Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਰਾਸ਼ਟਰੀ

ਵਧ ਗਈ ਵਰਿੰਦਾਵਨ ਕਿਸ਼ਤੀ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਹੁਣ ਤੱਕ 15 ਲਾਸ਼ਾਂ ਬਰਾਮਦ

13 ਅਪ੍ਰੈਲ, 2026 05:16 PM

ਮਥੁਰਾ/ਵਰਿੰਦਾਵਨ : ਮਥੁਰਾ ਦੇ ਵਰਿੰਦਾਵਨ 'ਚ ਯਮੁਨਾ ਨਦੀ 'ਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਗਈ ਹੈ। ਸੋਮਵਾਰ ਨੂੰ ਬਚਾਅ ਟੀਮਾਂ ਨੇ 2 ਹੋਰ ਲਾਪਤਾ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀਆਂ ਅਨੁਸਾਰ, ਮ੍ਰਿਤਕਾਂ 'ਚੋਂ ਇਕ ਦੀ ਪਛਾਣ ਪੰਜਾਬ ਦੇ ਰਹਿਣ ਵਾਲੇ ਯਸ਼ ਭੱਲਾ (ਯੁਵਰਾਜ) ਵਜੋਂ ਹੋਈ ਹੈ। ਦੂਜੀ ਮ੍ਰਿਤਕਾ ਦੀ ਪਛਾਣ ਮੋਨਿਕਾ ਵਜੋਂ ਕੀਤੀ ਗਈ ਹੈ। ਯਸ਼ ਭੱਲਾ ਦੀ ਦੇਹ ਕੇਸ਼ੀ ਘਾਟ ਦੇ ਨੇੜੇ ਦੇਵਰਾਹਾ ਬਾਬਾ ਘਾਟ ਕੋਲੋਂ ਬਰਾਮਦ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਲਾਸ਼ ਕਾਫੀ ਖਰਾਬ ਹਾਲਤ 'ਚ ਸੀ।

ਇਹ ਹਾਦਸਾ 10 ਅਪ੍ਰੈਲ ਦੀ ਦੁਪਹਿਰ ਨੂੰ ਵਾਪਰਿਆ ਸੀ, ਜਦੋਂ ਸ਼ਰਧਾਲੂਆਂ ਨਾਲ ਭਰੀ ਇਕ ਕਿਸ਼ਤੀ ਯਮੁਨਾ 'ਚ ਪਲਟ ਗਈ। ਜਾਣਕਾਰੀ ਅਨੁਸਾਰ, ਲੁਧਿਆਣਾ ਅਤੇ ਮੁਕਤਸਰ ਜ਼ਿਲ੍ਹਿਆਂ ਤੋਂ ਲਗਭਗ 150 ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਵਰਿੰਦਾਵਨ ਦੀ ਯਾਤਰਾ 'ਤੇ ਆਇਆ ਹੋਇਆ ਸੀ। ਹਾਦਸੇ ਵੇਲੇ ਕਿਸ਼ਤੀ 'ਚ ਦੋ ਦਰਜਨ ਤੋਂ ਵੱਧ ਲੋਕ ਸਵਾਰ ਸਨ।

ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਕੇਸ਼ੀ ਘਾਟ ਦੇ ਕੋਲ ਕਿਸ਼ਤੀ ਡੂੰਘੇ ਪਾਣੀ 'ਚ ਚਲੀ ਗਈ ਅਤੇ ਨਦੀ 'ਚ ਕਿਸੇ ਚੀਜ਼ ਨਾਲ ਟਕਰਾ ਗਈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਪਾਣੀ ਦਾ ਪੱਧਰ ਵਧਣ ਕਾਰਨ ਇਕ ਪੋਂਟੂਨ ਪੁਲ ਨੂੰ ਹਟਾਇਆ ਗਿਆ ਸੀ, ਜਿਸ ਦੇ ਕੁਝ ਡਰੰਮ ਉੱਥੇ ਹੀ ਤੈਰ ਰਹੇ ਸਨ। ਸ਼ੱਕ ਹੈ ਕਿ ਕਿਸ਼ਤੀ ਇਨ੍ਹਾਂ 'ਚੋਂ ਹੀ ਕਿਸੇ ਇਕ ਪੋਂਟੂਨ ਡਰੰਮ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋਈ ਹੈ।

ਐਨ.ਡੀ.ਆਰ.ਐਫ (NDRF) ਅਤੇ ਫੌਜ ਦੀ ਸਟ੍ਰਾਈਕ ਵਨ ਕੋਰ ਦੀਆਂ ਟੀਮਾਂ ਲਗਾਤਾਰ ਸਰਚ ਆਪ੍ਰੇਸ਼ਨ ਚਲਾ ਰਹੀਆਂ ਹਨ। ਅਜੇ ਵੀ ਇਕ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਲਈ ਪ੍ਰਸ਼ਾਸਨ ਵੱਲੋਂ ਡਰੋਨਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਪੁਲਸ ਨੇ ਬਰਾਮਦ ਹੋਈਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

ਸਹਾਰਨਪੁਰ: ਸ਼ਾਕੁੰਭਰੀ ਦੇਵੀ ਮੰਦਰ ਖੇਤਰ 'ਚ ਅਚਾਨਕ ਆਏ ਹੜ੍ਹ ਕਾਰਨ ਦੋ ਔਰਤਾਂ ਦੀ ਮੌਤ, ਕਈ ਵਾਹਨ ਰੁੜ੍ਹੇ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

'PM ਨੂੰ ਨਿਗਰਾਨੀ ਕਰਨੀ ਪੈ ਰਹੀ ਹੈ, ਇਹ ਬਹੁਤ ਦੁਖਦ', NEET ਪੇਪਰ ਲੀਕ ਮਾਮਲੇ 'ਚ SC ਨੇ NTA ਨੂੰ ਪਾਈ ਝਾੜ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਸਰਕਾਰੀ ਦਫ਼ਤਰਾਂ 'ਚ ਹੁਣ 24 ਡਿਗਰੀ ਤੋਂ ਘੱਟ ਨਹੀਂ ਹੋਵੇਗਾ AC ਦਾ ਤਾਪਮਾਨ, ਦਿੱਲੀ ਸਰਕਾਰ ਦਾ ਵੱਡਾ ਫੈਸਲਾ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

ਹੁਣ ਨਹੀਂ ਚੱਲੇਗੀ 'ਤਾਰੀਖ਼ 'ਤੇ ਤਾਰੀਖ਼'! ਹਾਈਕੋਰਟਾਂ ਨੂੰ 3 ਮਹੀਨਿਆਂ 'ਚ ਸੁਣਾਉਣਾ ਪਵੇਗਾ ਫੈਸਲਾ, SC ਦਾ ਵੱਡਾ ਹੁਕਮ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

NEET ਪੇਪਰ ਲੀਕ ਮਾਮਲਾ: ਹੁਣ Airforce ਰਾਹੀਂ ਭੇਜੇ ਜਾਣਗੇ ਪ੍ਰਸ਼ਨ ਪੱਤਰ, ਫ਼ੀਸ ਰਿਫੰਡ ਦੀ ਤਾਰੀਕ 22 ਜੂਨ ਤੱਕ ਵਧੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ

ਸਿੱਧਰਮਈਆ ਦਾ CM ਅਹੁਦੇ ਤੋਂ ਅਸਤੀਫ਼ਾ ਰਾਜਪਾਲ ਵਲੋਂ ਪ੍ਰਵਾਨ, ਸ਼ਿਵਕੁਮਾਰ ਹੋਣਗੇ ਅਗਲੇ ਮੁੱਖ ਮੰਤਰੀ