Friday, February 27, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਆਉਣ ਦੀ ਅਪੀਲ, ਲਗਾਤਾਰ ਵੰਡੀ ਜਾ ਰਹੀ ਰਾਹਤ ਸਮੱਗਰੀ

04 ਸਤੰਬਰ, 2025 05:12 PM

ਜਲਾਲਾਬਾਦ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸਤਲੁਜ 'ਚ ਜ਼ਿਆਦਾ ਪਾਣੀ ਆਉਣ ਦੀ ਸੂਚਨਾ ਦੇ ਮੱਦੇਨਜ਼ਰ ਜ਼ਿਲ੍ਹੇ 'ਚ ਰਾਹਤ ਕੈਂਪ ਵਧਾ ਦਿੱਤੇ ਗਏ ਹਨ ਅਤੇ ਹੁਣ ਜ਼ਿਲ੍ਹੇ 'ਚ ਰਾਹਤ ਕੈਂਪਾਂ ਦੀ ਗਿਣਤੀ 23 ਹੋ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਆਉਣ ਵਾਲੇ ਲੋਕਾਂ ਨੂੰ ਠਹਿਰਨ ਵਿਚ ਕੋਈ ਦਿੱਕਤ ਨਾ ਹੋਵੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰੇ ਤਾਰੋਂ ਪਾਰ ਦੇ ਪਿੰਡ ਮੁਹਾਰ ਜਮਸ਼ੇਰ ਦਾ ਕਿਸ਼ਤੀ ਰਾਹੀਂ ਦੌਰਾ ਕੀਤਾ ਅਤੇ ਇੱਥੇ ਰਹਿ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਰਹੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਸੁਰੱਖਿਅਤ ਥਾਂਵਾਂ 'ਤੇ ਆ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪ੍ਰਭਾਵਿਤ ਪਿੰਡਾਂ ਵਿਚੋਂ 3032 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।

ਪ੍ਰਭਾਵਿਤ ਪਿੰਡਾਂ ਦੀ ਗਿਣਤੀ 37 ਹੋ ਗਈ ਹੈ। ਰਾਹਤ ਕੈਂਪਾਂ ਵਿਚ 1937 ਲੋਕ ਰਹਿ ਰਹੇ ਹਨ। ਰਾਹਤ ਕੈਂਪਾਂ ਵਿਚ ਲੰਗਰ ਸਮੇਤ ਹਰ ਬੁਨਿਆਦੀ ਲੋੜ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਰਾਹਤ ਸਮੱਗਰੀ ਦੀ ਵੰਡ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ 7585 ਰਾਸ਼ਨ ਕਿੱਟਾਂ ਹੁਣ ਤੱਕ ਵੰਡੀਆਂ ਗਈਆਂ ਹਨ। 4298 ਥੈਲੇ ਕੈਟਲ ਫੀਡ ਵੰਡੀ ਗਈ ਹੈ। ਮੈਡੀਕਲ ਅਤੇ ਪਸੂ-ਪਾਲਣ ਵਿਭਾਗ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ। ਤਰਪਾਲਾਂ ਦੀ ਵੰਡ ਵੀ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ।

ਲੋਕਾਂ ਨੂੰ ਵਾਰ-ਵਾਰ ਬਾਹਰ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਦੀ ਗਿਣਤੀ 4 ਹੋ ਗਈ ਹੈ, ਜਦ ਕਿ ਕਿਸ਼ਤੀਆਂ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਬਾਰਸ਼ ਨਾ ਹੋਣ ਕਾਰਨ ਰਾਹਤ ਕਾਰਜ ਹੋਰ ਤੇਜ਼ ਹੋਏ ਹਨ। ਬੇਸ਼ੱਕ ਹਰੀਕੇ ਤੋਂ ਪਾਣੀ ਦੀ ਨਿਕਾਸੀ ਵਿਚ ਕਮੀ ਆਈ ਹੈ ਪਰ ਹੁਸੈਨੀਵਾਲਾ ਤੋਂ ਅੱਜ 3 ਲੱਖ 30 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਪ੍ਰਭਾਵਿਤ ਪਿੰਡਾਂ ਤੋਂ ਬਾਹਰ ਸੁਰੱਖਿਅਤ ਥਾਂਵਾਂ 'ਤੇ ਆਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸ. ਡੀ. ਐੱਮ. ਵੀਰਪਾਲ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ