Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕਰਨ ਲਈ ਸਿਹਤ ਅਧਿਕਾਰੀਆਂ ਨਾਲ ਮੀਟਿੰਗ

24 ਦਸੰਬਰ, 2025 06:43 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਇਸ ਦੇ ਲਾਭ ਪਹੁੰਚਾਉਣ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ ਸ. ਬਲਵੀਰ ਰਾਜ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਇਸ ਯੋਜਨਾ ਨੂੰ ਲਾਗੂ ਕਰਨ, ਲਾਭਪਾਤਰੀਆਂ ਦੀ ਪਛਾਣ ਕਰਨ, ਕਾਰਡ ਬਣਾਉਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਅਤੇ ਸਬੰਧਤ ਸਿਹਤ ਸੇਵਾਵਾਂ ਦੀ ਉਪਲੱਬਧਤਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ ਯੋਗ ਲਾਭਪਾਤਰੀਆਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਡਿਸਟ੍ਰਿਕਟ ਸ਼ਹੀਦ ਭਗਤ ਸਿੰਘ ਨਗਰ ਦੇ ਲੱਖਾਂ ਲੋਕਾਂ ਨੂੰ ਇਸ ਸਕੀਮ ਦਾ ਫਾਇਦਾ ਹੋਵੇਗਾ। ਇਹ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਿੰਡ ਅਤੇ ਸ਼ਹਿਰ ਵਿੱਚ ਬਣੇ ਕੌਮਨ ਸਰਵਿਸ ਸੈਂਟਰ ਵਿੱਖੇ ਬਣਨਗੇ।*
 
ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਕੈਂਪ ਲਗਾ ਕੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ ਜਿੱਥੇ ਲੋਕ ਸਿਰਫ਼ ਆਪਣਾ ਆਧਾਰ ਕਾਰਡ, ਵੋਟਰ ਕਾਰਡ ਲਿਆ ਕੇ ਰਜਿਸਟ੍ਰੇਸ਼ਨ ਕਰਵਾ ਸਕਣਗੇ।
 
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਯੋਗ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕੇ। 
 
ਮੀਟਿੰਗ ਵਿੱਚ ਇਹ ਵੀ ਜ਼ੋਰ ਦਿੱਤਾ ਗਿਆ ਕਿ ਵਿਭਾਗੀ ਤਾਲਮੇਲ ਨਾਲ ਕੰਮ ਕਰਦਿਆਂ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਇਆ ਜਾਵੇ ਅਤੇ ਲਾਭਪਾਤਰੀਆਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਯੋਜਨਾ ਤਹਿਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ।
 
*ਇਸ ਮੀਟਿੰਗ ਵਿੱਚ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡੀ ਐਮ ਸੀ ਡਾ. ਹਰਪ੍ਰੀਤ ਸਿੰਘ ਡੀ ਐਫ ਪੀ ਓ ਡਾ. ਹਰੀਸ਼ ਕਿਰਪਾਲ, ਐੱਸ ਐਮ ਓ, ਬੀਈਈ, ਬੀ ਡੀ ਓ ਅਤੇ ਹੋਰ ਮੁਲਾਜਮ ਮੌਜੂਦ  ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ