Saturday, May 30, 2026
BREAKING
ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ 'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਹਿਮਾਚਲ

ਲੱਗਾ 12 ਕਿਲੋਮੀਟਰ ਲੰਬਾ ਟ੍ਰੈਫ਼ਿਕ ਜਾਮ, ਘੰਟਿਆਂ ਤੱਕ ਫਸੇ ਰਹੇ ਲੋਕ

16 ਜੂਨ, 2025 06:04 PM

ਜੇਕਰ ਤੁਸੀਂ ਵੀ ਇਸ ਗਰਮੀ ਵਿਚ ਸ਼ਿਮਲਾ, ਮਨਾਲੀ ਜਾਂ ਕਸੌਲੀ ਦੀਆਂ ਹਸੀਨ ਵਾਦੀਆਂ ਵਿਚ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਜ਼ਰਾ ਠਹਿਰੋ। ਪਹਾੜਾਂ ਦੀ ਖੂਬਸੂਰਤੀ ਇਸ ਸਮੇਂ ਜਿੰਨੀ ਮਨਮੋਹਕ ਹੈ, ਉੱਥੇ ਹੀ ਟ੍ਰੈਫ਼ਿਕ ਜਾਮ ਦੀ ਮਾਰ ਵੀ ਓਨੀਂ ਹੀ ਪਰੇਸ਼ਾਨ ਕਰਨ ਵਾਲੀ ਬਣ ਗਈ ਹੈ। ਬੀਤੇ ਕੁਝ ਦਿਨਾਂ ਵਿਚ ਕੁਫਰੀ ਤੋਂ ਮਨਾਲੀ ਤੱਕ ਸੈਲਾਨੀਆਂ ਦੀ ਭੀੜ ਅਤੇ ਲੰਬੇ ਟ੍ਰੈਫ਼ਿਕ ਜਾਮ ਦੀ ਵਜ੍ਹਾ ਤੋਂ ਹਾਲਾਤ ਅਜਿਹੇ ਬਣ ਗਏ ਹਨ ਕਿ 1 ਘੰਟੇ ਦਾ ਸਫ਼ਰ ਤੈਅ ਕਰਨ ਵਿਚ 5-6 ਘੰਟੇ ਤੱਕ ਲੱਗ ਰਹੇ ਹਨ।

ਹਿਮਾਚਲ ਪ੍ਰਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਸਥਲ ਸ਼ਿਮਲਾ, ਮਨਾਲੀ ਅਤੇ ਕਸੌਲੀ ਵਿਚ ਹਾਲ ਦੇ ਦਿਨਾਂ ਵਿਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਗੰਭੀਰ ਹੋ ਗਈ ਹੈ। ਖ਼ਾਸ ਤੌਰ 'ਤੇ ਸ਼ਿਮਲਾ ਤੋਂ ਕੁਫਰੀ ਖੇਤਰ ਵਿਚ ਐਤਵਾਰ ਨੂੰ 12 ਕਿਲੋਮੀਟਰ ਲੰਬਾ ਜਾਮ ਲੱਗ ਗਿਆ, ਜਿਸ ਨਾਲ ਸੈਲਾਨੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 20 ਮਿੰਟ ਦਾ ਸਫ਼ਰ ਤੈਅ ਕਰਨ ਵਿਚ 2 ਘੰਟੇ ਤੋਂ ਵੱਧ ਸਮਾਂ ਲੱਗ ਗਿਆ।

ਮਨਾਲੀ ਵਿਚ ਸਥਿਤੀ ਆਮ ਰਹੀ, ਜਿੱਥੇ ਮੰਡੀ ਤੋਂ ਮਨਾਲੀ ਤੱਕ ਦੇ ਮਾਰਗ 'ਤੇ ਟ੍ਰੈਫ਼ਿਕ ਦਾ ਦਬਾਅ ਵੱਧ ਗਿਆ। ਸੈਲਾਨੀਆਂ ਦੀ ਭਾਰੀ ਭੀੜ ਅਤੇ ਸੀਮਤ ਸੜਕ ਮਾਰਗ ਕਾਰਨ ਵਾਹਨਾਂ ਦੀ ਆਵਾਜਾਈ ਵਿਚ ਰੁਕਾਵਟਾਂ ਆ ਰਹੀਆਂ ਹਨ। ਜਿਸ ਨਾਲ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੂੰ ਅਸੁਵਿਧਾ ਹੋ ਰਹੀ ਹੈ। ਸਥਾਨਕ ਪ੍ਰਸ਼ਾਸਨ ਨੇ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਉਪਾਵਾਂ 'ਤੇ ਵਿਚਾਰ ਕਰਨਾ ਸ਼ੁਰੂ ਕੀਤਾ ਹੈ ਪਰ ਫਿਲਹਾਲ ਕੋਈ ਸਥਾਈ ਹੱਲ ਸਾਹਮਣੇ ਨਹੀਂ ਆਇਆ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ

ਹਿਮਾਚਲ ਪ੍ਰਦੇਸ਼ 'ਚ ਪੰਚਾਇਤ ਚੋਣਾਂ: ਦੂਜੇ ਪੜਾਅ 'ਚ ਸਵੇਰੇ 11 ਵਜੇ ਤੱਕ 43% ਤੋਂ ਵੱਧ ਹੋਈ ਵੋਟਿੰਗ

ਹਿਮਾਚਲ ਪੰਚਾਇਤ ਚੋਣਾਂ : ਕਿਤੇ ਹਿੰਸਾ ਤੇ ਕਿਤੇ ਚੋਣਾਂ ਦਾ ਬਾਈਕਾਟ; ਅਰਕੀ 'ਚ ਨੌਜਵਾਨ ਦੀ ਮੌਤ

ਹਿਮਾਚਲ ਪੰਚਾਇਤ ਚੋਣਾਂ : ਕਿਤੇ ਹਿੰਸਾ ਤੇ ਕਿਤੇ ਚੋਣਾਂ ਦਾ ਬਾਈਕਾਟ; ਅਰਕੀ 'ਚ ਨੌਜਵਾਨ ਦੀ ਮੌਤ

ਹਿਮਾਚਲ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਅੱਜ ਕਰੇਗੀ ਪ੍ਰਦਰਸ਼ਨ

ਹਿਮਾਚਲ: ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਅੱਜ ਕਰੇਗੀ ਪ੍ਰਦਰਸ਼ਨ

ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ

ਹਮੀਰਪੁਰ: ਵਪਾਰੀਆਂ ਲਈ ਰਾਹਤ ਦੀ ਖ਼ਬਰ, ਟ੍ਰੇਡ ਲਾਇਸੈਂਸ ਬਣਾਉਣ ਦੀ ਮਿਤੀ 30 ਜੂਨ ਤੱਕ ਵਧਾਈ

ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ

ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ

ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ

ਹਿਮਾਚਲ 'ਚ ਨਗਰ ਨਿਗਮ ਦੀਆਂ ਚੋਣਾਂ ਲਈ ਪੈ ਰਹੀਆਂ ਵੋਟਾਂ, ਵੋਟਿੰਗ ਕੇਂਦਰਾਂ ਦੇ ਬਾਹਰ ਲੱਗੀਆਂ ਲਾਈਨਾਂ

ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ

ਹਿਮਾਚਲ ਦਾ ਇਹ ਜ਼ਿਲ੍ਹਾ 'ਡਰਾਈ ਡੇ' ਐਲਾਨਿਆ, ਡੀਸੀ ਨੇ ਜਾਰੀ ਕੀਤੇ ਹੁਕਮ

ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ

ਕਾਂਗੜਾ ਦੀ ਅਨਮੋਲ ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 'ਚ ਹਾਸਲ ਕੀਤਾ ਪਹਿਲਾ ਸਥਾਨ

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ