Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਵਹੀਕਲ ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

30 ਅਗਸਤ, 2025 09:58 PM

ਜੈਤੋ,30 ਅਗਸਤ ; ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਈ ਰੱਖਣ ਦੀ ਮੁਹਿੰਮ ਅਤੇ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਹੁੱਕਮਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਜੀਰੋ ਟਾਲਰੈਸ ਦੀ ਨੀਤੀ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਫਰੀਦਕੋਟ ਪੁਲਿਸ ਵੱਲੋ ਇੱਕ ਸਰਗਰਮ ਵਹੀਕਲ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ ਕੀਤਾ ਹੈ। ਫਰੀਦਕੋਟ ਪੁਲਿਸ ਵੱਲੋਂ ਇਸ ਗਿਰੋਹ ਵਿੱਚ ਸ਼ਾਮਿਲ 04 ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਇਹਨਾ ਵੱਲੋ ਪਿਛਲੇ ਦਿਨੀ ਪਿੰਡ ਸੇਵੇਵਾਲਾ ਨਜਦੀਕ ਵਰਨਾ ਕਾਰ ਨੂੰ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਹ ਜਾਣਕਾਰੀ ਸ੍ਰੀ ਸੰਦੀਪ ਕੁਮਾਰ ਐਸ.ਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋ ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਹਰਮਨਦੀਪ ਸਿੰਘ ਉਰਫ ਹਰਮਨ ਮਰੜ, ਜਗਰਾਜ ਸਿੰਘ ਉਰਫ ਯੁਵਰਾਜ ਸਿੰਘ ਵਾਸੀਆਨ ਸੀਤੋ ਮਾਈ ਝੁੱਗੀਆ ਜਿਲ੍ਹਾ ਤਰਨਤਾਰਨ, ਮੀਤਪਾਲ ਸਿੰਘ ਉਰਫ ਮੀਤਾ ਵਾਸੀ ਅਲਗੋ ਕਾਲ ਜਿਲਾ ਤਰਨਤਾਰਨ ਅਤੇ ਮਨਪਿੰਦਰ ਸਿੰਘ ਉਰਫ ਮੰਨਾ ਵਾਸੀ ਝੁੱਗੀਆ ਪੀਰਬਖਸ਼ ਜਿਲਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾ ਵੱਲੋ ਦੋਸ਼ੀਆ ਪਾਸੋ 02 ਖੋਹ ਕੀਤੀਆ ਕਾਰਾ, 01 ਦੇਸੀ ਪਿਸਟਲ .32 ਬੋਰ ਅਤੇ 02 ਜਿੰਦਾ ਰੌਦ ਵੀ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਮੁਤਾਬਿਕ ਮਿਤੀ 25 ਅਗਸਤ 2025 ਨੂੰ ਸਵਿਫਟ ਕਾਰ ਪਰ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਵੱਲੋ ਪਿੰਡ ਸੇਵੇਵਾਲਾ ਤੋ ਬਠਿੰਡਾ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀ ਰਾਜਿੰਦਰ ਸਿੰਘ ਦੀ ਵਰਨਾ ਕਾਰ ਉਸਦੀ ਕੁੱਟਮਾਰ ਕਰਕੇ ਖੋਹ ਕਰ ਲਈ ਗਈ ਸੀ । ਜਿਸਦੇ ਚਲਦਿਆਂ ਮੁਜਰਮਾਂ ਨੂੰ ਹਿਰਾਸਤ ਵਿਚ ਲੈਕੇ ਪੁਲਿਸ ਵੱਲੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਪੁਲਿਸ ਅਧਿਕਾਰੀ ਐਸ ਪੀ ਫਰੀਦਕੋਟ ਅਤੇ ਡੀਐਸਪੀ ਮਨੋਜ ਕੁਮਾਰ ਜੈਤੋ ਤੇ ਇੰਸਪੈਕਟਰ ਨਵਪ੍ਰੀਤ ਸਿੰਘ ਸਹਾਇਕ ਥਾਣੇਦਾਰ ਨਛੱਤਰ ਸਿੰਘ, ਹੌਲਦਾਰ ਜਗਸੀਰ ਸਿੰਘ ਜੱਗੂ, ਹੌਲਦਾਰ ਮਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ