Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਵਕੀਲਾਂ ਨੂੰ ਤਲਬ ਕਰਨ ਦਾ ਮਾਮਲਾ : SC ਨੇ ਕਿਹਾ- ED ਸਾਰੀਆਂ ਹੱਦਾਂ ਪਾਰ ਕਰ ਰਹੀ

22 ਜੁਲਾਈ, 2025 04:11 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਜਾਂਚ ਦੌਰਾਨ ਕਾਨੂੰਨੀ ਸਲਾਹ ਦੇਣ ਵਾਲੇ ਜਾਂ ਮੁਵੱਕਿਲਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੂੰ ਤਲਬ ਕਰਨ ’ਤੇ ਸੋਮਵਾਰ ਗੰਭੀਰ ਚਿੰਤਾ ਪ੍ਰਗਟਾਈ ਤੇ ਕਿਹਾ ਕਿ ਈ. ਡੀ. ਸਾਰੀਆਂ ਹੱਦਾਂ ਪਾਰ ਕਰ ਰਹੀ ਹੈ। ਅਦਾਲਤ ਨੇ ਇਸ ਸਬੰਧੀ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਚੀਫ਼ ਜਸਟਿਸ ਬੀ. ਆਰ. ਗਵਈ ਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਇਹ ਟਿੱਪਣੀ ਅਦਾਲਤ ਵੱਲੋਂ ਕਾਨੂੰਨੀ ਪੇਸ਼ੇ ਦੀ ਆਜ਼ਾਦੀ ’ਤੇ ਅਜਿਹੀਆਂ ਕਾਰਵਾਈਆਂ ਦੇ ਪ੍ਰਭਾਵਾਂ ਦੀ ਜਾਂਚ ਕਰਨ ਲਈ ਆਪਣੀ ਪਹਿਲਕਦਮੀ ’ਤੇ ਸ਼ੁਰੂ ਕੀਤੀ ਗਈ ਸੁਣਵਾਈ ਦੌਰਾਨ ਕੀਤੀ। ਅਦਾਲਤ ਦੀ ਇਹ ਟਿੱਪਣੀ ਈ. ਡੀ. ਵੱਲੋਂ ਸੀਨੀਅਰ ਵਕੀਲਾਂ ਅਰਵਿੰਦ ਦਾਤਾਰ ਤੇ ਪ੍ਰਤਾਪ ਵੇਣੂਗੋਪਾਲ ਨੂੰ ਤਲਬ ਕਰਨ ਤੋਂ ਬਾਅਦ ਆਈ ਹੈ।

ਚੀਫ਼ ਜਸਟਿਸ ਨੇ ਕਿਹਾ ਕਿ ਇਕ ਵਕੀਲ ਤੇ ਮੁਵੱਕਿਲਾਂ ਦਰਮਿਆਨ ਗੱਲਬਾਤ ਇਕ ਵਿਸ਼ੇਸ਼ ਅਧਿਕਾਰ ਪ੍ਰਾਪਤ ਗੱਲਬਾਤ ਹੁੰਦੀ ਹੈ । ਉਨ੍ਹਾਂ ਵਿਰੁੱਧ ਨੋਟਿਸ ਕਿਵੇਂ ਜਾਰੀ ਕੀਤੇ ਜਾ ਸਕਦੇ ਹਨ? ਈ. ਡੀ. ਸਾਰੀਆਂ ਹੱਦਾਂ ਪਾਰ ਕਰ ਰਹੀ ਹੈ। ਵੈਂਕਟਰਮਣੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਮੁੱਦਾ ਉੱਚ ਪੱਧਰ ’ਤੇ ਉਠਾਇਆ ਗਿਆ ਹੈ । ਜਾਂਚ ਏਜੰਸੀ ਨੂੰ ਕਾਨੂੰਨੀ ਸਲਾਹ ਦੇਣ ਲਈ ਵਕੀਲਾਂ ਨੂੰ ਨੋਟਿਸ ਜਾਰੀ ਨਾ ਕਰਨ ਲਈ ਕਿਹਾ ਗਿਆ ਹੈ। ਸਾਲਿਸਟਰ ਜਨਰਲ ਨੇ ਕਿਹਾ ਕਿ ਵਕੀਲਾਂ ਨੂੰ ਕਾਨੂੰਨੀ ਸਲਾਹ ਦੇਣ ਲਈ ਤਲਬ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਝੂਠੇ ਬਿਰਤਾਂਤ ਘੜ ਕੇ ਅਦਾਰਿਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ