Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ

07 ਅਪ੍ਰੈਲ, 2026 06:21 PM

ਅੰਮ੍ਰਿਤਸਰ : ਅੰਮ੍ਰਿਤਸਰ 'ਚ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਇੱਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸੁੰਦਰ ਜਲੋਅ ਸਾਹਿਬ ਸਜਾਏ ਗਏ ਅਤੇ ਸੰਗਤਾਂ ਸਵੇਰ ਤੋਂ ਹੀ ਦਰਸ਼ਨ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਜਨਮ ਅਸਥਾਨ ‘ਤੇ ਮੱਥਾ ਟੇਕ ਰਹੀਆਂ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਜ਼ੁਲਮ ਦੇ ਖ਼ਿਲਾਫ਼ ਖੜ੍ਹ ਕੇ ਤਿਲਕ ਤੇ ਜਨੇਊ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਜੋ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ “ਨਾ ਆਪ ਡਰਨਾ ਤੇ ਨਾ ਕਿਸੇ ਨੂੰ ਡਰਾਉਣਾ” ਅੱਜ ਵੀ ਸਾਨੂੰ ਸਹੀ ਰਾਹ ਦਿਖਾਉਂਦਾ ਹੈ।

ਜਥੇਦਾਰ ਨੇ ਬੰਦੀ ਸਿੰਘਾਂ ਦੇ ਮਸਲੇ ‘ਤੇ ਗੱਲ ਕਰਦਿਆਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ ਅਤੇ ਸਮੂਹ ਪੰਥ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਾਰਮਿਕ ਨਿਸ਼ਾਨੀਆਂ ‘ਤੇ ਲੱਗ ਰਹੀਆਂ ਪਾਬੰਦੀਆਂ ਦਾ ਵੀ ਜ਼ਿਕਰ ਕੀਤਾ। ਜਥੇਦਾਰ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਸਿੱਖਾਂ ਦੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਨਾਲ ਜਾਣ ‘ਤੇ ਲੱਗੀਆਂ ਪਾਬੰਦੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ।

ਲੋਕ ਸਭਾ ਵਿੱਚ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ‘ਤੇ ਹੋਏ ਵਿਵਾਦ ਬਾਰੇ ਪੁੱਛੇ ਗਏ ਸਵਾਲ ‘ਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਜੈਕਾਰਾ ਸਿੱਖ ਕੌਮ ਦੀ ਸ਼ਾਨ ਹੈ ਅਤੇ ਇਤਿਹਾਸ ਵਿੱਚ ਇਸਦਾ ਵੱਡਾ ਮਹੱਤਵ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਸਾਈ ਜੈਕਾਰਿਆਂ ਨੇ ਦੇਸ਼ ਅਤੇ ਕੌਮ ਵਿੱਚ ਹਮੇਸ਼ਾ ਚੜ੍ਹਦੀ ਕਲਾ ਪੈਦਾ ਕੀਤੀ ਹੈ ਅਤੇ ਇਹ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਸਾਨੂੰ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸੱਚ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਅਮਲ ਕਰਨਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ