱਕੀ ਹੈ , ਮੰਡੀਆਂ ਵਿੱਚ ਕੁੱਲ 81% ਪ੍ਰਤੀਸ਼ਤ ਲਿਫਟਿੰਗ ਹੋ ਚੁੱਕੀ ਹੈ। ਪਿਛਲੇ ਸਾਲ ਮਿਤੀ 12/10/2024 ਤੱਕ ਇਹਨਾਂ ਦਿਨਾਂ ਦੇ ਮੁਕਾਬਲੇ ਇਸ ਸਾਲ 12/10 /2025 ਵਿੱਚ ਝੋਨੇ ਦੀ ਆਮਦ ਅਤੇ ਖਰੀਦ 93%ਪ੍ਰਤੀਸ਼ਤ ਵੱਧ ਹੋ ਚੁੱਕੀ ਹੈ ਮੰਡੀਆਂ ਵਿੱਚ ਛਾਂ ਪੀਣ ਵਾਲੇ ਪਾਣੀ ਅਤੇ ਸਫਾਈ ਦੇ ਪ੍ਰਬੰਧ ਮੁਕੰਮਲ ਹਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ / ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.