Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

ਲੋਹੜੀ ਦੇ ਜਸ਼ਨ 'ਚ ਰੰਗੇ ਕ੍ਰਿਕਟਰ ਅਭਿਸ਼ੇਕ ਸ਼ਰਮਾ ਤੇ ਗਾਇਕ ਏਪੀ ਢਿੱਲੋਂ, ਇਕੱਠੇ ਪਤੰਗਾਂ ਉਡਾਉਂਦੇ ਆਏ ਨਜ਼ਰ

14 ਜਨਵਰੀ, 2026 06:48 PM

ਦੇਸ਼ ਭਰ 'ਚ 13 ਜਨਵਰੀ ਨੂੰ ਲੋਹੜੀ ਦਾ ਤਿਉਹਾਰ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ 'ਤੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਅਤੇ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਇਕੱਠੇ ਨਜ਼ਰ ਆਏ। ਦੋਵਾਂ ਸਿਤਾਰਿਆਂ ਨੇ ਅਭਿਸ਼ੇਕ ਦੇ ਜੱਦੀ ਸ਼ਹਿਰ ਚੰਡੀਗੜ੍ਹ 'ਚ ਲੋਹੜੀ ਦਾ ਜਸ਼ਨ ਮਨਾਇਆ ਅਤੇ ਘਰ ਦੀ ਛੱਤ 'ਤੇ ਪਤੰਗਬਾਜ਼ੀ ਦਾ ਭਰਪੂਰ ਆਨੰਦ ਲਿਆ।

ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
ਅਭਿਸ਼ੇਕ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਜਸ਼ਨ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪਹਿਲੀ ਤਸਵੀਰ 'ਚ ਦੋਵੇਂ ਇਕ ਵੱਡੀ ਹਰੀ ਪਤੰਗ ਨਾਲ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ। ਅਭਿਸ਼ੇਕ ਨੇ ਪੋਸਟ ਦੇ ਕੈਪਸ਼ਨ 'ਚ ਲਿਖਿਆ, “ਲੋਹੜੀ ਘਰ ਵਰਗਾ ਅਹਿਸਾਸ ਦਿਵਾਉਂਦੀ ਹੈ। ਸਾਰਿਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ। ਏਪੀ, ਆਉਣ ਲਈ ਅਤੇ ਇਸ ਦਿਨ ਨੂੰ ਹੋਰ ਵੀ ਖਾਸ ਬਣਾਉਣ ਲਈ ਤੁਹਾਡਾ ਧੰਨਵਾਦ”।

ਦੋਵਾਂ ਦਾ ਸਟਾਈਲਿਸ਼ ਲੁੱਕ
ਲੋਹੜੀ ਦੇ ਇਸ ਤਿਉਹਾਰ 'ਤੇ ਦੋਵੇਂ ਸਿਤਾਰੇ ਕਾਫੀ ਸਟਾਈਲਿਸ਼ ਨਜ਼ਰ ਆਏ। ਏਪੀ ਢਿੱਲੋਂ ਨੇ ਫੁੱਲ-ਸਲੀਵ ਜਰਸੀ ਜੈਕਟ, ਗ੍ਰੇ ਪੈਂਟ ਅਤੇ ਬਰਾਊਨ ਬੂਟ ਪਹਿਨੇ ਹੋਏ ਸਨ। ਦੂਜੇ ਪਾਸੇ, ਅਭਿਸ਼ੇਕ ਸ਼ਰਮਾ ਨੇ ਸਫੇਦ ਸ਼ਰਟ, ਕਾਲੀ ਪੈਂਟ ਅਤੇ ਜੈਕਟ ਦੇ ਨਾਲ ਆਪਣੇ ਆਈਕੋਨਿਕ ਸਨਗਲਾਸ ਲਗਾਏ ਹੋਏ ਸਨ।

ਪੁਰਾਣੀ ਹੈ ਦੋਸਤੀ
ਜ਼ਿਕਰਯੋਗ ਹੈ ਕਿ ਅਭਿਸ਼ੇਕ ਸ਼ਰਮਾ ਅਤੇ ਏਪੀ ਢਿੱਲੋਂ ਦੋਵੇਂ ਪੰਜਾਬ ਨਾਲ ਸਬੰਧ ਰੱਖਦੇ ਹਨ ਅਤੇ ਆਪਸ 'ਚ ਗੂੜ੍ਹੇ ਮਿੱਤਰ ਹਨ। ਕੁਝ ਹਫ਼ਤੇ ਪਹਿਲਾਂ ਜੈਪੁਰ 'ਚ ਇਕ ਲਾਈਵ ਪਰਫਾਰਮੈਂਸ ਦੌਰਾਨ ਏਪੀ ਢਿੱਲੋਂ ਨੇ ਅਭਿਸ਼ੇਕ ਨੂੰ ਸਟੇਜ 'ਤੇ ਵੀ ਬੁਲਾਇਆ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ