Thursday, April 16, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ 70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਭਾਰਤ ਵਿਰੁੱਧ ਕੁਝ ਵੱਡਾ ਕਰਨ ਦੀ ਤਿਆਰੀ 'ਚ ਪਾਕਿਸਤਾਨ! ਨੂਰ ਖਾਨ ਏਅਰਬੇਸ 'ਤੇ ਨਵੀਂ ਗਤੀਵਿਧੀ ਦਾ ਖੁਲਾਸਾ ਪੰਜਾਬੀਆਂ ਲਈ ਜਾਰੀ ਹੋਈ ADVISORY, ਦੁਪਹਿਰ 12 ਤੋਂ 3 ਵਜੇ ਤੱਕ ਨਾ ਨਿਕਲੋ ਬਾਹਰ ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ ਗਾਣਿਆਂ 'ਚ ਅਸ਼ਲੀਲਤਾ ਕੀਤੀ ਤਾਂ ਖ਼ੈਰ ਨਹੀਂ ! ਹਰਿਆਣਾ ਮਹਿਲਾ ਕਮਿਸ਼ਨ ਦੀ ਗਾਇਕਾਂ ਨੂੰ ਸਖ਼ਤ ਚਿਤਾਵਨੀ CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਰਾਸ਼ਟਰੀ

ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ

16 ਅਪ੍ਰੈਲ, 2026 04:29 PM

ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰ ਵਾਸ਼ਿੰਗਟਨ ’ਚ 20 ਅਪ੍ਰੈਲ ਤੋਂ ਦੋਵਾਂ ਦੇਸ਼ਾਂ ਵਿਚਾਲੇ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ 3 ਦਿਨਾਂ ਗੱਲਬਾਤ ਸ਼ੁਰੂ ਕਰਨਗੇ। ਵਣਜ ਸਕੱਤਰ ਰਾਜੇਸ਼ ਅਗਰਵਾਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਫਰਵਰੀ ’ਚ ਅੰਤਿਮ ਰੂਪ ਦਿੱਤੇ ਗਏ ਸਮਝੌਤੇ ਨੂੰ ਅਮਰੀਕੀ ਕਸਟਮ ਡਿਊਟੀ ਢਾਂਚੇ ’ਚ ਹੋਈਆਂ ਤਬਦੀਲੀਆਂ ਨੂੰ ਧਿਆਨ ’ਚ ਰੱਖਦੇ ਹੋਏ ਨਵੇਂ ਸਿਰੇ ਤੋਂ ਤਿਆਰ ਕਰਨ ਦੀ ਲੋੜ ਹੈ।

ਅਗਰਵਾਲ ਨੇ ਕਿਹਾ ਕਿ ਇਸ ਵਪਾਰ ਸਮਝੌਤੇ ’ਤੇ ਅੱਗੇ ਚਰਚਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਵਾਰਤਾਕਾਰ ਦਰਪਣ ਜੈਨ ਦੀ ਅਗਵਾਈ ’ਚ ਭਾਰਤੀ ਵਫ਼ਦ ਇਸ ਮਹੀਨੇ ਦੀ 20 ਤਾਰੀਖ਼ ਤੋਂ ਅਮਰੀਕਾ ਦਾ ਦੌਰਾ ਕਰੇਗਾ। ਵਫ਼ਦ ਲੱਗਭਗ 3-4 ਮਹੀਨਿਆਂ ਬਾਅਦ ਨਿੱਜੀ ਤੌਰ ’ਤੇ ਮਿਲਣਗੇ। ਅਸੀਂ ਸਮਝੌਤੇ ਦੇ ਕਾਨੂੰਨੀ ਢਾਂਚੇ ਨੂੰ ਅੰਤਿਮ ਰੂਪ ਦੇਣ ’ਤੇ ਵਿਚਾਰ ਕਰ ਰਹੇ ਹਾਂ, ਜੋ 7 ਫਰਵਰੀ ਨੂੰ ਜਾਰੀ ਸਾਂਝੇ ਬਿਆਨ ਦਾ ਅਗਲਾ ਤਰਕਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਅਮਰੀਕਾ ਵੱਲੋਂ ਭਾਰਤ ਸਮੇਤ ਕਈ ਦੇਸ਼ਾਂ ਦੇ ਖ਼ਿਲਾਫ ‘ਧਾਰਾ 301’ ਦੇ ਤਹਿਤ ਸ਼ੁਰੂ ਕੀਤੀਆਂ ਗਈਆਂ 2 ਜਾਂਚਾਂ ’ਤੇ ਵੀ ਬੈਠਕ ’ਚ ਚਰਚਾ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

CM ਬਣਨ ਮਗਰੋਂ ਸ੍ਰੀ ਪਟਨਾ ਸਾਹਿਬ ਨਤਮਸਤਕ ਹੋਏ ਸਮਰਾਟ ਚੌਧਰੀ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਮਹਿਲਾ ਰਾਖਵੇਂਕਰਨ ਨੂੰ ਲੈ ਕੇ ਲੋਕ ਸਭਾ 'ਚ ਬੋਲੇ ਪ੍ਰਧਾਨ ਮੰਤਰੀ ਮੋਦੀ, ਆਖੀ ਇਹ ਗੱਲ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਜਨਗਣਨਾ ਜਾਤੀ ਗਿਣਤੀ ਨਾਲ ਹੋ ਰਹੀ, ਧਰਮ ਦੇ ਆਧਾਰ 'ਤੇ ਰਾਖਵਾਂਕਰਨ ਗੈਰ-ਸੰਵਿਧਾਨਕ: ਅਮਿਤ ਸ਼ਾਹ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ਨੂੰ ਮਿਲ ਸਕਦੀ ਹੈ ਵੱਡੀ ਰਾਹਤ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਸੰਸਦ 'ਚ ਪੇਸ਼ ਕੀਤੇ ਗਏ ਮਹਿਲਾ ਰਾਖਵਾਂਕਰਨ ਨਾਲ ਜੁੜੇ ਬਿੱਲ, ਵਿਰੋਧੀ ਧਿਰ ਵਲੋਂ ਹੰਗਾਮਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਫਟ ਗਏ 100 ਗੈਸ ਸਿਲੰਡਰ, 1200 ਆਸ਼ਿਆਨੇ ਸੜ ਕੇ ਸੁਆਹ, ਕੰਬ ਗਿਆ ਪੂਰਾ ਇਲਾਕਾ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਅਬੂ ਸਲੇਮ ਦੀ ਤੁਰੰਤ ਰਿਹਾਈ ਨਹੀਂ, ਪਟੀਸ਼ਨ ਰੱਦ

ਵ੍ਰਿੰਦਾਵਨ ਕਿਸ਼ਤੀ ਹਾਦਸਾ: 7ਵੇਂ ਦਿਨ ਯਮੁਨਾ 'ਚੋਂ ਮਿਲੀ ਲਾਪਤਾ ਪੰਕਜ ਦੀ ਲਾਸ਼, 16 ਹੋਈ ਮ੍ਰਿਤਕਾਂ ਦੀ ਗਿਣਤੀ

ਵ੍ਰਿੰਦਾਵਨ ਕਿਸ਼ਤੀ ਹਾਦਸਾ: 7ਵੇਂ ਦਿਨ ਯਮੁਨਾ 'ਚੋਂ ਮਿਲੀ ਲਾਪਤਾ ਪੰਕਜ ਦੀ ਲਾਸ਼, 16 ਹੋਈ ਮ੍ਰਿਤਕਾਂ ਦੀ ਗਿਣਤੀ

ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ

ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ