Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਲੱਦਾਖ 'ਚ ਤਣਾਅ ਮਗਰੋਂ ਪਹਿਲੀ ਵਾਰ ਭਾਰਤ-ਚੀਨ ਵਿਚਾਲੇ ਹੋਈ ਗੱਲਬਾਤ ! ਕਈ ਮੁੱਦਿਆਂ 'ਤੇ ਕੀਤੀ ਗਈ ਚਰਚਾ

18 ਅਪ੍ਰੈਲ, 2026 06:50 PM

ਨਵੀਂ ਦਿੱਲੀ : ਸਾਲ 2024 ਦੌਰਾਨ ਲੱਦਾਖ 'ਚ ਭਾਰਤੀ-ਚੀਨੀ ਫੌਜ ਵਿਚਾਲੇ ਹੋਏ ਟਕਰਾਅ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ 'ਚ ਤਣਾਅ ਪੈਦਾ ਹੋ ਗਿਆ ਸੀ। ਇਸੇ ਦੌਰਾਨ ਭਾਰਤ ਅਤੇ ਚੀਨ ਨੇ 16-17 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਨਾਲ ਸਬੰਧਤ ਮੁੱਦਿਆਂ 'ਤੇ ਆਪਣੀ ਪਹਿਲੀ ਰਸਮੀ ਦੁਵੱਲੀ ਬੈਠਕ ਕੀਤੀ। ਇਹ ਮੀਟਿੰਗ ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਸੁਲਝਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਇੱਕ ਵੱਡੀ ਕੂਟਨੀਤਕ ਪਹਿਲ ਮੰਨੀ ਜਾ ਰਹੀ ਹੈ।

ਭਾਰਤ ਵੱਲੋਂ SCO ਕੌਮੀ ਤਾਲਮੇਲ ਅਧਿਕਾਰੀ ਆਲੋਕ ਏ. ਡਿਮਰੀ ਅਤੇ ਚੀਨ ਵੱਲੋਂ ਉਨ੍ਹਾਂ ਦੇ ਹਮਰੁਤਬਾ ਯਾਨ ਵੇਨਬਿਨ ਨੇ ਆਪਣੇ-ਆਪਣੇ ਵਫ਼ਦਾਂ ਦੀ ਅਗਵਾਈ ਕੀਤੀ। ਵਿਦੇਸ਼ ਮੰਤਰਾਲੇ ਅਨੁਸਾਰ, ਦੋਵਾਂ ਧਿਰਾਂ ਨੇ SCO ਆਗੂਆਂ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਸੰਗਠਨ ਦੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਵਿੱਚ ਸੁਰੱਖਿਆ, ਵਪਾਰ, ਸੰਪਰਕ ਅਤੇ ਲੋਕਾਂ ਵਿਚਾਲੇ ਰਾਬਤੇ ਵਰਗੇ ਖੇਤਰ ਸ਼ਾਮਲ ਸਨ। ਦੋਵੇਂ ਵਫ਼ਦਾਂ ਨੇ ਵਿਦੇਸ਼ ਮੰਤਰਾਲੇ ਦੇ ਸਕੱਤਰ ਸਿਬੀ ਜੌਰਜ ਨਾਲ ਵੀ ਮੁਲਾਕਾਤ ਕੀਤੀ ਅਤੇ SCO ਦੇ ਤਹਿਤ ਚੱਲ ਰਹੇ ਸਹਿਯੋਗ ਦੀ ਨਜ਼ਰਸਾਨੀ ਕੀਤੀ।

ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਚੀਨੀ ਆਗੂਆਂ ਦੇ ਭਾਰਤ ਆਉਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਹੁਣ ਚੀਨੀ ਵਿਦੇਸ਼ ਮੰਤਰੀ ਵਾਂਗ ਯੀ 14-15 ਮਈ ਨੂੰ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਭਾਰਤ ਆ ਸਕਦੇ ਹਨ, ਜਦਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਵੀ ਸਤੰਬਰ ਵਿੱਚ ਹੋਣ ਵਾਲੇ ਬ੍ਰਿਕਸ ਸਿਖਰ ਸੰਮੇਲਨ ਲਈ ਭਾਰਤ ਆਉਣ ਦੀ ਉਮੀਦ ਹੈ।

ਇਸ ਦੌਰਾਨ ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਉਹ SCO ਵਿੱਚ ਸਹਿਯੋਗ ਦਾ ਸਮਰਥਨ ਕਰਦਾ ਹੈ, ਪਰ ਇਹ ਸਹਿਯੋਗ ਮੈਂਬਰ ਦੇਸ਼ਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਨਮਾਨ 'ਤੇ ਅਧਾਰਤ ਹੋਣਾ ਚਾਹੀਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ