Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਵਲੋਂ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੀ ਸ਼ੁਰੂਆਤ

07 ਫ਼ਰਵਰੀ, 2026 07:39 PM

ਨਵਾਂਸ਼ਹਿਰ: (ਮਨੋਰੰਜਨ ਕਾਲੀਆ) ਸਥਾਨ ਆਈ.ਟੀ.ਆਈ ਦੀ ਗਰਾਊਂਡ ਵਿਖੇ ਲਗੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਤੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸ਼ਮਾ ਰੋਸ਼ਨ ਕਰਕੇ ਮੇਲੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਘਰੇਲੂ ਸਜਾਵਟੀ ਸਮਾਨ, ਹੈਂਡੀਕਾਰਫਟ ਅਤੇ ਆਰਗੇਨਿਕ ਉਤਪਾਦਨ, ਘਰੇਲੂ ਮਸਾਲੇ ਅਤੇ ਆਚਾਰ, ਝੂਲੇ, ਸੱਭਿਆਚਾਰਕ ਪ੍ਰੋਗਰਾਮ ਅਤੇ ਫੂਡ ਸਟਾਲ ਦਾ ਦੌਰਾ ਕੀਤਾ ਅਤੇ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸਵੈ ਸਹਾਇਤਾ ਸਮੂਹ ਅਤੇ ਸਬੰਧਤ ਵਿਭਾਗ ਵੱਲੋਂ 50 ਤੋਂ ਵੱਧ ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਤਾਂ ਕਿ ਉਨ੍ਹਾਂ ਦੇ ਉਤਪਾਦਨਾਂ ਦੀ ਬਿਹਤਰ ਮਾਰਕਟਿੰਗ ਹੋ ਸਕੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਉਤਪਾਦਨ ਵੇਚਣ ਲਈ ਬਿਹਤਰ ਮੰਚ ਪ੍ਰਾਪਤ ਹੋ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਆ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਗਾਏ ਗਏ ਮੇਲੇ ਵਿੱਚ ਵੱਖ-ਵੱਖ ਸਕੂਲੀ ਵਿਦਿਆਰਥੀ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਖਰੀਦਦਾਰੀ ਦੇ ਨਾਲ–ਨਾਲ ਮੇਲਾ ਦਾ ਭਰਪੂਰ ਅਨੰਦ ਲੈ ਸਕਣ। ਮੇਲੇ ਦੌਰਾਨ ਬੱਚਿਆਂ ਦੇ ਝੂਲੇ, ਘਰੇਲੂ ਸਜਾਵਟੀ ਸਮਾਨ ਦੇ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਮੇਲੇ ਵਿੱਚ ਬਲਾਕ ਪ੍ਰਧਾਨ ਵੂਮੈਨ ਵਿੰਗ ਗੁਰਪ੍ਰੀਤ ਕੌਰ,ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ