Wednesday, October 21, 2026
BREAKING
• ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ • ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027-ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਲ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆ ਦੇ ਨੁਮਾਇਦਿਆਂ ਨਾਲ  ਮੀਟਿੰਗ • ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ • ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ • ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ • ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ • ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ • ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ • ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ • ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪੰਜਾਬ

ਵਧੀਕ ਜਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027-ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਲ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆ ਦੇ ਨੁਮਾਇਦਿਆਂ ਨਾਲ  ਮੀਟਿੰਗ

21 ਅਕਤੂਬਰ, 2026 07:55 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2027 ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ  ਅਨੁਸਾਰ ਵੋਟਰ ਸੂਚੀ ਦੀ ਮੁਢੱਲੀ ਪ੍ਰਕਾਸ਼ਨਾ ਮਿਤੀ 12.11.2026 ਨੂੰ ਕੀਤੀ ਜਾਣੀ ਹੈ ਅਤੇ ਮਿਤੀ 12.11.2026 ਤੋਂ 11.12.2026 ਤੱਕ ਦਾਅਵੇ ਅਤੇ ਇਤਰਾਜਾ ਪ੍ਰਾਪਤ ਕੀਤੇ ਜਾਣੇ ਹਨ, ਪ੍ਰਾਪਤ ਦਾਅਵੇ ਅਤੇ ਇਤਰਾਜਾ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਮਿਤੀ 28.12.2026 ਤੱਕ ਕੀਤਾ ਜਾਣਾ ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 04.01.2027 ਨੂੰ ਕੀਤੀ ਜਾਣੀ ਹੈ। ਸਪੈਸ਼ਲ ਸਰਸਰੀ ਸੁਧਾਈ-2027 ਤੋਂ ਪਹਿਲਾ ਮਿਤੀ 02.11.2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਣੀ ਹੈ। ਇਹ ਜਾਣਕਾਰੀ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਜਿਲ੍ਹਾ ਡਿਪਟੀ ਕਮਿਸ਼ਨਰ, ਅਵਨੀਤ ਕੌਰ, ਪੀ.ਸੀ.ਐਸ. ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਾਂਝਾ ਕੀਤਾ ਗਿਆ ।  

 

ਵਧੀਕ ਜਿਲ੍ਹਾ ਚੋਣ ਅਫ਼ਸਰ, ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਕਿਸੇ ਵੀ ਪੋਲਿੰਗ ਸਟੇਸ਼ਨ ਤੋਂ 1200 ਤੋਂ ਵੱਧ ਵੋਟਰ ਨਹੀ ਹੋਣੇ ਚਾਹੀਦੇ। ਇਸ ਸਮੇਂ ਜਿਲ੍ਹੇ ਵਿੱਚ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਪੋਲਿੰਗ ਸਟੇਸ਼ਨ ਤੇ 1200 ਤੋਂ ਵੱਧ ਵੋਟਰ ਨਹੀ ਸਨ, ਸਿਵਾਏ ਵਿਧਾਨ ਸਭਾ ਚੋਣ ਹਲਕਾ 047-ਨਵਾ ਸ਼ਹਿਰ ਵਿੱਚ ਪੈਂਦੇ ਪੋਲਿੰਗ ਬੂਥ ਨੰ. 82-ਕਰਿਆਮ ਵਿੱਚ 1208 ਵੋਟਰ ਹਨ, ਇਨ੍ਹਾਂ ਵਿੱਚ ਕੁਝ ਵੋਟਰ ਇਸੇ ਪੋਲਿੰਗ ਸਟੇਸ਼ਨ ਦੀ ਬਿਲਡਿੰਗ ਵਿੱਚ ਦੂਜੇ ਪੋਲਿੰਗ ਬੂਥ ਜਿਸ ਵਿੱਚ ਘੱਟ ਵੋਟਾ ਹਨ, ਵਿੱਚ ਸ਼ਿਫਟ ਕਰ ਦਿੱਤੀਆ ਜਾਣੀਆ ਹਨ। ਇਸ ਤੋਂ ਇਲਾਵਾ ਕੋਈ ਵੀ ਬਿਲਡਿੰਗ ਜਾਂ ਪੋਲਿੰਗ ਬੂਥ ਵਿੱਚ ਤਬਦੀਲੀ ਨਹੀ ਹੈ। ਇਸ ਸਮੇਂ ਜਿਲ੍ਹੇ ਵਿੱਚ 618 ਪੋਲਿੰਗ ਸਟੇਸ਼ਨ ਸਥਾਪਿਤ ਹਨ।


ਵਧੀਕ ਜਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਜਿਲ੍ਹੇ ਵਿੱਚ ਕੁੱਲ 459987 ਵੋਟਰ ਹਨ ਜਿਸ ਵਿੱਚ 237501 ਮਰਦ, 222472 ਇਸਤਰੀਆਂ ਅਤੇ 14 ਤੀਸਰਾ ਲਿੰਗ ਹਨ।  ਜਿਲ੍ਹੇ ਵਿੱਚ ਸਰਵਿਸ ਵੋਟਰ ਦੀ ਗਿਣਤੀ 1096 ਹੈ।  
ਮਾਨਤਾ ਰਾਜਨੀਤਿਕ ਪਾਰਟੀਆ ਤੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਗਗਨ ਅਗਨੀਹੋਤਰੀ, ਸ਼੍ਰੀ ਸਤਨਾਮ ਸਿੰਘ ਜਲਵਾਹਾ, ਸ਼੍ਰੀ ਕਮਲਜੀਤ ਸਿੰਘ, ਮਿਸ ਮੋਨਿਕਾ ਵਾਲੀਆ, ਭਾਰਤੀ ਜਨਤਾ ਪਾਰਟੀ ਤੋਂ ਸ਼੍ਰੀ ਕੁਲਵਿੰਦਰ ਸਿੰਘ,  ਸ਼੍ਰੋਮਣੀ ਅਕਾਲੀ ਦਲ ਤੋਂ ਸ਼੍ਰੀ ਦਿਨੇਸ਼ ਕੁਮਾਰ, ਸ਼੍ਰੀ ਜਰਨੈਲ ਸਿੰਘ ਖਾਲਸਾ ਅਤੇ ਨਰਿੰਦਰ ਸਿੰਘ, ਕਾਂਗਰਸ ਪਾਰਟੀ ਤੋਂ ਸੁਭਾਸ਼ ਚੰਦਰ ਅਤੇ ਬਹੁਜਨ ਸਮਾਜ ਪਾਰਟੀ ਤੋਂ ਸ਼੍ਰੀ ਗੁਰਮੁੱਖ ਸਿੰਘ, ਸੀ.ਪੀ.ਆਈ.(ਐਮ) ਤੋਂ ਸ਼੍ਰੀ ਚਰਨਜੀਤ ਸਿੰਘ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀ ਅਮਨਦੀਪ ਸਿੰਘ  ਹਾਜਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਤਿੰਨ ਪਿੰਡਾਂ ਦੇ 810 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡਾਂ ਦੀ ਵੰਡ

ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ

ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ - ਐਸ.ਐਸ.ਪੀ ਤੁਸ਼ਾਰ ਗੁਪਤਾ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲਈ 27 ਅਕਤੂਬਰ ਤੋਂ 1 ਨਵੰਬਰ ਤੱਕ ਸੇਵਾ ਕੇਂਦਰਾਂ ‘ਚ ਲਈਆਂ ਜਾਣਗੀਆਂ ਦਰਖ਼ਾਸਤਾਂ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ