Thursday, April 23, 2026
BREAKING
ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ ਸੜ ਕੇ ਸੁਆਹ ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ

ਪੰਜਾਬ

ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ : ਡਾ. ਰਾਕੇਸ਼ ਪਾਲ 

03 ਅਕਤੂਬਰ, 2025 04:40 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ "ਹਰ ਸ਼ੁੱਕਰਵਾਰ ਡੇੰਗੂ 'ਤੇ ਵਾਰ ਮੁਹਿੰਮ" ਤਹਿਤ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਰਾਹੋਂ ਵਿਖੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਤਾਂ ਜੋ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਮੈਡੀਕਲ ਅਫਸਰ ਡਾ ਸੋਨੀਆ ਮੌਜੂਦ ਸਨ। 

ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਡੇੰਗੂ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਘਰ-ਘਰ ਜਾ ਕੇ ਲਾਰਵਾ ਖ਼ਤਮ ਕੀਤਾ ਜਾਵੇ। ਜਿਨ੍ਹਾਂ ਘਰਾਂ ਵਿੱਚ ਪਹਿਲੀ ਵਾਰ ਲਾਰਵਾ ਮਿਲਦਾ ਹੈ, ਉਸ ਘਰ ਨੂੰ ਵਾਰਨਿੰਗ ਲੈਟਰ ਜਾਰੀ ਕੀਤਾ ਜਾਵੇ, ਜਦੋਂਕਿ ਦੂਜੀ ਵਾਰ ਲਾਰਵਾ ਮਿਲਣ 'ਤੇ ਨਗਰ ਕੌਂਸਲ ਨਾਲ ਤਾਲਮੇਲ ਕਾਇਮ ਕਰਦੇ ਹੋਏ ਚਲਾਣ ਕਟਵਾਇਆ ਜਾਵੇ।
 
ਇਸ ਮੌਕੇ ਡਾ. ਪਾਲ ਨੇ ਖੇਤਰ ਦੇ ਲੋਕਾਂ ਨੂੰ ਡੇਂਗੂ ਸਬੰਧੀ ਸਿਹਤ ਸਿੱਖਿਆ ਵੀ ਦਿੱਤੀ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਘਰਾਂ, ਫਰਿੱਜਾਂ ਦੀਆਂ ਟਰੇਆਂ, ਕੰਟੇਨਰਾਂ, ਗਮਲਿਆਂ, ਛੱਤਾਂ 'ਤੇ ਪਏ ਕਬਾੜ ਆਦਿ ਸਮੇਤ ਪਾਣੀ ਖੜ੍ਹਾ ਹੋਣ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੰਭਾਵਿਤ ਥਾਵਾਂ ਨੂੰ ਹਰੇਕ ਹਫਤੇ ਸਾਫ਼ ਕਰਕੇ ਸੁਕਾਉਣ। ਉਨ੍ਹਾਂ ਨੇ ਕਿਹਾ ਕਿ ਮੱਛਰਾਂ, ਜੋ ਸਿਰਫ ਇੱਕ ਹਫ਼ਤੇ ਵਿੱਚ ਅੰਡੇ ਤੋਂ ਵਿਕਸਿਤ ਹੋ ਸਕਦੇ ਹਨ, ਦੇ ਪ੍ਰਜਨਨ ਚੱਕਰ ਨੂੰ ਤੋੜਨ ਦਾ ਇਹ ਇੱਕੋ-ਇੱਕ ਤਰੀਕਾ ਹੈ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਮੱਛਰ ਦੇ ਪ੍ਰਜਣਨ ਵਿੱਚ ਹੁੰਦੇ ਵਾਧੇ ਨੂੰ ਰੋਕਣ ਦੀ ਸਖ਼ਤ ਲੋੜ ਹੈ। ਇਸ ਗਤੀਵਿਧੀ ਦਾ ਕੇਂਦਰ ਮੱਛਰਾਂ ਤੋਂ ਮੁਕਤ ਕਰਨ 'ਤੇ ਕੇਂਦਰਿਤ ਹੈ ਤਾਂ ਜੋ ਡੇਂਗੂ ਆਪਣੇ ਪੈਰ ਨਾ ਪਸਾਰ ਸਕੇ। ਘਰਾਂ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਨ ਕਾਰਨ ਪੈਦਾ ਹੋਈਆਂ ਬਿਮਾਰੀਆਂ 'ਤੇ ਕਾਬੂ ਪਾਉਣਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਤੋਂ ਬਚਣਾ ਸਾਡੇ ਆਪਣੇ ਹੱਥਾਂ 'ਚ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
 
Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ