Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 ਅਪ੍ਰੈਲ, 2026 08:26 PM

ਨਵੀਂ ਦਿੱਲੀ/ਚੰਡੀਗੜ੍ਹ : ਲੋਕਾਂ ਦੇ ਵਿਸ਼ਵਾਸ ਅਤੇ ਸਿਆਸੀ ਵਿਹਾਰ ਵਿੱਚ ਤਿੱਖਾ ਅੰਤਰ ਦਰਸਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਜਿਸ ਨੂੰ ਪਹਿਲਾਂ ਹੀ ਲੋਕਾਂ ਦੀ ਕਚਹਿਰੀ ਵਿੱਚ ਰੱਦ ਕਰ ਦਿੱਤਾ ਗਿਆ ਹੈ, ਹੁਣ ਪਰਮਾਤਮਾ ਦੀ ਅਦਾਲਤ ਵਿੱਚ ਵੀ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਆਪਾ ਵਿਰੋਧੀ ਕਥਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀ ਮੰਗਦੇ ਸਮੇਂ ਉਨ੍ਹਾਂ ਨੇ ਕੁੱਝ ਹੋਰ ਗੱਲ ਆਖੀ ਅਤੇ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਸਪੱਸ਼ਟ ਤੌਰ 'ਤੇ ਸਮਝਦੇ ਹਨ ਕਿ ਇਹ ਕਾਰਵਾਈਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਢਾਹ ਲਾਉਣ ਅਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਹਨ।

ਧਾਰਮਿਕ ਅਥਾਰਟੀ ਅਤੇ ਬੇਅਦਬੀ ਦੇ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ-ਉੱਚ ਹੈ। ਉਨ੍ਹਾਂ ਬੇਅਦਬੀ ਦੀ ਕਿਸੇ ਵੀ ਘਟਨਾ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਫੈਸਲਾਕੁੰਨ ਵਿਧਾਨਕ ਕਾਰਵਾਈ ਦਾ ਐਲਾਨ ਵੀ ਕੀਤਾ।

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ। ਉਨ੍ਹਾਂ ਕਿਹਾ ਕਿ, "ਹਰ ਪੰਜਾਬੀ ਖਾਸ ਕਰਕੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਿਰ ਝੁਕਾਉਂਦੇ ਹਨ ਅਤੇ ਇਸ ਦੇ ਹਰ ਹੁਕਮ ਨੂੰ ਅੰਤਿਮ ਹੁਕਮ ਵਜੋਂ ਮੰਨਦੇ ਹਨ।" ਉਨ੍ਹਾਂ ਅੱਗੇ ਕਿਹਾ, "ਜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਥਾਪਿਤ ਧਾਰਮਿਕ ਪਰੰਪਰਾਵਾਂ ਅਤੇ ਸਿਧਾਂਤਾਂ ਅਨੁਸਾਰ ਗਲਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ, ਨਾ ਕਿ ਇਸ ਦੀ ਅਥਾਰਟੀ ਨੂੰ ਕਮਜ਼ੋਰ ਕਰਨਾ ਚਾਹੀਦਾ ਹੈ।"

ਬੇਅਦਬੀ ਵਿਰੋਧੀ ਕਾਨੂੰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਪਵਿੱਤਰ ਮੌਕੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ, "ਪਵਿੱਤਰ ਗ੍ਰੰਥ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।"

ਉਨ੍ਹਾਂ ਅੱਗੇ ਕਿਹਾ ਕਿ ਸੈਸ਼ਨ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਪ੍ਰਸਤਾਵਿਤ ਸੋਧਾਂ ਬਾਰੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ