Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਵਰਮਾ ਦੇ ਕਾਤਲਾਂ ਨੂੰ ਮਿਲੇਗੀ ਸਖਤ ਸਜ਼ਾ : ਅਮਨ ਅਰੋੜਾ

08 ਜੁਲਾਈ, 2025 04:30 PM

ਅਬੋਹਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ। ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਥੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਦਿਆਂ ਆਖੀ। ਅਮਨ ਅਰੋੜਾ ਨੇ ਆਖਿਆ ਕਿ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ’ਚ ਬੈਠੇ ਗੈਂਗਸਟਰ ਅਜਿਹੀਆਂ ਕੋਝੀਆਂ ਵਾਰਦਾਤਾਂ ਕਰਵਾ ਰਹੇ ਹਨ ਪਰ ਉਨ੍ਹਾਂ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਜੋ ਕੋਈ ਵੀ ਇਸ ਕਾਂਡ ਪਿੱਛੇ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮਿਸਾਲੀ ਸਜ਼ਾ ਦਿਵਾਈ ਜਾਵੇਗੀ।

ਉਨ੍ਹਾਂ ਆਖਿਆ ਕਿ ਪੁਲਸ ਜਾਂਚ ਸਹੀ ਦਿਸ਼ਾ ’ਚ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀ ਸਲਾਖ਼ਾਂ ਪਿੱਛੇ ਹੋਣਗੇ। ਇਕ ਹੋਰ ਸਵਾਲ ਦੇ ਜਵਾਬ ’ਚ ਅਮਨ ਅਰੋੜਾ ਨੇ ਕਿਹਾ ਕਿ ਪਰਿਵਾਰ ਨੂੰ ਪਹਿਲਾਂ ਤੋਂ ਕਿਸੇ ਵੱਲੋਂ ਧਮਕੀ ਦੀ ਕੋਈ ਸੂਚਨਾ ਪੁਲਸ ਨੂੰ ਨਹੀਂ ਦਿੱਤੀ ਗਈ ਸੀ ਅਤੇ ਸੀਨੀਅਰ ਪੁਲਸ ਅਧਿਕਾਰੀ ਅਕਸਰ ਪਰਿਵਾਰ ਦੇ ਉੱਚੇ ਸਮਾਜਿਕ ਰੁਤਬੇ ਕਾਰਨ ਉਸ ਨੂੰ ਮਿਲਦੇ ਵੀ ਰਹਿੰਦੇ ਸਨ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਪੁਲਸ ਨੇ ਵਾਰਦਾਤ ਤੋਂ ਤੁਰੰਤ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਜਾਂਚ ਆਰੰਭੀ ਅਤੇ ਵੱਖ-ਵੱਖ ਟੀਮਾਂ ਨੂੰ ਮੁਲਜ਼ਮਾਂ ਦੀ ਭਾਲ ’ਚ ਲਾਇਆ ਹੈ।

ਅਸਲ ’ਚ ਦੂਜੇ ਸੂਬਿਆਂ ਦੀਆਂ ਜੇਲ੍ਹਾਂ ’ਚ ਬੈਠੇ ਮਾੜੇ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ’ਚ ਹਨ ਪਰ ਉਨ੍ਹਾਂ ਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦ੍ਰਿੜ ਸੰਕਲਪਿਤ ਹੈ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਸ਼ਖਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ