Wednesday, February 25, 2026
BREAKING
ਦੱਖਣੀ ਅਫਰੀਕਾ ਤੋਂ ਹਾਰ ਭਾਰਤ ਨੂੰ ਜਗਾਉਣ ਵਾਲੀ ਹੈ : ਰਵੀ ਸ਼ਾਸਤਰੀ ਨਿਵੇਸ਼ਕਾਂ ਲਈ ਵੱਡੀ ਖ਼ਬਰ! ਅੱਜ ਬਾਜ਼ਾਰ ਖੁੱਲ੍ਹਦੇ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਫੜੀ ਤੇਜ਼ੀ, ਚਾਂਦੀ ₹2.67 ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਹਰਿਆਣਾ ਸਕੱਤਰੇਤ 'ਚ ਦਹਿਸ਼ਤ: IAS ਅਧਿਕਾਰੀ ਦੇ ਵਿਸ਼ੇਸ਼ ਸੀਨੀਅਰ ਸਕੱਤਰ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ 'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ ਵੱਧ ਸੂਬਿਆਂ ਨੇ ਠੋਕ'ਤਾ ਮੁਕੱਦਮਾ ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ ਜੀ.ਐੱਮ.ਐੱਸ.ਐੱਚ.-16 ’ਚ 5 ਤੋਂ 7 ਵਜੇ ਤੱਕ ਦਫ਼ਤਰ ਤੋਂ ਬਾਅਦ ਕਰਵਾ ਸਕੋਗੇ ਇਲਾਜ

ਪੰਜਾਬ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

25 ਫ਼ਰਵਰੀ, 2026 02:42 PM

ਬਠਿੰਡਾ : ਬਠਿੰਡਾ ਦੀ ਅਦਾਲਤ ’ਚ ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਮੰਗਲਵਾਰ ਨੂੰ ਵਕੀਲਾਂ ਦੀ ਹੜਤਾਲ ਕਾਰਨ ਰੱਦ ਕਰ ਦਿੱਤਾ ਗਿਆ। ਕੰਮ ਰੁਕਣ ਕਾਰਨ ਸੁਣਵਾਈ ਲਈ ਆਏ ਬੇਬੇ ਮਹਿੰਦਰ ਕੌਰ ਦੇ ਪਤੀ ਲਾਭ ਸਿੰਘ ਨੂੰ ਵੀ ਨਿਰਾਸ਼ ਪਰਤਣਾ ਪਿਆ। ਲਾਭ ਸਿੰਘ ਨੇ ਕਿਹਾ ਕਿ ਆਪਣੀ ਬੁਢਾਪੇ ’ਚ ਉਹ ਵਾਰ-ਵਾਰ ਅਦਾਲਤਾਂ ਦੇ ਚੱਕਰਾਂ ਤੋਂ ਬਹੁਤ ਦੁਖੀ ਹਨ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਮਾਤਾ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਕਾਰਨ ਸੁਣਵਾਈ ਰੱਦ ਕਰ ਦਿੱਤੀ ਗਈ ਹੈ।

ਅਦਾਲਤ ਨੇ ਕੇਸ ਦੀ ਅਗਲੀ ਤਾਰੀਖ਼ 10 ਮਾਰਚ ਰੱਖੀ ਹੈ। ਉਹ ਉਸ ਤਾਰੀਖ਼ ਨੂੰ ਗਵਾਹ ਪੇਸ਼ ਕਰਨਗੇ। ਇਸ ਤੋਂ ਇਲਾਵਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਪਾਸਪੋਰਟ ਜ਼ਬਤ ਕਰਨ ਸਬੰਧੀ ਅਦਾਲਤ ’ਚ ਦਾਇਰ ਪਟੀਸ਼ਨ ਦੀ ਸੁਣਵਾਈ ਵੀ ਉਸ ਦਿਨ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ’ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਕੰਗਨਾ ਰਣੌਤ ਨੇ ਮਾਤਾ ਮਹਿੰਦਰ ਕੌਰ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਜਿਸ ਤੋਂ ਬਾਅਦ ਮਾਤਾ ਮਹਿੰਦਰ ਕੌਰ ਨੇ ਬਠਿੰਡਾ ਦੀ ਇਕ ਅਦਾਲਤ ’ਚ ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸਦੀ ਸੁਣਵਾਈ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ