Wednesday, July 08, 2026
BREAKING
ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ ਵਿਵਾਦਾਂ ਨਾਲ ਘਿਰੀ ਫ਼ਿਲਮ 'ਸਤਲੁਜ': ਸੁਖਬੀਰ ਬਾਦਲ ਈਰਾਨ ਨਾਲ ਜੰਗਬੰਦੀ 'ਖ਼ਤਮ', ਨਹੀਂ ਕਰਾਂਗੇ ਕੋਈ ਡੀਲ! ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ ਗ੍ਰਨੇਡ ਤੇ 12 ਪਿਸਤੌਲਾਂ ਸਣੇ ਗ੍ਰਿਫ਼ਤਾਰ ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਰਾਸ਼ਟਰੀ

ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ

08 ਜੁਲਾਈ, 2026 05:23 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਫੈਸਲੇ ਵਿਚ ਕਿਹਾ ਕਿ ਬੈਂਕ ਅਤੇ ਭਾਰਤੀ ਬੈਂਕ ਸੰਘ (ਆਈ. ਬੀ. ਏ.) ਸਿਰਫ਼ ਪੇਸ਼ੇਵਰ ਲਾਪਰਵਾਹੀ ਦੇ ਦੋਸ਼ਾਂ ਦੇ ਆਧਾਰ ’ਤੇ ਵਕੀਲਾਂ ਨੂੰ ‘ਵਾਚ ਲਿਸਟ’ ਵਿਚ ਨਹੀਂ ਪਾ ਸਕਦੇ ਹਨ। ਜਸਟਿਸ ਪੀ. ਐੱਸ. ਨਰਸਿਮ੍ਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਕਿਹਾ ਕਿ ਵਕੀਲਾਂ ਨੂੰ ਬਲੈਕਲਿਸਟ ਕਰਨਾ ਬਾਰ ਕੌਂਸਲ ਦੇ ਸੰਵਿਧਾਨਕ ਅਨੁਸ਼ਾਸਨੀ ਅਧਿਕਾਰ ਖੇਤਰ ਵਿਚ ਦਖ਼ਲਅੰਦਾਜ਼ੀ ਦੇ ਬਰਾਬਰ ਹੈ।

ਬੈਂਚ ਨੇ ਕਿਹਾ ਕਿ ਕਾਨੂੰਨੀ ਪੇਸ਼ੇ ਦੀ ਆਜ਼ਾਦੀ ਨਿਆਂਪਾਲਿਕਾ ਦੀ ਆਜ਼ਾਦੀ ਜਿੰਨੀ ਹੀ ਮਹੱਤਵਪੂਰਨ ਹੈ। ਅਸਲ ਵਿਚ, ਕਾਰਜਪਾਲਿਕਾ ਅਤੇ ਵਿਧਾਨਪਾਲਿਕਾ ਤੋਂ ਇਸ ਦੀ ਆਜ਼ਾਦੀ ਹੀ ਕਾਨੂੰਨ ਦੇ ਸ਼ਾਸਨ ਅਤੇ ਲੋਕਤੰਤਰ ਦੀ ਨੀਂਹ ਹੈ। ਸਰਵਉੱਚ ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵਕੀਲ ’ਤੇ ਪੇਸ਼ੇਵਰ ਲਾਪਰਵਾਹੀ ਜਾਂ ਦੁਰਵਿਹਾਰ ਦਾ ਦੋਸ਼ ਹੈ, ਤਾਂ ਬੈਂਕ ਨੂੰ ਸਬੰਧਤ ਸੂਬੇ ਦੀ ਬਾਰ ਕੌਂਸਲ ਦੇ ਸਾਹਮਣੇ ਮਾਮਲਾ ਰੱਖਣਾ ਚਾਹੀਦਾ ਹੈ, ਜੋ ਐਡਵੋਕੇਟ ਐਕਟ ਦੇ ਤਹਿਤ ਉਚਿਤ ਕਾਰਵਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਬੈਂਚ ਨੇ ਕਿਹਾ ਕਿ ਸਿਰਫ਼ ਲਾਪਰਵਾਹੀ ਦੇ ਦੋਸ਼ ਦੇ ਆਧਾਰ ’ਤੇ ਕਿਸੇ ਵਕੀਲ ਦਾ ਨਾਂ ਵਾਚ ਲਿਸਟ ਵਿਚ ਪਾ ਦੇਣਾ ਜਾਇਜ਼ ਨਹੀਂ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦਿੱਲੀ ਦੇ ਸੈਂਟਰਲ ਰਿਜ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ : ਅਮਿਤ ਸ਼ਾਹ

ਦਿੱਲੀ ਦੇ ਸੈਂਟਰਲ ਰਿਜ ਦੀ ਸੁਰੱਖਿਆ ਲਈ ਕਾਨੂੰਨੀ ਰਾਹ ਅਪਣਾਇਆ ਜਾਵੇਗਾ : ਅਮਿਤ ਸ਼ਾਹ

ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ

ਵਾਇਨਾਡ 'ਚ ਲੈਂਡਸਲਾਈਡ ਕਾਰਨ ਭਾਰੀ ਤਬਾਹੀ ! ਮਲਬੇ ਦੇ ਨਾਲ ਇਮਾਰਤਾਂ ਤੇ ਟੈਂਕਰ ਸਭ ਕੁਝ ਰੁੜ੍ਹਿਆ

ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ

ਦੇਸ਼ ਭਰ 'ਚ PM-SETU ਲਾਗੂ ਕਰੇਗੀ ਸਰਕਾਰ, ITI ਅੱਪਗ੍ਰੇਡੇਸ਼ਨ ਲਈ 1,238 ਕਰੋੜ ਰੁਪਏ ਨੂੰ ਮਨਜ਼ੂਰੀ

ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ

ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ

ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ

ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ

ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ ਯੂਰੇਨੀਅਮ ਸਮਝੌਤਾ

ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ ਯੂਰੇਨੀਅਮ ਸਮਝੌਤਾ

ਫ਼ੌਜ ਮੁਖੀ ਜਨਰਲ ਧੀਰਜ ਸੇਠ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਫ਼ੌਜ ਮੁਖੀ ਜਨਰਲ ਧੀਰਜ ਸੇਠ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ

ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਦਾਖ਼ਲ ਕੀਤੀ ਚਾਰਜਸ਼ੀਟ

ਹਾਫਿਜ਼ ਸਈਦ ਨੇ ਪਾਕਿਸਤਾਨ ਤੋਂ ਰਚੀ ਸੀ ਪਹਿਲਗਾਮ ਹਮਲੇ ਦੀ ਸਾਜਿਸ਼, NIA ਨੇ ਦਾਖ਼ਲ ਕੀਤੀ ਚਾਰਜਸ਼ੀਟ

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਅਹਿਮ ਮੀਟਿੰਗ ਅੱਜ: ਟਰੱਸਟ ਚੇਅਰਮੈਨ ਨੇ ਤੋੜੀ ਚੁੱਪੀ

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਅਹਿਮ ਮੀਟਿੰਗ ਅੱਜ: ਟਰੱਸਟ ਚੇਅਰਮੈਨ ਨੇ ਤੋੜੀ ਚੁੱਪੀ

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਭਾਰਤ ! BRICS ਅੱਗੇ ਰੱਖਿਆ ਪ੍ਰਸਤਾਵ

ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਭਾਰਤ ! BRICS ਅੱਗੇ ਰੱਖਿਆ ਪ੍ਰਸਤਾਵ