Thursday, June 25, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼ ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ

ਪੰਜਾਬ

ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

25 ਜੂਨ, 2026 07:08 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਐਸ.ਆਈ.ਆਰ ਦੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤੇ ਗਏ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ ਵੀ ਹਾਜ਼ਰ ਸਨ। 

  ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਮੀਡੀਆ ਮੋਨੀਟਰਿੰਗ ਤੇ ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਲਗਾਏ ਗਏ ਹਨ। 
 
  ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। 
 
  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਇੱਕ ਸਮਰਪਿਤ ਹੈਲਪ ਡੈਸਕ ਅਤੇ ਸ਼ਿਕਾਇਤ ਸੈੱਲ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਐਸ.ਆਈ.ਆਰ ਪ੍ਰਕਿਰਿਆ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ, ਇਸ ਲਈ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਅਤੇ ਸਹਾਇਕ ਰਵੱਈਆ ਅਪਣਾਉਣ ਲਈ ਕਿਹਾ ਜਾਵੇ। ਇਸ ਮੌਕੇ 'ਤੇ ਚੋਣ ਤਹਿਸੀਲਦਾਰ ਅਮਨਦੀਪ ਸਿੰਘ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਸਿਰੋਂ ਵਿਆਹ ਦਾ ਬੋਝ ਘਟਾਇਆ; ਅਸ਼ੀਰਵਾਦ ਸਕੀਮ ਤਹਿਤ ₹16.74 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਮਨੁੱਖਤਾ ਲਈ ਮਿਸਾਲ ਬਣੇ ਦੇਹਦਾਨੀ ਰਾਮ ਪ੍ਰਕਾਸ਼

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ

ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ