Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਮਨੋਰੰਜਨ

ਲੋਕੇਸ਼ ਕਨਗਰਾਜ ਤੇ ਵਾਮਿਕਾ ਗੱਬੀ ਦੀ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼

31 ਜੁਲਾਈ, 2026 04:49 PM

ਮੁੰਬਈ : ਸਨ ਪਿਕਚਰਸ ਨੇ ਆਪਣੀ ਬਹੁਤ ਉਡੀਕੀ ਜਾ ਰਹੀ ਤਮਿਲ ਰੋਮਾਂਟਿਕ ਐਕਸ਼ਨ ਥ੍ਰਿਲਰ ਫਿਲਮ 'ਡੀਸੀ' ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਇਹ ਫਿਲਮ 7 ਅਗਸਤ 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ ਅਤੇ ਧਰਮਾ ਪ੍ਰੋਡਕਸ਼ਨ ਇਸਦੀ ਉੱਤਰੀ ਭਾਰਤ ਵੰਡ ਨੂੰ ਸੰਭਾਲੇਗਾ। ਅਪਰਾਧ, ਜਨੂੰਨ ਅਤੇ ਸੰਘਰਸ਼ ਦੀ ਪਿੱਠਭੂਮੀ 'ਤੇ ਬਣੀ ਇਸ ਫਿਲਮ ਦਾ ਨਿਰਦੇਸ਼ਨ ਅਰੁਣ ਮਾਥੇਸ਼ਵਰਨ ਦੁਆਰਾ ਕੀਤਾ ਗਿਆ ਹੈ। ਫਿਲਮ ਦੀ ਇੱਕ ਖਾਸ ਗੱਲ ਇਹ ਹੈ ਕਿ ਸੁਪਰਹਿੱਟ ਫਿਲਮਾਂ ਦੇ ਨਿਰਦੇਸ਼ਕ ਲੋਕੇਸ਼ ਕਨਗਰਾਜ ਪਹਿਲੀ ਵਾਰ ਕਿਸੇ ਫਿਲਮ ਵਿੱਚ ਅਦਾਕਾਰ ਵਜਦੋਂ ਨਜ਼ਰ ਆਉਣਗੇ। ਉਨ੍ਹਾਂ ਵਾਮਿਕਾ ਗੱਬੀ ਮੁੱਖ ਭੂਮਿਕਾ ਨਿਭਾ ਰਹੀ ਹੈ।

ਟ੍ਰੇਲਰ ਵਿੱਚ ਦਮਦਾਰ ਐਕਸ਼ਨ, ਭਾਵਨਾਤਮਕ ਦ੍ਰਿਸ਼ਾਂ ਅਤੇ ਸ਼ਾਨਦਾਰ ਵਿਜ਼ੂਅਲ ਦੀ ਝਲਕ ਦੇਖਣ ਨੂੰ ਮਿਲਦੀ ਹੈ। ਫਿਲਮ ਵਿੱਚ ਲੋਕੇਸ਼ ਕਨਗਰਾਜ ਦੇਵਦਾਸ ਦੀ ਭੂਮਿਕਾ ਨਿਭਾ ਰਹੇ ਹਨ, ਜਿਸਦਾ ਹਿੰਸਕ ਅਤੀਤ ਉਸਨੂੰ ਕਾਨੂੰਨ ਅਤੇ ਅਪਰਾਧ ਦੀ ਦੁਨੀਆ ਵਿਚਕਾਰ ਸਭ ਤੋਂ ਵੱਡਾ ਨਿਸ਼ਾਨਾ ਬਣਾ ਦਿੰਦਾ ਹੈ। ਉਥੇ ਹੀ ਵਾਮਿਕਾ ਗੱਬੀ ਚੰਦਰਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ, ਜਿਸਦੀ ਜ਼ਿੰਦਗੀ ਦੇਵਦਾਸ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਅਚਾਨਕ ਮੋੜ ਲੈਂਦੀ ਹੈ। ਉਨ੍ਹਾਂ ਦੀ ਪ੍ਰੇਮ ਕਹਾਣੀ ਵਿਸ਼ਵਾਸਘਾਤ, ਕੁਰਬਾਨੀ ਅਤੇ ਖ਼ਤਰੇ ਦੇ ਵਿਚਕਾਰ ਅੱਗੇ ਵਧਦੀ ਹੈ।

ਸਨ ਪਿਕਚਰਜ਼ ਇਸ ਤੋਂ ਪਹਿਲਾਂ ਪਹਿਲਾਂ "ਜੇਲਰ," "ਬੀਸਟ," "ਅੰਨਾਥੇ," ਅਤੇ "ਸਰਕਾਰ" ਵਰਗੀਆਂ ਸਫਲ ਫਿਲਮਾਂ ਪੇਸ਼ ਕਰ ਚੁੱਕਾ ਹੈ। ਦਰਸ਼ਕ "ਡੀਸੀ" ਨੂੰ ਲੈ ਕੇ ਵੀ ਉਤਸ਼ਾਹਿਤ ਹਨ। ਫਿਲਮ ਵਿੱਚ ਸੰਜਨਾ ਕ੍ਰਿਸ਼ਨਾਮੂਰਤੀ ਵੀ ਇੱਕ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। 

Have something to say? Post your comment

ਅਤੇ ਮਨੋਰੰਜਨ ਖਬਰਾਂ

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ

ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ

AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ

AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ

"ਰਾਮਾਇਣ: ਪਾਰਟ 1" 'ਚ ਰਕੁਲ ਪ੍ਰੀਤ ਸਿੰਘ ਨੇ ਨਿਭਾਇਆ ਸ਼ਰੂਪਨਖਾ ਦਾ ਕਿਰਦਾਰ, ਟ੍ਰੇਲਰ 'ਚ ਦਿਖੀ ਝਲਕ

ਡਰਾਮਾ ਸੀਰੀਜ਼ ‘ਸਰਵਿਸ ਗਰਲ’ ਨੇ AI ਮੈਨੀਪੁਲੇਸ਼ਨ ਦੇ ਖ਼ਤਰਨਾਕ ਸੱਚ ਨੂੰ ਕੀਤਾ ਉਜਾਗਰ

ਡਰਾਮਾ ਸੀਰੀਜ਼ ‘ਸਰਵਿਸ ਗਰਲ’ ਨੇ AI ਮੈਨੀਪੁਲੇਸ਼ਨ ਦੇ ਖ਼ਤਰਨਾਕ ਸੱਚ ਨੂੰ ਕੀਤਾ ਉਜਾਗਰ

ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ

ਰਿਚਾ ਚੱਢਾ ਨੇ ਨਵੇਂ ਸ਼ੋਅ

ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ

'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ

ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ

ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ ਦਿਖਾਈ ਦਰਿਆਦਿਲੀ

ਅੱਲੂ ਅਰਜੁਨ ਨੇ 7 ਰਾਜਾਂ ਦੇ ਫ਼ੈਨਜ਼ ਲਈ ਇੰਸ਼ੋਰੈਂਸ ਕਵਰੇਜ ਸ਼ੁਰੂ ਕਰ ਕੇ ਫ਼ਿਰ ਦਿਖਾਈ ਦਰਿਆਦਿਲੀ