Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਐਕਸ਼ਨ ਮੋਡ ’ਚ : ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀਮਤੀ ਸ਼ਿਆਮਾਦੇਵੀਬੇਦਾ

12 ਮਈ, 2026 05:48 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗਰਮੀ ਅਤੇ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਵਾਟਰ ਬੌਰਨ ਬਿਮਾਰੀਆਂ ਦੇ ਸੰਭਾਵਿਤ ਖਤਰੇ ਨੂੰ ਦੇਖਦਿਆਂ ਜ਼ਿਲ੍ਹਾ ਸਿਹਤ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰੋਕਥਾਮ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਦੇਵੀਬੇਦਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਹਤ ਬਲਾਕ ਮੁਜ਼ੱਫਰਪੁਰ ਦੇ ਸਮੂਹ ਹੈਲਥ ਸੁਪਰਵਾਈਜ਼ਰਾਂ ਅਤੇ ਅਰਬਨ ਨਵਾਂਸ਼ਹਿਰ ਤੋਂ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਸ੍ਰੀਮਤੀ ਸ਼ਿਆਮਾਦੇਵੀਬੇਦਾ ਨੇ ਡਾਇਰੀਆ, ਗੈਸਟ੍ਰੋਐਂਟਰਾਈਟਿਸ, ਟਾਈਫਾਇਡ ਅਤੇ ਹੈਪਾਟਾਈਟਿਸ-ਏ/ਈ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਫੀਲਡ ਪੱਧਰ ’ਤੇ ਤੁਰੰਤ ਕਾਰਵਾਈਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਾਟਰ ਸੈਂਪਲਿੰਗ, ਕਲੋਰੀਨੇਸ਼ਨ ਅਤੇ ਪਾਣੀ ਦੇ ਸਰੋਤਾਂ ਦੀ ਸਾਫ-ਸਫਾਈ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ।
 
ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ’ਤੇ ਸਫਾਈ ਪ੍ਰਬੰਧ ਮਜ਼ਬੂਤ ਕੀਤੇ ਜਾਣ ਅਤੇ ਲੋਕਾਂ ਨੂੰ ਸਾਫ ਪਾਣੀ ਅਤੇ ਸਾਫ-ਸੁਥਰੇ ਖਾਣ-ਪੀਣ ਸਬੰਧੀ ਜਾਗਰੂਕ ਕੀਤਾ ਜਾਵੇ। ਨਾਲ ਹੀ ਸਿਹਤ ਸੰਸਥਾਵਾਂ ਵਿੱਚ ਓ.ਆਰ.ਐੱਸ. ਪੈਕਟ, ਕਲੋਰੀਨ ਗੋਲੀਆਂ, ਲੋੜੀਂਦੀਆਂ ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਉਪਲੱਬਧਤਾ ਹਰ ਹਾਲਤ ਵਿੱਚ ਯਕੀਨੀ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਵਾਟਰ ਬੌਰਨ ਬਿਮਾਰੀ ਦੇ ਕੇਸ ਜਾਂ ਆਊਟਬ੍ਰੇਕ ਦੀ ਸੂਚਨਾ ਤੁਰੰਤ ਆਈ.ਡੀ.ਐੱਸ.ਪੀ. ਯੂਨਿਟ ਨੂੰ ਭੇਜੀ ਜਾਵੇ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕੰਟਰੋਲ ਕਾਰਵਾਈ ਕੀਤੀ ਜਾ ਸਕੇ।
 
ਉਨ੍ਹਾਂ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਸਾਫ ਅਤੇ ਉਬਾਲਿਆ ਹੋਇਆ ਪਾਣੀ ਹੀ ਵਰਤਣ, ਖਾਣ-ਪੀਣ ਦੀ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
 
ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ ਅਤੇ ਡੀ.ਈ.ਓ. ਸੁਨੀਤਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ