Friday, August 22, 2025
BREAKING
ਰੂਸ ਨੇ ਇਸ ਸਾਲ ਯੂਕ੍ਰੇਨ 'ਤੇ ਕੀਤਾ ਸਭ ਤੋਂ ਵੱਡਾ ਹਵਾਈ ਹਮਲਾ ਇਟਲੀ 'ਚ ਦੁਨੀਆ ਦੇ ਸਭ ਤੋਂ ਲੰਬੇ ਪੁਲ਼ ਦੇ ਨਿਰਮਾਣ ਨੂੰ ਮਿਲੀ ਮਨਜ਼ੂਰੀ, ਪ੍ਰਾਜੈਕਟ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਫਿਲਮ ‘ਤੇਹਰਾਨ’ 'ਚ ਆਪਣੀ ਭੂਮਿਕਾ 'ਤੇ ਬੋਲੀ ਨੀਰੂ ਬਾਜਵਾ, ਜਾਸੂਸੀ ਫਿਲਮਾਂ ਤੋਂ ਸਿੱਖੇ ਹਾਵ-ਭਾਵ ਅਸਲੀ 'ਚਤੁਰ' ਕੌਣ ਹੈ? 'ਏਕ ਚਤੁਰ ਨਾਰ' ਦਾ ਟੀਜ਼ਰ ਹੋਇਆ ਰਿਲੀਜ਼ ASIA CUP ਤੋਂ ਪਹਿਲਾਂ ਵੱਡੀ ਅਪਡੇਟ! IND vs PAK ਮੁਕਾਬਲਿਆਂ ਬਾਰੇ ਭਾਰਤ ਸਰਕਾਰ ਦਾ ਫ਼ੈਸਲਾ ਇੰਗਲੈਂਡ ਨੇ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ, ਹੀਥਰ ਨਾਈਟ ਦੀ ਵਾਪਸੀ ਬੈਂਕਿੰਗ ਅਤੇ ਵਿੱਤੀ ਧੋਖਾਦੇਹੀ ਸਲਾਹਕਾਰ ਬੋਰਡ ਦਾ ਪੁਨਰਗਠਨ ਭਾਰਤ ਦੀਆਂ ਪ੍ਰਮੁੱਖ ਟੈਕਸਟਾਈਲ ਵਸਤਾਂ ਦਾ ਨਿਰਯਾਤ ਵਧਿਆ : ਕੇਂਦਰ ਸਰਕਾਰ ਦੇਸ਼ ਦੀ ਜਨਤਾ ਨੂੰ ਜਲਦ ਮਿਲੇਗੀ ਹਵਾਈ ਜਹਾਜ਼ ਵਰਗੀ ਲਗਜ਼ਰੀ ਈ-ਬੱਸ, ਜਾਣੋ ਕਿੰਨਾ ਹੋਵੇਗਾ ਕਿਰਾਇਆ Rain Alert : 22, 23, 24, 25 ਤੇ 26 ਤਰੀਕ ਲਈ ਹੋ ਗਈ ਵੱਡੀ ਭਵਿੱਖਬਾਣੀ ! ਸਾਵਧਾਨ ਰਹਿਣ ਲੋਕ

ਹਰਿਆਣਾ

ਲੋਹਗੜ੍ਹ ਵਿੱਚ ਬਣ ਰਹੇ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਲਈ 26 ਲੱਖ ਰੁਪਏ ਦਾ ਦਿੱਤਾ ਯੋਗਦਾਨ

13 ਜੁਲਾਈ, 2025 05:14 PM

ਚੰਡੀਗੜ੍ਹ:  ਸਿੱਖ ਵਿਰਾਸਤ ਦੇ ਸਰੰਖਣ ਵਿੱਚ ਵਰਨਣਯੋਗ ਯੋਗਦਾਨ ਦਿੰਦੇ ਹੋਏ ਤਿੰਨ ਵਿਅਕਤੀਆਂ ਨੇ ਬਾਬਾ ਬੰਦਾ ਸਿੰਘ ਬਹਾਦੁਰ ਮੈਮੋਰਿਅਲ ਫਾਉਂਡੇਸ਼ਨ ਟਰਸਟ, ਲੋਹਗੜ੍ਹ ਨੂੰ ਕੁੱਲ 26 ਲੱਖ ਰੁਪਏ ਦਾ ਦਾਨ ਪ੍ਰਦਾਨ ਕੀਤਾ। ਦਾਨ ਰਕਮ ਦੇ ਚੈਕ ਇੱਥੇ ਚੰਡੀਗੜ੍ਹ ਵਿੱਚ ਕੇਂਦਰੀ ਬਿਜਲੀ, ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਰਸਮੀ ਰੂਪ ਨਾਲ ਸੌਂਪੇ ਗਏ। ਇਸ ਮੌਕੇ 'ਤੇ ਹਰਿਆਣਾ ਸਰਕਾਰ ਦੇ ਵਿਸ਼ੇਸ਼ ਕਾਰਜ ਅਧਿਕਾਰੀ ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਸਨ, ਜੋ ਟਰਸਟ ਦੇ ਕੰਮਾਂ ਨਾਲ ਸਰਗਰਮ ਰੂਪ ਨਾਲ ਜੁੜੇ ਹੋਏ ਹਨ।

ਇਸ ਨੇਕ ਕੰਮ ਵਿੱਚ ਸਹਿਯੋਗ ਦੇਣ ਲਈ ਅੱਗੇ ਆਏ ਦਾਨੀਆਂ ਵਿੱਚ ਐਚਬੀਐਸ ਅਤੇ ਸਪੇਸ ਫਾਇਵ ਆਰਕੀਟੇਕਟ ਗਰੁੱਪ ਦੇ ਡਾਇਰੈਕਟ ਸ੍ਰੀ ਹਰਕਰਣ ਸਿੰਘ ਬੋਪਾਰਾਏ ਸ਼ਾਮਿਲ ਹਨ, ਜਿਨ੍ਹਾਂ ਨੇ 11 ਲੱਖ ਰੁਪਏ ਦਾ ਯੋਗਦਾਨ ਦਿੱਤਾ, ਇੱਕ ਕੰਸਟ੍ਰਕਸ਼ਨ ਗਰੁੱਪ ਦੇ ਚੇਅਰਮੈਨ ਸ੍ਰੀ ਅਸ਼ੋੋਕ ਸ਼ਰਮਾ, ਜਿਨ੍ਹਾਂ ਨੇ 10 ਲੱਖ ਰੁਪਏ ਦਾ ਦਾਨ ਦਿੱਤਾ ਅਤੇ ਕੌਮਾਂਤਰੀ ਗੀਤਾ ਮਹੋਤਸਵ ਅਥਾਰਿਟੀ ਦੇ ਮੈਂਬਰ ਅਤੇ ਵੜੈਚ ਹੋਮਿਓਪੈਥਿਕ ਕਲੀਨਿਕ, ਪੇਹੋਵਾ ਦੇ ਸੰਸਥਾਪਕ ਡਾ. ਅਵਨੀਤ ਸਿੰਘ ਵੜੈਚ ਨੇ 5 ਲੱਖ ਰੁਪਏ ਦਾ ਯੋਗਦਾਨ ਦੇ ਕੇ ਸਹਿਯੋਗ ਪ੍ਰਦਾਨ ਕੀਤਾ।

ਵਰਨਣਯੋਗ ਹੈ ਕਿ ਲੋਹਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਦਾ ਨਿਰਮਾਣ ਫਾਉਂਡੇਸ਼ਨ ਟਰਸਟ ਦੇ ਮਾਰਗਦਰਸ਼ਨ ਵਿੱਚ ਭਾਰਤ ਵਿੱਚ ਪਹਿਲਾ ਸੰਪ੍ਰਭੂ ਸਿੱਖ ਸਾਸ਼ਨ ਸਥਾਪਿਤ ਕਰਨ ਵਾਲੇ ਪੂਜਨੀਕ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦੁਰ ਦੇ ਅਦੁੱਤੀ ਹਿੰਮਤ ਅਤੇ ਕੁਰਬਾਨੀ ਦੀ ਯਾਦ ਵਿੱਚ ਕੀਤਾ ਜਾ ਰਿਹਾ ਹੈ। ਇਸ ਯਾਦਗਾਰੀ ਦਾ ਉਦੇਸ਼ ਉਨ੍ਹਾਂ ਦੀ ਬਹਾਦਰੀ ਦਾ ਪ੍ਰਤੀਕ ਬਨਣਾ ਅਤੇ ਭਾਰਤੀ ਇਤਿਹਾਸ ਦੇ ਇਸ ਤੇਜੱਸਵੀ ਸਖਸ਼ੀਅਤ ਦੀ ਵਿਰਾਸਤ ਨੂੰ ਸੰਭਾਲ ਕੇ ਭਾਵੀ ਪੀੜੀਆਂ ਨੂੰ ਪੇ੍ਰਰਿਤ ਕਰਨਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਕੰਬੀ ਧਰਤੀ, ਆ ਗਿਆ ਭੂਚਾਲ, ਘਰਾਂ ਵਿੱਚੋਂ ਭੱਜ ਨਿਕਲੇ ਲੋਕ

ਕੰਬੀ ਧਰਤੀ, ਆ ਗਿਆ ਭੂਚਾਲ, ਘਰਾਂ ਵਿੱਚੋਂ ਭੱਜ ਨਿਕਲੇ ਲੋਕ

ਹਰਿਆਣਾ 'ਚ ਖਿਡਾਰੀਆਂ ਤੋਂ ਬਾਅਦ ਹੁਣ ਕੋਚ ਨੂੰ ਵੀ ਮਿਲੇਗਾ ਨਕਦ ਪੁਰਸਕਾਰ, ਸਰਕਾਰ ਨੇ ਇੰਨੇ ਕਰੋੜ ਰੁਪਏ ਕੀਤੇ ਜਾਰੀ

ਹਰਿਆਣਾ 'ਚ ਖਿਡਾਰੀਆਂ ਤੋਂ ਬਾਅਦ ਹੁਣ ਕੋਚ ਨੂੰ ਵੀ ਮਿਲੇਗਾ ਨਕਦ ਪੁਰਸਕਾਰ, ਸਰਕਾਰ ਨੇ ਇੰਨੇ ਕਰੋੜ ਰੁਪਏ ਕੀਤੇ ਜਾਰੀ

ਕੌਣ ਹੈ ਰਾਹੁਲ ਫਾਜ਼ਿਲਪੁਰੀਆ? ਜਿਸ ਦੀ ਥਾਰ 'ਤੇ ਸਿੱਧੂ ਮੂਸੇਵਾਲਾ ਵਾਂਗ ਘੇਰ ਕੇ ਕੀਤੀ ਗਈ ਫਾਇਰਿੰਗ

ਕੌਣ ਹੈ ਰਾਹੁਲ ਫਾਜ਼ਿਲਪੁਰੀਆ? ਜਿਸ ਦੀ ਥਾਰ 'ਤੇ ਸਿੱਧੂ ਮੂਸੇਵਾਲਾ ਵਾਂਗ ਘੇਰ ਕੇ ਕੀਤੀ ਗਈ ਫਾਇਰਿੰਗ

ਸੂਬੇ ਦੇ 2000 ਪਿੰਡਾਂ 'ਚ ਇਨ੍ਹਾਂ ਲੋਕਾਂ ਨੂੰ ਮਿਲੇਗੀ 5-5 ਏਕੜ ਜ਼ਮੀਨ ! CM ਨੇ ਖ਼ੁਦ ਕੀਤਾ ਐਲਾਨ

ਸੂਬੇ ਦੇ 2000 ਪਿੰਡਾਂ 'ਚ ਇਨ੍ਹਾਂ ਲੋਕਾਂ ਨੂੰ ਮਿਲੇਗੀ 5-5 ਏਕੜ ਜ਼ਮੀਨ ! CM ਨੇ ਖ਼ੁਦ ਕੀਤਾ ਐਲਾਨ

16 ਜੁਲਾਈ ਨੂੰ ਬੰਦ ਰਹਿਣਗੇ School ! ਜਾਣੋਂ ਕਾਰਨ

16 ਜੁਲਾਈ ਨੂੰ ਬੰਦ ਰਹਿਣਗੇ School ! ਜਾਣੋਂ ਕਾਰਨ

ਵੱਡੀ ਖ਼ਬਰ ; ਪੰਜਾਬ ਤੇ ਹਰਿਆਣਾ 'ਚ ਪਈ ED ਦੀ ਰੇਡ

ਵੱਡੀ ਖ਼ਬਰ ; ਪੰਜਾਬ ਤੇ ਹਰਿਆਣਾ 'ਚ ਪਈ ED ਦੀ ਰੇਡ

ਵੱਡਾ ਪ੍ਰਸ਼ਾਸਨਿਕ ਫੇਰਬਦਲ: 49 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ: 49 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਵਿਨੇਸ਼ ਫੋਗਾਟ ਬਣੀ ਮਾਂ, ਰਾਠੀ ਪਰਿਵਾਰ 'ਚ ਸ਼ਾਮਲ ਹੋਇਆ ਨੰਨ੍ਹਾ ਮਹਿਮਾਨ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਅਨਿਲ ਵਿਜ ਨੇ ਕੀਤੀ ਸਖ਼ਤ ਕਾਰਵਾਈ, ਰੌਹਬ ਦਿਖਾਉਣ ਵਾਲੇ XEN ਨੂੰ ਕੀਤਾ ਮੁਅੱਤਲ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ

ਹਰਿਆਣਾ ਦੀ IPS ਅਫਸਰ ਸਮਿਤੀ ਚੌਧਰੀ ਦਾ ਦੇਹਾਂਤ, ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਸੋਗ ਦੀ ਲਹਿਰ